News

MBBS 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ

ਪਟਿਆਲਾ, 30 ਅਕਤੂਬਰ: ਦੇਸ਼ ਕਲਿੱਕ ਬਿਓਰੋਸਰਕਾਰੀ ਮੈਡੀਕਲ ਕਾਲਜ ਪਟਿਆਲਾ ‘ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੈਡੀਕਲ ਕਾਲਜ ਵਿਖੇ ਦਾਖ਼ਲ ਹੋਏ ਐਮਬੀਬੀਐਸ 2024 ਬੈਚ ਦੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀ ਫੈਕਲਟੀ ਵੱਲੋਂ ਚਿੱਟੇ ਕੋਟ ਪਹਿਨਾਏ ਗਏ। ਕਾਲਜ ਦੇ ਡਾਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇਵਿਦਿਆਰਥੀਆਂ ਨੂੰ ਡਾਕਟਰਾਂ ਵੱਲੋਂ ਪਹਿਨੇ ਜਾਣ ਵਾਲੇ ਚਿੱਟੇ ਕੋਟ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਥਾਣੇਦਾਰ 15,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਮੁਲਜ਼ਮ ਨੇ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ […]

Continue Reading

ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਦੋ ਔਰਤਾਂ ਤੇ ਛੋਟੀ ਬੱਚੀ ਨੂੰ ਮਾਰੀ ਟੱਕਰ, ਤਿੰਨਾਂ ਦੀ ਮੌਤ

ਗੁਰਦਾਸਪੁਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਗੁਰਦਾਸਪੁਰ ਦੇ ਬਹਿਰਾਮਪੁਰ ਰੋਡ ‘ਤੇ ਪਿੰਡ ਰਾਮਪੁਰ ਨੇੜੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਬੇਕਾਬੂ ਹੋ ਕੇ ਦੋ ਔਰਤਾਂ ਅਤੇ ਇੱਕ ਛੋਟੀ ਬੱਚੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 8 ਸਾਲਾ ਬੱਚੀ ਆਰਵੀ ਦੀ ਵੀ ਇਲਾਜ […]

Continue Reading

ਚੰਡੀਗੜ੍ਹ ‘ਚ ਪ੍ਰਦਰਸ਼ਨ ਦੌਰਾਨ APP ਆਗੂਆਂ ਤੇ ਮੰਤਰੀਆਂ ‘ਤੇ ਜਲ ਤੋਪਾਂ ਦੀ ਵਰਤੋਂ

ਕਈ ਹਿਰਾਸਤ ‘ਚ ਲਏ, ਹਰਜੋਤ ਸਿੰਘ ਬੈਂਸ ਜ਼ਖਮੀਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤੇ ਸਮਰਥਕ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਸੜਕਾਂ ’ਤੇ ਉਤਰ ਆਏ।ਇਸ ਦੌਰਾਨ ਉਨ੍ਹਾਂ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫਤਰ ਦਾ ਘਿਰਾਓ […]

Continue Reading

ਇਜ਼ਰਾਈਲ ਵਲੋਂ ਗਾਜ਼ਾ ‘ਚ ਹਵਾਈ ਹਮਲੇ, 88 ਲੋਕਾਂ ਦੀ ਮੌਤ

ਗ਼ਾਜ਼ਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਉੱਤਰੀ ਗਾਜ਼ਾ ਦੇ ਦੋ ਇਲਾਕਿਆਂ ‘ਤੇ ਹਵਾਈ ਹਮਲੇ ਕੀਤੇ, ਜਿਸ ‘ਚ 88 ਲੋਕ ਮਾਰੇ ਗਏ। ਨਿਊਜ਼ ਏਜੰਸੀ ਏਪੀ ਮੁਤਾਬਕ ਮਰਨ ਵਾਲਿਆਂ ‘ਚ ਜ਼ਿਆਦਾਤਰ ਬੱਚੇ ਅਤੇ ਔਰਤਾਂ ਸ਼ਾਮਲ ਹਨ। ਗਾਜ਼ਾ ਦੇ ਇੱਕ ਹਸਪਤਾਲ ਦੇ ਨਿਰਦੇਸ਼ਕ ਨੇ ਦੱਸਿਆ ਕਿ ਹਮਲਿਆਂ ਵਿੱਚ ਜ਼ਖਮੀ ਹੋਏ ਕਈ ਲੋਕਾਂ ਦੀ ਹਾਲਤ ਗੰਭੀਰ ਹੈ।ਮਿਲੀ […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਢੇਰ ਦੂਜਾ ਫਰਾਰ

ਜਾਬ ਪੁਲਸ ਨਾਲ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਢੇਰ ਦੂਜਾ ਫਰਾਰ ਅੰਮ੍ਰਿਤਸਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਅੱਜ ਬੁੱਧਵਾਰ ਨੂੰ ਇਕ ਵਾਰ ਫਿਰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਮਾਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇੱਕ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਤੋਂ ਪ੍ਰਾਪਤ ਜਾਣਕਾਰੀ […]

Continue Reading

ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਪਿੱਛੇ ਅਮਿਤ ਸ਼ਾਹ ਦਾ ਹੱਥ : ਕੈਨੇਡਾ ਸਰਕਾਰ

ਓਟਾਵਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਟਰੂਡੋ ਸਰਕਾਰ ਦੇ ਇੱਕ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਨੇ ਕੈਨੇਡਾ ਵਿੱਚ ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਸਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ਮੰਗਲਵਾਰ ਨੂੰ ਸੰਸਦੀ ਪੈਨਲ ‘ਚ ਇਹ ਬਿਆਨ ਦਿੱਤਾ।ਮੌਰੀਸਨ ਨੇ ਸੰਸਦੀ ਪੈਨਲ ਨੂੰ ਦੱਸਿਆ ਕਿ ਉਸ ਨੇ ਅਮਰੀਕੀ […]

Continue Reading

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਬੰਦੀ ਛੋੜ ਦਿਵਸ ਮੌਕੇ ਅਹਿਮ ਹਦਾਇਤ ਜਾਰੀ

ਅੰਮ੍ਰਿਤਸਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਹਿਮ ਹਦਾਇਤ ਜਾਰੀ ਕੀਤੀ ਹੈ। ਉਨ੍ਹਾਂ ਨੇ 1 ਨਵੰਬਰ 2024 ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿੱਚ ਸਿਰਫ਼ ਘਿਓ ਦੇ ਦੀਵੇ ਜਗਾਉਣ ਦੀ ਸਲਾਹ […]

Continue Reading

ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, 2 ਕਰੋੜ ਮੰਗੇ

ਮੁੰਬਈ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ।ਮੁੰਬਈ ਟ੍ਰੈਫਿਕ ਪੁਲਸ ਨੂੰ ਮਿਲੀ ਇਸ ਧਮਕੀ ‘ਚ ਕਿਹਾ ਗਿਆ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ […]

Continue Reading

ਪੰਜਾਬ ਦੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ […]

Continue Reading