ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦਾ ਸਹੁੰ ਚੁੱਕ ਸਮਾਗਮ ਯਾਦਗਗਾਰੀ ਹੋ ਨਿਬੜਿਆ
ਮੋਹਲੀ: 05 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦਾ ਸਹੁੰ ਚੁੱਕ ਸਮਾਗਮ ਯਾਦਗਗਾਰੀ ਹੋ ਨਿਬੜਿਆ। ਇਸ ਮੌਕੇ ਸਮੂਹ ਬੁਲਾਰਿਆਂ ਨੇ ਪਹਿਲੀ ਵਾਰ ਪ੍ਰ੍ਧਾਨ ਬਣੀ ਰਮਨਦੀਪ ਕੌਰ ਗਿੱਲ ਅਤੇ ਸਮੂਹ ਇਸਤਰੀ ਕਰਮਚਾਰੀਆਂ ਨੂੰ ਵਧਾਈ ਦਿੰਤੀ ਅਤੇ ਸਿੱਖਿਆ ਬੋਰਡ ਕਰਮਚਾਰੀਆਂ ਦੀ ਏਕਤਾ ਤੇ ਜ਼ੋਰ ਦਿਤਾ। ਚੋਣ ਕਮਿਸ਼ਨ ਅਜੀਤ ਪਾਲ ਸਿੰਘ, ਗੁਰਦੀਪ ਸਿੰਘ, […]
Continue Reading