ਰਾਜ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ 400 ਡਾਕਟਰਾਂ ਦੀ ਭਰਤੀ ਜਲਦੀ- ਡਾ. ਬਲਬੀਰ ਸਿੰਘ
ਫ਼ਰੀਦਕੋਟ 08 ਨਵੰਬਰ, 2024, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਇਲਾਜ ਮੁੱਹਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ […]
Continue Reading