News

ਵਿਜੀਲੈਂਸ ਜਾਗਰੂਕਤਾ ਹਫਤੇ ਮਨਾਉਣ ਦਾ ਉਦੇਸ਼ ਭ੍ਰਿਸ਼ਟਾਚਾਰ ਦਾ ਮੁਕੰਮਲ ਤੌਰ ਤੇ ਖਾਤਮਾ ਕਰਨਾ

ਅਬੋਹਰ, ਫਾਜ਼ਿਲਕਾ 30 ਅਕਤੂਬਰ, ਦੇਸ਼ ਕਲਿੱਕ ਬਿਓਰੋਵਿਜਿਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤੇ ਦੀ ਲਗਾਤਾਰਤਾ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬੱਲੂਆਣਾ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡੀਐਸਪੀ ਵਿਜੀਲੈਂਸ ਗੁਰਿੰਦਰਜੀਤ ਸਿੰਘ ਸੰਧੂ ਨੇ ਸ਼ਿਰਕਤ ਕੀਤੀ| ਡੀਐਸਪੀ ਵਿਜੀਲੈਂਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੈਮੀਨਾਰ ਦਾ ਆਯੋਜਨ ਕਰਨ ਦਾ […]

Continue Reading

ਜ਼ਿਮਨੀ ਚੋਣਾਂ ’ਚ ਆਪ ਉਮੀਦਵਾਰਾਂ ਦੇ ਵਿਰੋਧ ਵਿੱਚ ਬਰਨਾਲਾ ਅਤੇ ਗਿੱਦੜਬਾਹਾ ਵਿੱਚ ਕੀਤੀਆਂ ਜਾਣਗੀਆਂ ਵੱਡੀਆਂ ਰੈਲੀਆਂ:  ਮਨਜੀਤ ਧਨੇਰ 

ਦਲਜੀਤ ਕੌਰ  ਚੰਡੀਗੜ੍ਹ/ਬਰਨਾਲਾ, 30 ਅਕਤੂਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਰਨਾਲਾ ਅਤੇ ਗਿੱਦੜਬਾਹਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਪਰਦਾਫਾਸ਼ ਕਰਨ ਲਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਪ੍ਰੈੱਸ ਬਿਆਨ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਤਿੰਨ ਨਵੰਬਰ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਮੁਕੰਮਲ […]

Continue Reading

ਸੀਬਾ ਸਕੂਲ ਦੇ ਵਿਦਿਆਰਥੀਆਂ ਨੇ ਡਿਜੀਟਲ-ਫੈਸਟ ਵਿੱਚ ਬਣਾਈ ਆਪਣੀ ਵੈਬਸਾਈਟ ਅਤੇ 14 ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਾਈ

ਦਲਜੀਤ ਕੌਰ  ਲਹਿਰਾਗਾਗਾ, 30 ਅਕਤੂਬਰ, 2024: ਕੰਪਿਊਟਰ ਦੇ ਯੁੱਗ ਵਿੱਚ ਬੱਚਿਆਂ ਨੂੰ  ਟੈਕਨਾਲੋਜੀ ਦੇ ਹਾਣ ਦਾ ਬਣਾਉਣ ਲਈ ਸੀਬਾ ਸਕੂਲ, ਲਹਿਰਾਗਾਗਾ ਵਿਖੇ ਸਾਇਬਰ ਸਕੈਅਰ ਸੰਸਥਾ ਦੇ ਸਹਿਯੋਗ ਨਾਲ ਪਹਿਲਾ ਡਿਜੀਟਲ-ਫੈਸਟ 2024 ਕਰਵਾਇਆ ਗਿਆ। ਜਿਸ ਵਿੱਚ 45 ਬੱਚਿਆਂ ਨੇ 14 ਪ੍ਰੋਜੈਕਟ ਤਿਆਰ ਕਰਕੇ ਉਨ੍ਹਾਂ ਨੂੰ ਪ੍ਰਦਰਸ਼ਿਤ ਕੀਤਾ। ਇਸ ਫੈਸਟ ਦੀ ਸ਼ੁਰੂਆਤ ਵਿਸ਼ੇਸ ਮਹਿਮਾਨ ਅਤੇ ਨੌਜਵਾਨ ਆਗੂ […]

Continue Reading

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ: ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਅਕਤੂਬਰ- ਦੇਸ਼ ਕਲਿੱਕ ਬਿਓਰੋਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ […]

Continue Reading

ਸਾਲ 2024 ਦੌਰਾਨ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ […]

Continue Reading

ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈਕੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਨੇ ਅੱਜ ਆਪਣੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ, ਜਿਸ ਕਾਰਨ ਪੰਜਾਬ ਦੇ ਅੰਨਦਾਤੇ ਨੂੰ ਇਸ ਦੀਵਾਲੀ ਨੂੰ ਕਾਲੀ ਦੀਵਾਲੀ ਵਜੋਂ ਮਨਾਉਣ ਲਈ ਮਜਬੂਰ ਹੋਣਾ ਪੈ ਰਿਹਾ […]

Continue Reading

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਿੱਤਾ ਦੀਵਾਲੀ ਤੋਹਫਾ : DA ‘ਚ ਵਾਧਾ

ਚੰਡੀਗੜ੍ਹ: 30 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਹਫੇ ਵਜੋਂ ਡੀ ਏ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ,ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ […]

Continue Reading

ਯੂਰੀਆ, ਡੀਏਪੀ ਜਾਂ ਹੋਰ ਖਾਦਾਂ ਨਾਲ ਕਿਸੇ ਵੀ ਕਿਸਮ ਦੀ ਕੋਈ ਖੇਤੀ ਸਮੱਗਰੀ ਜਬਰੀ ਨਾ ਵੇਚੀ ਜਾਵੇ: ਡੀ ਸੀ ਆਸ਼ਿਕਾ ਜੈਨ

ਚੰਡੀਗੜ੍ਹ: 30 ਅਕਤੂਬਰ, ਦੇਸ਼ ਕਲਿੱਕ ਬਿਓਰੋ                    ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਜੀ ਵੱਲੋਂ  ਕਿਸਾਨਾਂ ਨੂੰ ਹਾੜ੍ਹੀ ਸੀਜਨ ਦੀਆਂ ਫਸਲਾਂ ਦੀ ਬਿਜਾਈ ਸਮੇਂ ਖਾਦਾਂ ਦੀ ਕਾਲਾਬਾਜਾਰੀ, ਵੱਧ ਕੀਮਤ ਵਸੂਲੀ ਕਰਨ ਅਤੇ ਖਾਦਾਂ ਨਾਂਲ ਬੇਲੋੜੀਆਂ ਟੈਗਿੰਗ ਨੂੰ ਰੋਕਣ ਲਈ  ਹਦਾਇਤ ਕੀਤੀ ਹੈ ਕਿ ਖੇਤੀਬਾੜੀ ਅਧਿਕਾਰੀ ਨਿਰੰਤਰ ਖਾਦਾਂ ਦੇ ਸੇਲ ਪੁਆਇੰਟ ਦਾ ਨਿਰਖਣ ਕਰਨ ਤਾਂ […]

Continue Reading

ਪਿੰਡ ਸਾਲੇਚੱਕ ਦੇ 22 ਪਰਿਵਾਰ ਕਾਂਗਰਸ ‘ਚ ਸ਼ਾਮਲ

ਡੇਰਾ ਬਾਬਾ ਨਾਨਕ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ :ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਾਲੇਚੱਕ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਿਆ ਜੱਦ ਪਿੰਡ ਸਾਲੇਚੱਕ ਦੇ 22 ਪਰਿਵਾਰਾਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਸੁਹਿਰਦ ਅਗਵਾਈ […]

Continue Reading

ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਹਦਾਇਤ

ਮਾਨਸਾ 30 ਅਕਤੂਬਰ : ਦੇਸ਼ ਕਲਿੱਕ ਬਿਓਰੋਸਿਵਲ ਸਰਜਨ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ […]

Continue Reading