News

ਮਹਿੰਗਾਈ ਦਾ ਝਟਕਾ : ਮਹਿੰਗੇ ਹੋਏ ਗੈਸ ਸਿਲੰਡਰ

ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿੱਕ ਬਿਓਰੋ : ਦੀਵਾਲੀ ਤੋਂ ਅਗਲੇ ਦਿਨ ਹੀ ਲੋਕਾਂ ਨੂੰ ਮਹਿੰਗਾਈ ਨੇ ਇਕ ਵਾਰ ਫਿਰ ਝਟਕਾ ਦਿੱਤਾ ਹੈ। ਅੱਜ ਨਵੰਬਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ 19 ਕਿਲੋ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 62 ਰੁਪਏ ਵਾਧਾ ਕੀਤਾ ਗਿਆ ਹੈ। […]

Continue Reading

ਈਟੀਟੀ 5994 ਬੈਕਲਾਗ ਯੂਨੀਅਨ ਵਲੋਂ ਮੋਮਬੱਤੀਆਂ ਜਗਾ ਕੇ ਰੋਸ ਪ੍ਰਦਰਸ਼ਨ

ਗੰਭੀਰ ਪੁਰ : 31ਅਕਤੂਬਰ , ਦੇਸ਼ ਕਲਿੱਕ ਬਿਓਰੋਈਟੀਟੀ 5994 ਬੈਕਲਾੱਗ ਯੂਨੀਅਨ ਪੰਜਾਬ 22 ਸਤੰਬਰ ਤੋਂ ਪੱਕਾ ਮੋਰਚਾ ਲਗਾ ਕੇ ਗੰਭੀਰਪੁਰ ਬੈਠੇ ਬੇਰੁਜ਼ਗਾਰਾਂ ਵੱਲੋਂ ਦਿਵਾਲੀ ਦੇ ਦਿਨ ਮੋਮਬੱਤੀਆਂ ਬਾਲ ਕੇ ਰੋਸ ਪ੍ਹਰਦਰਸ਼ਨ ਕੀਤਾ ਗਿਆ। ਜੋ ਪਿਛਲੇ ਲਗਭਗ 3 ਸਾਲ ਤੋਂ ਆਪਣੀ 5994 ਭਰਤੀ ਬੈਕਲਾੱਗ ਸਮੇਤ ਪੂਰੀ ਹੋਣ ਦੀ ਉਡੀਕ ਕਰ ਰਹੀ ਹੈ। ਬੈਕਲਾੱਗ ਯੂਨੀਅਨ ਆਗੂਆਂ ਨੇ […]

Continue Reading

ਭਾਰਤ ਵਿੱਚ ਥੈਲੇਸੀਮੀਆ : ਕਾਰਨ, ਲੱਛਣ ਤੇ ਇਲਾਜ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀThalessemia ਇੱਕ ਜੈਨੇਟਿਕ ਖੂਨ ਵਿਕਾਰ ਹੈ ਜੋ ਹੀਮੋਗਲੋਬਿਨ ਦੇ ਮਹੱਤਵਪੂਰਨ ਉਤਪਾਦਨ ਵਿੱਚ ਵਿਘਨ ਪਾਉਂਦਾ ਹੈ। ਲਾਲ ਖੂਨ ਦੇ ਸੈੱਲਾਂ ਵਿੱਚ ਹੀਮੋਗਲੋਬਿਨ ਸਾਡੇ ਸੈੱਲਾਂ ਵਿੱਚ ਆਕਸੀਜਨ ਪਹੁੰਚਾਉਂਦਾ ਹੈ। ਸਰੀਰ ਦੇ ਅੰਦਰ ਹੀਮੋਗਲੋਬਿਨ ਅਤੇ ਲਾਲ ਰਕਤਾਣੂਆਂ ਦੀ ਕਮੀ ਨਾਲ ਅਨੀਮੀਆ ਹੋ ਸਕਦਾ ਹੈ, ਇੱਕ ਅਜਿਹੀ ਸਥਿਤੀ ਜਿਸ ਨੂੰ ਥਕਾਵਟ, ਕਮਜ਼ੋਰੀ, ਅਤੇ ਸਾਹ […]

Continue Reading

ਪਟਾਕੇ ਚਲਾਉਂਦੇ ਸਮੇਂ ਚਾਚੇ-ਭਤੀਜੇ ਦਾ ਗੋਲੀਆਂ ਮਾਰ ਕੇ ਕਤਲ, ਇਕ ਜ਼ਖਮੀ

ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਦੀਵਾਲੀ ਮੌਕੇ ਆਪਣੇ ਹੀ ਘਰ ਦੇ ਬਾਹਰ ਪਟਾਕੇ ਚਲਾਉਂਦੇ ਸਮੇਂ ਹਥਿਆਰਬੰਦ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦੋ ਦਾ ਕਤਲ ਕਰ ਦਿੱਤੀ। ਦਿੱਲੀ ਦੇ ਸ਼ਾਹਦਰਾ ਖੇਤਰ ਵਿੱਚ ਸ਼ਾਮ ਨੂੰ ਦੀਵਾਲੀ ਮਨਾ ਰਹੇ ਚਾਚਾ ਭਤੀਜੇ ਦਾ ਗੋਲੀਆਂ ਮਾਰ ਕੇਕ ਤਲ ਕਰ ਦਿੱਤਾ। ਇਕ ਬੱਚਾ ਜ਼ਖਮੀ ਹੋ ਗਿਆ। […]

Continue Reading

ਜਲੰਧਰ ‘ਚ ਤਿੰਨ ਗੱਡੀਆਂ ਟਕਰਾਈਆਂ, ਪਿਓ-ਪੁੱਤ ਦੀ ਮੌਤ ਚਾਰ ਜ਼ਖਮੀ

ਜਲੰਧਰ, 1 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਨੇੜੇ ਦੋ ਕਾਰਾਂ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਪਿਤਾ-ਪੁੱਤਰ ਦੀ ਮੌਤ ਹੋ ਗਈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੋਵੇਂ ਪਿਓ-ਪੁੱਤ ਸੜਕ ਦੇ ਕਿਨਾਰੇ ਖੜ੍ਹੇ ਸਨ ਅਤੇ ਪਾਰਟੀ ਤੋਂ ਘਰ ਪਰਤਣ […]

Continue Reading

PRTC ਦੇ ਬੇੜੇ ‘ਚ 577 ਨਵੀਆਂ ਬੱਸਾਂ ਸ਼ਾਮਲ ਕਰਨ ਬਾਰੇ ਵਿਚਾਰ ਵਟਾਂਦਰਾ ਜਾਰੀ

ਚੰਡੀਗੜ੍ਹ, 1 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਬੱਸਾਂ ਵਿੱਚ ਲੋਕਾਂ ਦਾ ਸਫ਼ਰ ਆਸਾਨ ਅਤੇ ਸੁਰੱਖਿਅਤ ਹੋਵੇਗਾ। ਸਰਕਾਰ ਪੀਆਰਟੀਸੀ ਦੇ ਬੇੜੇ ਵਿੱਚ ਕਰੀਬ 577 ਨਵੀਆਂ ਬੱਸਾਂ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। ਉਮੀਦ ਹੈ ਕਿ ਪੀਆਰਟੀਸੀ ਨੂੰ 2025 ਵਿੱਚ ਕੁਝ ਬੱਸਾਂ ਮਿਲਣ ਦੀ ਸੰਭਾਵਨਾ ਜਿਤਾਈ ਜਾ ਰਹੀ ਹੈ।ਇਸ ਸੰਬੰਧੀ […]

Continue Reading

ਪੰਜਾਬ ‘ਚ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚਿਆ

ਚੰਡੀਗੜ੍ਹ, 1 ਨਵੰਬਰ, ਦੇਸ਼ ਕਲਿਕ ਬਿਊਰੋ :ਦੀਵਾਲੀ ਦੀ ਰਾਤ ਪੰਜਾਬ ‘ਚ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ। ਜ਼ਿਆਦਾਤਰ ਸ਼ਹਿਰਾਂ ‘ਚ ਪ੍ਰਦੂਸ਼ਣ ਆਰੇਂਜ ਅਲਰਟ ‘ਤੇ ਪਹੁੰਚ ਗਿਆ ਹੈ, ਯਾਨੀ ਇੱਥੇ ਗ੍ਰੇਡ-1 ਦਾ ਦਰਜਾ ਲਾਗੂ ਕਰ ਦਿੱਤਾ ਗਿਆ ਹੈ। ਜਦੋਂ ਰਾਤ ਨੂੰ ਪਟਾਕੇ ਚੱਲਣੇ ਸ਼ੁਰੂ ਹੋਏ ਤਾਂ AQI 500 ਨੂੰ ਪਾਰ ਕਰ ਗਿਆ।ਜਦੋਂ ਏਅਰ ਕੁਆਲਿਟੀ ਇੰਡੈਕਸ (AQI) […]

Continue Reading

ਦੀਵਾਲੀ ਮੌਕੇ ਭਾਰਤ-ਚੀਨ ਦੀਆਂ ਫੌਜਾਂ ਨੇ ਇਕ-ਦੂਜੇ ਨੂੰ ਮਠਿਆਈਆਂ ਵੰਡੀਆਂ

ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿਕ ਬਿਊਰੋ :ਦੀਵਾਲੀ ਦੇ ਮੌਕੇ ‘ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਇਕ ਦੂਜੇ ਨੂੰ ਮਠਿਆਈਆਂ ਵੰਡੀਆਂ। ਪੂਰਬੀ ਲੱਦਾਖ ਵਿੱਚ ਹਾਟ ਸਪ੍ਰਿੰਗਜ਼, ਕਾਰਾਕੋਰਮ ਦੱਰੇ, ਦੌਲਤ ਬੇਗ ਓਲਡੀ, ਕੋਂਗਕਲਾ ਅਤੇ ਚੁਸ਼ੁਲ-ਮੋਲਡੋ ਦੇ ਨਾਲ ਕੰਟਰੋਲ ਰੇਖਾ (LOC) ‘ਤੇ, ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਮਠਿਆਈਆਂ ਖੁਆਈਆਂ ਅਤੇ ਦੀਵਾਲੀ ਦੀਆਂ ਵਧਾਈਆਂ […]

Continue Reading

ਅੱਜ ਹਰਿਮੰਦਰ ਸਾਹਿਬ ਵਿਖੇ ਨਹੀਂ ਹੋਵੇਗੀ ਆਤਿਸ਼ਬਾਜੀ, ਇੱਕ ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ

ਅੰਮ੍ਰਿਤਸਰ, 1 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਵਿੱਚ ਅੱਜ ਸ਼ੁੱਕਰਵਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਦਿੱਲੀ ਦੰਗਿਆਂ ਦੀ 40ਵੀਂ ਵਰ੍ਹੇਗੰਢ ਮੌਕੇ ਦੀਵਾਲੀ ਮੌਕੇ ਇਥੇ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ […]

Continue Reading

ਅੱਜ ਦਾ ਇਤਿਹਾਸ

1 ਨਵੰਬਰ 1966 ਨੂੰ ਪੰਜਾਬੀ ਸੂਬੇ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 1 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ 1 ਨਵੰਬਰ ਦੇ ਇਤਿਹਾਸ ਬਾਰੇ ਜਾਣਨ ਦੀ ਕੋਸ਼ਿਸ਼ ਕਰਾਂਗੇ :- *1 ਨਵੰਬਰ […]

Continue Reading