News

ਪੰਜਾਬ ‘ਚ ਇੱਕ ਹਫ਼ਤਾ ਮੀਂਹ ਨਾ ਪੈਣ ਦੀ ਸੰਭਾਵਨਾ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁਕ ਗਈ। ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਈ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ। ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ […]

Continue Reading

ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ AAP ਆਗੂ ਤੇ ਵਰਕਰ ਅੱਜ BJP ਦਫਤਰ ਦਾ ਘਿਰਾਓ ਕਰਨਗੇ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ‘ਆਪ’ ਆਗੂ ਸਵੇਰੇ 11:30 ਵਜੇ ਸੈਕਟਰ-37 ਬੱਤਰਾ ਥੀਏਟਰ […]

Continue Reading

RBI ਨੇ ਧਨਤਰੇਸ ਦੇ ਸ਼ੁਭ ਦਿਨ ‘ਤੇ 102 ਟਨ ਸੋਨਾ ਲੰਡਨ ਤੋਂ ਵਾਪਿਸ ਲਿਆਂਦਾ

ਨਵੀਂ ਦਿੱਲੀ: 30 ਅਕਤੂਬਰ, ਦੇਸ਼ ਕਲਿੱਕ ਬਿਓਰੋਧਨਤਰੇਸ ਤਿਓਹਾਰ ਦੇ ਮੌਕੇ ‘ਤੇ ਸਿਰਫ਼ ਭਾਰਤੀ ਪਰਿਵਾਰ ਹੀ ਨਹੀਂ ਜੋ ਆਪਣੇ ਲਾਕਰਾਂ ਵਿੱਚ ਸੋਨਾ ਲਿਆਉਣਾ ਚਾਹੁੰਦੇ ਹਨ ਹੁਣ ਇਸ ਸ਼ੁਭ ਮੌਕੇ ‘ਤੇ, ਭਾਰਤੀ ਰਿਜ਼ਰਵ ਬੈਂਕ ਨੇ ਖੁਲਾਸਾ ਕੀਤਾ ਕਿ ਉਸਨੇ ਦੇਸ਼ ਅੰਦਰਲੇ ਸਥਾਨਾਂ ‘ਤੇ ਸੋਨਾ ਸੁਰੱਖਿਅਤ ਕਰਨ ਲਈ ਲੰਡਨ ਵਿੱਚ ਬੈਂਕ ਆਫ ਇੰਗਲੈਂਡ ਦੇ ਵਾਲਟ ਤੋਂ 102 ਟਨ […]

Continue Reading

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀ  ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅੱਜ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟੰਗ ਹੋਵੇਗੀ। ਇਹ ਮੀਟਿੰਗ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ 11.30 ਵਜੇ ਹੋਵੇਗੀ। ਇਸ ਸਬ ਕਮੇਟੀ ਦੀ ਮੀਟਿੰਗ ਵਿੱਚ ਵਧੀ ਮੁੱਖ ਸਕੱਤਰ ਮਾਲ ਵਿਭਾਗ, ਮਿਸ਼ਨ ਡਾਇਰੈਕਟਰ, ਡਾਇਰੈਕਟਰ (ਵਿੱਤ) ਪੀ ਐਸ ਪੀ ਸੀ ਐਲ […]

Continue Reading

ਬਰਨਾਲਾ ਦੇ ਡਾ: ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ‘ਚ ਵਿਧਾਇਕ ਚੁਣੇ ਗਏ

ਬਰਨਾਲਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ‘ਚ ਭਦੌੜ ਦੇ ਜੰਮਪਲ ਅਤੇ ਤਰਕਸ਼ੀਲ ਆਗੂ ਮਾਸਟਰ ਰਜਿੰਦਰ ਭਦੌੜ ਦੇ ਛੋਟੇ ਭਰਾ ਵਿਗਿਆਨੀ ਡਾ: ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ਵਿੱਚ ਵਿਧਾਇਕ ਚੁਣੇ ਗਏ ਹਨ।ਜਿਕਰਯੋਗ ਹੈ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਤੋਂ ਪੀਐਚਡੀ ਕਰਨ ਤੋਂ ਬਾਅਦ ਤਜਿੰਦਰ ਸਿੰਘ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਡਾ: ਰਵਿੰਦਰ ਕੌਰ ਗਰੇਵਾਲ ਨੇ […]

Continue Reading

ਬਿਸ਼ਨੋਈ ਭਾਈਚਾਰੇ ਨੇ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਬਣਾਇਆ ਕੌਮੀ ਪ੍ਰਧਾਨ

ਅਬੋਹਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅਬੋਹਰ ਵਿੱਚ ਬਿਸ਼ਨੋਈ ਭਾਈਚਾਰੇ ਦੇ ਆਗੂਆਂ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਹੈ। ਇਸ ਮਾਮਲੇ ‘ਚ ਖਾਸ ਗੱਲ ਇਹ ਹੈ ਕਿ ਦੇਸ਼ ਦੀ ਰਾਸ਼ਟਰੀ ਸੁਰੱਖਿਆ ਏਜੰਸੀ ਸਮੇਤ ਕਈ ਸੂਬਿਆਂ ਦੀ ਪੁਲਸ ਲਾਰੇਂਸ ਬਿਸ਼ਨੋਈ ਖਿਲਾਫ […]

Continue Reading

ਅੱਜ ਦਾ ਇਤਿਹਾਸ

30 ਅਕਤੂਬਰ 1945 ਨੂੰ ਭਾਰਤ ਸੰਯੁਕਤ ਰਾਸ਼ਟਰ ‘ਚ ਸ਼ਾਮਲ ਹੋਇਆ ਸੀਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 30 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 30 ਅਕਤੂਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 30-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੪ ਕੱਤਕ (ਸੰਮਤ ੫੫੬ ਨਾਨਕਸ਼ਾਹੀ)30-10-2024 ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ […]

Continue Reading

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵੱਖ ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। […]

Continue Reading