News

ਹਾਈਕੋਰਟ ਵੱਲੋਂ ਲੋਕਲ ਬਾਡੀ ਚੋਣਾਂ ਦਾ ਨੋਟੀਫਿਕੇਸ਼ਨ 10 ਦਿਨਾਂ ‘ਚ ਜਾਰੀ ਕਰਨ ਦੀ ਹਦਾਇਤ

ਚੰਡੀਗੜ੍ਹ: 6 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਦਾ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ […]

Continue Reading

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੰਬਰਦਾਰ, ਸਰਪੰਚ ਸਹਿਯੋਗ ਦੇਣ-ਡੀ.ਸੀ

ਫਰੀਦਕੋਟ 6 ਨਵੰਬਰ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ  ਹੁਕਮ ਜਾਰੀ ਕਰਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੰਬਰਦਾਰਾਂ, ਸਰਪੰਚਾਂ ਨੂੰ ਪਿੰਡਾਂ ਲਈ ਨਿਯੁਕਤ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਪੂਰਨ ਸਹਿਯੋਗ ਦੇਣ ਲਈ ਕਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਉਣੀ-2024 ਸੀਜਨ ਚਲ ਰਿਹਾ ਹੈ, ਜਿਸ ਵਿੱਚ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਦੀ […]

Continue Reading

ਜੰਮੂ-ਕਸ਼ਮੀਰ ਵਿਧਾਨ ਸਭਾ ਵਲੋਂ ਧਾਰਾ 370 ਨੂੰ ਫਿਰ ਤੋਂ ਬਹਾਲ ਕਰਨ ਦਾ ਮਤਾ ਪਾਸ

ਸ਼੍ਰੀਨਗਰ, 6 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਰਾਜ ਦੇ ਵਿਸ਼ੇਸ਼ ਦਰਜੇ (ਧਾਰਾ 370) ਨੂੰ ਫਿਰ ਤੋਂ ਬਹਾਲ ਕਰਨ ਦਾ ਮਤਾ ਪਾਸ ਕੀਤਾ ਹੈ। ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ। ਮਤੇ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਬੈਂਚ ‘ਤੇ ਚੜ੍ਹ ਕੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਇਕ ਘੰਟੇ ਤੋਂ […]

Continue Reading

 ‘ਬਾਬੇ ਨਾਨਕ ਵਰਗਾ ਬਾਬਾ’ ਗੀਤ ਰਿਲੀਜ਼

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਗੀਤਾ ਕਾਹਲਾਂਵਾਲੀ ਦੁਆਰਾ ਲਿਖਿਆ ਅਤੇ ਬਾਬਾ ਗੁਲਾਬ ਸਿੰਘ ਜੀ ਵੱਲੋਂ ਗਾਇਆ ਗੀਤ ‘ਬਾਬੇ ਨਾਨਕ ਵਰਗਾ ਬਾਬਾ’ ਰਿਲੀਜ਼ ਹੋ ਗਿਆ ਹੈ। ਯੂਨੀਟਿਡ ਪਿਕਚਰਜ਼ ਚੈਨਲ ਉਤੇ ਰਿਲੀਜ਼ ਹੋਏ ਇਸ ਗੀਤ ਨੂੰ ਕੁਝ ਘੰਟਿਆਂ ਬਾਅਦ ਹੀ ਹਜ਼ਾਰਾਂ ਲੋਕਾਂ ਨੇ ਸੁਣਿਆ। ਬਾਬਾ ਗੁਲਾਬ ਸਿੰਘ ਜੀ ਵੱਲੋਂ ਇਹ ਗੀਤ ਗਾਇਆ ਗਿਆ ਹੈ। ਗੀਤਾ […]

Continue Reading

ਬਰੈਂਪਟਨ ਵਿਖੇ ਮੰਦਰ ‘ਚ ਹਮਲੇ ਦਾ ਮਾਮਲਾ, ਹਿੰਦੂ ਸਭਾ ਵੱਲੋਂ ਪੁਜਾਰੀ ਮੁਅੱਤਲ

ਓਟਾਵਾ, 6 ਨਵੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਹਿੰਦੂ ਸਭਾ ਮੰਦਰ ‘ਚ ਆਏ ਲੋਕਾਂ ‘ਤੇ ਖਾਲਿਸਤਾਨੀ ਸਮਰਥਕਾਂ ਨੇ ਹਮਲਾ ਕਰ ਦਿੱਤਾ ਸੀ।ਹੁਣ ਇਸ ਸਬੰਧੀ ਹਿੰਦੂ ਸਭਾ ਮੰਦਰ ਵੱਲੋਂ ਕਾਰਵਾਈ ਕੀਤੀ ਗਈ ਹੈ। ਹਿੰਦੂ ਸਭਾ ਨੇ ਆਪਣੇ ਪੁਜਾਰੀ ਰਾਜੇਂਦਰ ਪ੍ਰਸਾਦ ਨੂੰ ਮੁਅੱਤਲ ਕਰ ਦਿੱਤਾ ਹੈ। ਹਿੰਦੂ ਸਭਾ ਦੇ ਪ੍ਰਧਾਨ ਮਧੂਸੂਦਨ ਲਾਮਾ ਨੇ […]

Continue Reading

ਭਾਰਤ ‘ਚ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ‘ਤੇ ਰੋਕ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿੰਦਾ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਨਾ ਪਹਿਨਣ ਦੇਣ ਦੇ ਫੈਸਲੇ ਨੂੰ ਲੈ ਕੇ ਭਾਰਤ ‘ਚ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ, ਬਿਊਰੋ ਆਫ ਸਿਵਲ ਏਵੀਏਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਾਰੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ […]

Continue Reading

ਸੁਪਰੀਮ ਕੋਰਟ ਨੇ LMV ਲਾਇਸੈਂਸ ਧਾਰਕਾਂ ਨੂੰ 7,500 ਕਿਲੋ ਵਜ਼ਨੀ ਵਾਹਨ ਚਲਾਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ, 6 ਨਵੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਲਾਈਟ ਮੋਟਰ ਵਹੀਕਲ (LMV) ਲਾਇਸੈਂਸ ਧਾਰਕਾਂ ਨੂੰ 7,500 ਕਿਲੋਗ੍ਰਾਮ ਤੱਕ ਵਜ਼ਨ ਵਾਲੇ ਵਾਹਨ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਅਜਿਹਾ ਕੋਈ ਅੰਕੜਾ ਨਹੀਂ ਹੈ ਜੋ ਸਾਬਤ ਕਰਦਾ ਹੋਵੇ ਕਿ ਦੇਸ਼ ਵਿੱਚ ਵਧਦੇ ਸੜਕ ਹਾਦਸਿਆਂ ਲਈ ਐਲਐਮਵੀ ਡਰਾਈਵਿੰਗ […]

Continue Reading

ਜ਼ਿਮਨੀ ਚੋਣਾਂ ਲਈ BJP ਵੀ ਹੋਈ ਸਰਗਰਮ, ਵਿਜੇ ਰੂਪਾਨੀ ਅੱਜ ਆਉਣਗੇ ਪੰਜਾਬ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ’ਤੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਸਥਾਨਕ ਆਗੂ ਵੀ ਮੈਦਾਨ ’ਚ ਹਨ। ਇਸ ਦੇ ਨਾਲ ਹੀ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਅੱਜ ਬੁੱਧਵਾਰ […]

Continue Reading

ਪਿੰਡ ਸ਼ਾਮ ਪੁਰਾ,ਧੀਦੋਵਾਲ ਅਤੇ ਪੱਖੋਵਾਲ ਦੇ ਕ‌ਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਡੇਰਾ ਬਾਬਾ ਨਾਨਕ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਮਪੁਰਾ,ਧੀਦੋਵਾਲ ਅਤੇ ਪੱਖੋਕੇ ਦੇ ਕ‌ਈ ਪਰਿਵਾਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੀਆਂ ਪੰਜਾਬ ਮਾਰੂ ਨੀਤੀਆਂ ਅਤੇ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਤੋਂ ਤੰਗ ਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗ‌ਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ […]

Continue Reading

ਸਿਰਫ ਇੱਕ ਫੋਨ ਕਾਲ ਕਾਰਨ ਮੈਨੂੰ ਬਸਪਾ ‘ਚੋਂ ਕੱਢਿਆ : ਜਸਬੀਰ ਸਿੰਘ ਗੜ੍ਹੀ

ਜਲੰਧਰ, 6 ਨਵੰਬਰ, ਦੇਸ਼ ਕਲਿਕ ਬਿਊਰੋ :ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਰਹੇ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਪਹਿਲੀ ਵਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਗੜ੍ਹੀ ਨੇ ਪਾਰਟੀ ਵਿੱਚੋਂ ਕੱਢੇ ਜਾਣ ਦਾ ਕਾਰਨ ਸਿਰਫ਼ ਇੱਕ ਫ਼ੋਨ ਕਾਲ ਦੱਸਿਆ ਹੈ। ਜੋ ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੀ […]

Continue Reading