News

ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 7 ਨਵੰਬਰ, ਦੇਸ਼ ਕਲਿਕ ਬਿਊਰੋ :ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਦੀ ਟੀਮ ਨੇ ਮੋਬਾਈਲ ‘ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਦੇ ਘਰ ਮੰਨਤ […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕਾਬੂ, ਇਕ ਦੇ ਗੋਲੀ ਲੱਗੀ

ਜਲੰਧਰ, 7 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਗੈਂਗਸਟਰ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਗੈਂਗਸਟਰਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ […]

Continue Reading

ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ ਹੋਰ ਖਾਦਾਂ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 07 ਨਵੰਬਰ : ਦੇਸ਼ ਕਲਿੱਕ ਬਿਓਰੋ ਡੀ.ਏ.ਪੀ. ਦੀ ਖਾਦ ਦੇ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਡੀ.ਏ.ਪੀ. ਵਿੱਚੋਂ ਫ਼ਸਲ ਨੂੰ 18 ਫੀਸਦੀ […]

Continue Reading

ਆਂਗਣਵਾੜੀ ਯੂਨੀਅਨ ਆਈ.ਸੀ.ਡੀ.ਐਸ ਬਚਾਓ ,ਬਚਪਨ ਬਚਾਓ! ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦਾ ਕਰੇਗੀ ਘਿਰਾਓ

ਸੰਗਰੂਰ, 7 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ )ਵੱਲੋਂ ਜਿਲ੍ਹਾ ਸੰਗਰੂਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ, ਜਰਨਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅਮ੍ਰਿਤਪਾਲ ਕੌਰ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਗੁਰਮੇਲ ਕੌਰ ਬਿੰਜੋਕੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਜਿਲ੍ਹਾ ਜਰਨਲ ਸਕੱਤਰ ਸਿੰਦਰ ਕੌਰ ਬੜੀ ਦੀ ਪ੍ਰਧਾਨਗੀ ਹੇਠ […]

Continue Reading

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ […]

Continue Reading

ਪੰਜਾਬ ਸਰਕਾਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਮੁਅੱਤਲ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਨੂੰ ਡਿਊਟੀ ਵਿੱਚ ਕੁਤਾਹੀ ਕਾਰਨ ਮੁਅੱਤਲ ਕੀਤਾ ਗਿਆ ਹੈ।

Continue Reading

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਮਝੌਤਾ ਕਰਨ ’ਤੇ FIR ਰੱਦ ਨਹੀਂ ਹੋ ਸਕਦੀ

ਸਰਕਾਰੀ ਅਧਿਆਪਕ ਖਿਲਾਫ ਚੱਲੇਗਾ ਛੇੜਛਾੜ ਦਾ ਕੇਸ ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੁਪਰੀਮ ਕੋਰਟ ਵੱਲੋਂ ਅੱਜ ਨਾਬਾਲਗ ਨਾਲ ਛੇੜਛਾੜ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਗਿਆ। ਸੁਪਰੀਮ ਕੋਰਟ ਨੇ ਰਾਜਸਥਾਨ ਵਿੱਚ ਇਕ ਨਾਬਾਲਗ ਲੜਕੀ ਨਾਲ ਹੋਈ ਛੇੜਛਾੜ ਦੇ ਮਾਮਲੇ ਵਿੱਚ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਸਮਝੌਤੇ ਦੇ ਆਧਾਰ ਉਤੇ ਐਫਆਈਆਰ ਨੂੰ […]

Continue Reading

ਨਗਰ ਨਿਗਮ ਚੋਣਾਂ: ਪੰਜਾਬ ਸਰਕਾਰ ਸੁਪਰੀਮ ਕੋਰਟ ਜਾਣ ਦੀ ਤਿਆਰੀ ‘ਚ

ਚੰਡੀਗੜ੍ਹ : 7 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਇਸ ਦੇ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ।ਪੰਜਾਬ ਸਰਕਾਰ ਵਾਰਡਬੰਦੀ ਮੁਕੰਮਲ ਕਰਕੇ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ […]

Continue Reading

ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਦਾ ਇਕ-ਇਕ ਪੈਸਾ ਕਿਸਾਨਾਂ ਨੂੰ ਵਾਪਸ ਦਿਵਾਇਆ ਜਾਵੇਗਾ : ਰੰਧਾਵਾ

ਡੇਰਾ ਬਾਬਾ ਨਾਨਕ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਮੀਆਂਕੋਟ, ਵਡਾਲਾ  ਬਾਂਗਰ,ਮਸਤਕੋਟ, ਨਾਨੋ ਹਾਰਨੀ ਵਿੱਚ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਇਕ ਸਨਸਨੀਖੇਜ਼  […]

Continue Reading

ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ, ਮੌਤ

ਅੰਮ੍ਰਿਤਸਰ, 7 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਇਕ ਔਰਤ ਨੇ ਛਾਲ ਮਾਰ ਦਿੱਤੀ। ਔਰਤ ਸਿਰ ਭਾਰ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਔਰਤ ਬਾਰੇ ਜਾਣਕਾਰੀ ਲਈ […]

Continue Reading