ਆਂਗਣਵਾੜੀ ਮੁਲਾਜ਼ਮ ਯੂਨੀਅਨ 8 ਨਵੰਬਰ ਨੂੰ ਬਰਨਾਲਾ ਵਿਖੇ ਜਿਮਨੀ ਚੋਣਾਂ ਦੌਰਾਨ ਰੋਸ ਪ੍ਰਦਰਸ਼ਨ ਵਿੱਚ ਕਰੇਗੀ ਸਮੂਲੀਅਤ
14 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਜਰਨਲ ਸਕੱਤਰ ਸੁਭਾਸ਼ ਰਾਣੀ ਨੇ ਮੀਟਿੰਗ ਦੇ ਏਜੰਡੇ ਰੱਖਦੇ ਹੋਏ ਕਿਹਾ ਕਿ ਕੇਂਦਰ ਅਤੇ […]
Continue Reading