News

ਨਵੇਂ ਚੁਣੇ ਕੌਂਸਲਰ ਬਦਲਣਗੇ ਪਟਿਆਲਾ ਦੀ ਨੁਹਾਰ: ਹਰਚੰਦ ਸਿੰਘ ਬਰਸਟ

ਪਟਿਆਲਾ, 4 ਜਨਵਰੀ 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਨਵੇਂ ਚੁਣੇ ਕੌਂਸਲਰਾਂ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਕਰਦੇ ਹੋਏ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਪਟਿਆਲਾ ਦੀ ਤਰੱਕੀ ਅਤੇ ਖੁਸ਼ਹਾਲੀ ਵਾਸਤੇ ਰੁੱਕੇ ਹੋਏ […]

Continue Reading

ਟੋਹਾਣਾ ਕਿਸਾਨ ਮਹਾਂ ਪੰਚਾਇਤ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਲੋਕਤੰਤਰ ਦਾ ਸਤਿਕਾਰ ਕਰਨ ਅਤੇ ਡੱਲੇਵਾਲ ਦੀ ਜਾਨ ਬਚਾਉਣ ਦੀ ਚੇਤਾਵਨੀ

ਹਾਦਸੇ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ, ਮੁਆਵਜ਼ੇ ਦੀ ਮੰਗ ਕੀਤੀ ਦਲਜੀਤ ਕੌਰ  ਨਵੀਂ ਦਿੱਲੀ/ਚੰਡੀਗੜ੍ਹ, 4 ਜਨਵਰੀ, 2025: ਸੰਯੁਕਤ ਕਿਸਾਨ ਮੋਰਚੇ ਦੁਆਰਾ ਬੁਲਾਏ ਗਏ ਟੋਹਾਣਾ, ਹਰਿਆਣਾ ਵਿਖੇ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਵਿੱਚ ਹਜ਼ਾਰਾਂ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਪੂਰੇ ਸੰਯੁਕਤ ਕਿਸਾਨ ਅੰਦੋਲਨ ਵਿੱਚ ਵਿਸ਼ਵਾਸ ਭਰਿਆ। ਮਹਾਂ ਪੰਚਾਇਤ ਨੇ ਕਿਸਾਨਾਂ ਦੀ ਵਧੇਰੇ […]

Continue Reading

SKM ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ ‘ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾ

ਜੇਕਰ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸਦੀ ਜ਼ਿੰਮੇਵਾਰੀ ਕੇਂਦਰ ਅਤੇ ਹਰਿਆਣਾ ਸਰਕਾਰਾਂ ਦੀ ਹੋਵੇਗੀ: ਐੱਸਕੇਐੱਮ  ਦਲਜੀਤ ਕੌਰ  ਟੋਹਾਣਾ (ਫਤਿਹਾਬਾਦ), 4 ਜਨਵਰੀ, 2025: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ, ਅੱਜ ਇੱਥੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨਾਲ ਇੱਕ ਵਿਸ਼ਾਲ ਮਹਾਪੰਚਾਇਤ ਕੀਤੀ ਗਈ, ਜਿਸ ਵਿੱਚ ਮੋਦੀ ਸਰਕਾਰ ਨੂੰ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਢਾਂਚੇ ਦੇ ਖਰੜੇ ਨੂੰ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣ ਦੀ ਕੀਤੀ ਬੇਨਤੀ ਚੰਡੀਗੜ੍ਹ, 4 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਕੇਂਦਰ […]

Continue Reading

ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 4 ਜਨਵਰੀ : ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। । ਮੁਹਾਲੀ ਅਦਾਲਤ ਨੇ ਉਸ […]

Continue Reading

ਮੌਸਮੀ ਬਦਲਾਅ ਦੇ ਚਲਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

 ਫਰੀਦਕੋਟ 4 ਜਨਵਰੀ 2025, ਦੇਸ਼ ਕਲਿੱਕ ਬਿਓਰੋ ਮੌਸਮ ਵਿਚ ਆ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨਾ ਚਾਹੀਦਾ ਤਾਂ ਜੋਂ ਜੇਕਰ ਕਿਸੇ ਸਮੇਂ ਕੋਈ ਸਮੱਸਿਆ ਕਣਕ ਦੀ ਫ਼ਸਲ ਨੂੰ ਆਉਂਦੀ ਹੈ ਤਾਂ ਤੁਰੰਤ ਇਲਾਜ ਕਰਕੇ ਹੋਣ ਵਾਲੇ ਨੁਕਸਾਨ ਜੋਂ ਬਚਿਆ ਜਾ ਸਕੇ। ਇਹ ਵਿਚਾਰ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ […]

Continue Reading

ਮਾਂ ਦੇ ਸਸਕਾਰ ਦੌਰਾਨ ਪੁੱਤ ਦੀ ਵੀ ਹੋਈ ਮੌਤ

ਗੁਰੂਗ੍ਰਾਮ, 4 ਜਨਵਰੀ: ਦੇਸ਼ ਕਲਿੱਕ ਬਿਓਰੋਹਰਿਆਣਾ ਦੇ ਗੁਰੂਗ੍ਰਾਮ ਦੇ ਸੋਹਨਾ ਵਿਖੇ ਆਪਣੀ ਮਾਂ ਦਾ ਅੰਤਿਮ ਸਸਕਾਰ ਕਰ ਰਿਹਾ ਪੁੱਤ ਚੱਕਰ ਖਾ ਕੇ ਹੇਠਾਂ ਡਿੱਗ ਗਿਆ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਇੱਥੇ ਮਾਂ-ਪੁੱਤ ਦੀ ਕੁਝ ਘੰਟਿਆਂ ਅੰਦਰ ਹੀ ਮੌਤ ਹੋ ਗਈ। ਮਾਂ ਤੋਂ ਬਾਅਦ ਪੁੱਤਰ ਦਾ […]

Continue Reading

ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਜਨਵਰੀ, ਦੇਸ਼ ਕਲਿੱਕ ਬਿਓਰੋ ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।           ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ।           ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।          ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

Continue Reading

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ

ਫਾਜ਼ਿਲਕਾ 4 ਜਨਵਰੀ 2024, ਦੇਸ਼ ਕਲਿੱਕ ਬਿਓਰੋਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰੋਗਰਾਮ […]

Continue Reading

ਭਾਕਿਯੂ ਏਕਤਾ ਡਕੌਂਦਾ ਦੇ ਹਜ਼ਾਰਾਂ ਕਿਸਾਨ ਕਾਫ਼ਲੇ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਏ: ਮਨਜੀਤ ਧਨੇਰ

ਦਲਜੀਤ ਕੌਰ  ਚੰਡੀਗੜ੍ਹ, 04 ਜਨਵਰੀ, 2025: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਰਿਆਣਾ ਦੇ ਸ਼ਹਿਰ ਟੋਹਾਣਾ ਵਿਖੇ ਕੀਤੀ ਗਈ ਕਿਸਾਨ ਮਹਾਂ ਪੰਚਾਇਤ ਵਿੱਚ ਰਿਕਾਰਡ ਤੋੜ ਇਕੱਠ ਹੋਇਆ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਹਜ਼ਾਰਾਂ ਕਿਸਾਨ ਅਤੇ ਔਰਤਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸਵੇਰੇ ਹੀ ਰਵਾਨਾ […]

Continue Reading