News

ਕਿਸ਼ਤਵਾੜ ‘ਚ ਅੱਤਵਾਦੀਆਂ ਵਲੋਂ ਦੋ ਪੇਂਡੂ ਸੁਰੱਖਿਆ ਗਾਰਡਾਂ ਦੀ ਹੱਤਿਆ

ਸ਼੍ਰੀਨਗਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਦੇ ਅਧਵਾੜੀ ਇਲਾਕੇ ‘ਚ ਅੱਤਵਾਦੀਆਂ ਨੇ ਦੋ ਪੇਂਡੂ ਸੁਰੱਖਿਆ ਗਾਰਡਾਂ ਦੀ ਹੱਤਿਆ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਿੰਡ ਦੇ ਰੱਖਿਆ ਗਾਰਡਾਂ ਨੂੰ ਅਗਵਾ ਕਰ ਲਿਆ ਜੋ ਮੁੰਜਾਲਾ ਧਾਰ ਜੰਗਲ ‘ਚ ਪਸ਼ੂ ਚਰਾਉਣ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕੱਠਿਆਂ ਗੋਲੀ ਮਾਰ […]

Continue Reading

ਬੱਚਿਆਂ ਦੀ ਪੜ੍ਹਾਈ ਦਾ ਪੱਧਰ ਨੀਵਾਂ ਹੋਣ ਕਾਰਨ ਅਧਿਆਪਕ ਮੁਅੱਤਲ

ਮੋਹਾਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਐਸ ਸੀ ਈ ਆਰ ਟੀ ਪੰਜਾਬ ਦੀ ਟੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਕੂਲ ਦੇ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਬਹੁਤ ਨੀਵਾਂ ਹੋਣ ਕਾਰਨ ਸਰਕਾਰੀ ਸਕੂਲ ਦੇ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

CM ਭਗਵੰਤ ਮਾਨ ਅੱਜ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ, ਕੇਜਰੀਵਾਲ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਲੁਧਿਆਣਾ, 8 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਨੂੰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਦੇ ਲਈ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ […]

Continue Reading

ਅੱਜ ਦਾ ਇਤਿਹਾਸ

8 ਨਵੰਬਰ 2016 ਨੂੰ ਭਾਰਤ ਸਰਕਾਰ ਨੋਟਬੰਦੀ ਕਰਦਿਆਂ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਸਨਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 8 ਨਵੰਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 08-11-2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ […]

Continue Reading

ਤਿੰਨ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ

ਬੀ.ਬੀ.ਐਮ.ਬੀ. ਵਿੱਚ ਬਿਜਲੀ ਮੈਂਬਰ ਪੰਜਾਬ ਤੋਂ ਲਗਾਉਣ ਦੀ ਰਵਾਇਤ, ਸ਼ਾਨਨ ਪ੍ਰਾਜੈਕਟ ’ਤੇ ਪੰਜਾਬ ਦਾ ਹੱਕ ਜਤਾਇਆ ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਕੇਂਦਰ ਨਾਲ ਜੁੜੀਆਂ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧਤ ਸੂਬੇ ਦੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਅੱਗੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ […]

Continue Reading

ਮੋਹਾਲੀ ਦੇ ਕਰਮਨ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ‘ਚ ਆਲ ਇੰਡੀਆ ਮੈਰਿਟ ਸੂਚੀ ‘ਚ ਦੂਜਾ ਸਥਾਨ ਹਾਸਲ ਕੀਤਾ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਐੱਫ.ਪੀ.ਆਈ.) ਐਸ.ਏ.ਐੱਸ. ਨਗਰ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52  ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਸਥਿਤ ਆਰਮੀ ਹੈੱਡਕੁਆਰਟਰ ਵੱਲੋਂ ਅੱਜ ਸ਼ਾਮ ਨੂੰ ਇਹ ਮੈਰਿਟ ਸੂਚੀ ਜਾਰੀ ਕੀਤੀ […]

Continue Reading

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਚੰਡੀਗੜ੍ਹ/ਸੁਲਤਾਨਪੁਰ ਲੋਧੀ , 7 ਨਵੰਬਰ: ਦੇਸ਼ ਕਲਿੱਕ ਬਿਓਰੋ  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ […]

Continue Reading

ਡਿਪਟੀ ਕਮਿਸ਼ਨਰ ਨੇ ਡਰੈਗਨ ਬੋਟ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਦਾ ਕੀਤਾ ਸਨਮਾਨ

ਸ੍ਰੀ ਮੁਕਤਸਰ ਸਾਹਿਬ 6  ਨਵੰਬਰ, ਦੇਸ਼ ਕਲਿੱਕ ਬਿਓਰੋਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ਵ ਪੱਧਰ ਤੇ ਹੋਏ ਵਾਟਰ ਸਪੋਰਟਸ ਡਰੈਗਨ ਬੋਟ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਸਵਿੰਦਰ ਕੌਰ ਨੂੰ ਖੇਡਾਂ ਵਿੱਚ […]

Continue Reading

ਕਿਸਾਨ ਆਗੂ ਸੁਰਜੀਤ ਸਿੰਘ ਭੋਤਨਾ ਦਾ ਸ਼ਰਧਾਂਜਲੀ ਸਮਾਗਮ 8 ਨਵੰਬਰ ਨੂੰ ਭੋਤਨਾ ਵਿਖੇ 

ਦਲਜੀਤ ਕੌਰ  ਬਰਨਾਲਾ, 7 ਨਵੰਬਰ, 2024: ਤਾਉਮਰ ਲੋਕ ਕਿਸਾਨ -ਮਜਦੂਰ ਹਿੱਤਾਂ ਉੱਪਰ ਦ੍ਰਿੜਤਾ ਨਾਲ ਪਹਿਰਾ ਦੇਣ ਵਾਲੇ ਸੁਰਜੀਤ ਸਿੰਘ 79 ਸਾਲ ਦਾ ਸਫ਼ਰ ਪੂਰਾ ਕਰਕੇ 31 ਅਕਤੂਬਰ 2024 ਨੂੰ ਸਰੀਰਕ ਰੂਪ ਵਿੱਚ ਵਿਛੋੜਾ ਦੇ ਗਏ। ਕਿਸਾਨ ਆਗੂ ਸਰਜੀਤ ਸਿੰਘ ਦਾ ਜਨਮ ਪਿੰਡ ਭੋਤਨਾ (ਜ਼ਿਲ੍ਹਾ ਬਰਨਾਲਾ) ਵਿੱਚ 1946 ਵਿੱਚ ਮੱਧ ਵਰਗੀ ਕਿਸਾਨ ਪ੍ਰੀਵਾਰ ਵਿੱਚ ਪਿਤਾ ਸ. […]

Continue Reading