News

ਡੇਰਾ ਬਾਬਾ ਨਾਨਕ ਤੋਂ ਦੂਜੀਆਂ ਪਾਰਟੀਆਂ ਨਾਲ ਸਬੰਧਤ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ

ਡੇਰਾ ਬਾਬਾ ਨਾਨਕ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ […]

Continue Reading

IPS ਅਧਿਕਾਰੀ ਬਣਾਉਂਦਾ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਹਵਸ ਦਾ ਸ਼ਿਕਾਰ, ਜਾਂਚ ਸ਼ੁਰੂ

SHO ਤੇ DSP ਕਰਦੀਆਂ ਸਨ ਮਦਦ ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇਕ ਆਈਪੀਐਸ ਅਧਿਕਾਰੀ ਉਤੇ ਸੈਕਸ ਰੈਕੇਟ ਚਲਾਉਣ ਦੇ ਦੋਸ਼ ਲੱਗੇ ਹਨ। ਹਰਿਆਣਾ ਦੇ ਜੀਂਦ ਵਿਚ ਇਕ ਮਹਿਲਾ ਪੁਲਿਸ ਕਰਮਚਾਰੀ ਦਾ ਪੱਤਰ ਵਾਈਰਲ ਹੋਣ ਤੋਂ ਬਾਅਦ ਆਈਪੀਐਸ ਅਧਿਕਾਰੀ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। […]

Continue Reading

ਕੌਣ ਹੈ ਉਹ ਤਿੰਨ ਸਾਲਾ ਬੱਚੀ ਜੋ ਦੋ ਪ੍ਰਧਾਨ ਮੰਤਰੀਆਂ ਦੀ ਮੀਟਿੰਗ ਦਾ ਬਣੀ ਏਜੰਡਾ

ਨਵੀਂ ਦਿੱਲੀ, 27 ਅਕਤੂਬਰ, ਦੇਸ਼ ਕਲਿਕ ਬਿਊਰੋ :ਪਿਛਲੇ ਸ਼ੁੱਕਰਵਾਰ ਨੂੰ ਜਰਮਨੀ ਦੇ ਚਾਂਸਲਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੱਲਬਾਤ ਦਾ ਏਜੰਡਾ ਬਣ ਗਈ ਤਿੰਨ ਸਾਲਾ ਬੱਚੀ ਅਰੀਹਾ ਸ਼ਾਹ, ਜੋ ਪਿਛਲੇ ਤਿੰਨ ਸਾਲਾਂ ਤੋਂ ਜਰਮਨ ਵਿੱਚ ਆਪਣੇ ਮਾਪਿਆਂ ਤੋਂ ਅਲੱਗ ਜਰਮਨੀ ਦੇ ਫੋਸਟਰ ਕੇਅਰ ‘ਚ ਰੱਖੀ ਗਈ ਹੈ। ਜਰਮਨੀ ਵਿੱਖੇ ਇੱਕ ਚਿਲਡਰਨ ਹੋਮ ਵਿੱਚ ਇਸ […]

Continue Reading

ਹਰ ਰੋਜ਼ ਬਿਨਾਂ ਕਿਸੇ ਕਾਰਨ ਸੜਕ ਜਾਮ ਕਰਨਾ ਜਾਇਜ਼ ਨਹੀਂ : ਭਗਵੰਤ ਮਾਨ

ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੀ ਜਾ ਰਹੇ ਅੰਦੋਲਨ ਦੌਰਾਨ ਲਗਾਏ ਜਾਂਦੇ ਜਾਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨ ਨੂੰ ਇਹ ਵੀ ਨਸੀਹਤ ਦਿੱਤੀ ਕਿ ਕਿਸੇ ਵੀ ਚੀਜ ਦੀ ਬਹੁਤਾਤ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ 1961 ‘ਚ ਨਾਸਾ ਨੇ ਮਿਸ਼ਨ ਸੈਟਰਨ-ਅਪੋਲੋ 1 ਵਿੱਚ ਪਹਿਲੇ ਸੈਟਰਨ I ਰਾਕੇਟ ਦਾ ਪ੍ਰੀਖਣ ਕੀਤਾ। ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 27 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 27 […]

Continue Reading

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਨਵੀਂ ਦਿੱਲੀ/ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27-10-2024

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ […]

Continue Reading

ਰਵਨੀਤ ਬਿੱਟੂ ਝੂਠ ਬੋਲ ਰਹੇ ਹਨ, ਜੇ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ ਕੇਂਦਰ ਨੇ ਸੀਸੀਐਲ ਲਿਮਿਟ ਕਿਵੇਂ ਜਾਰੀ ਕੀਤੀ? – ਮਲਵਿੰਦਰ ਕੰਗ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਿੱਟੂ ਸਰਾਸਰ ਝੂਠ ਬੋਲ ਰਹੇ ਹਨ। ਬੀਜ ਦਾ ਕੋਈ ਮੁੱਦਾ ਹੀ ਨਹੀਂ ਹੈ। ਜੇਕਰ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ […]

Continue Reading

ਵੋਟਾਂ ਰਾਹੀਂ ਵਿਦਿਆਰਥੀ-ਆਗੂਆਂ ਦੀ ਚੋਣ, ਹਰ ਹਫ਼ਤੇ ਜੁੜੇਗੀ ਸੀਬਾ ਸਕੂਲ ਦੀ ਵਿਦਿਆਰਥੀ-ਪਾਰਲੀਮੈਂਟ

ਦਲਜੀਤ ਕੌਰ  ਲਹਿਰਾਗਾਗਾ, 26 ਅਕਤੂਬਰ, 2024: ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਦੀ ਵਿਦਿਆਰਥੀ-ਪਾਲੀਮੈਂਟ ਲਈ ਕਰਵਾਈਆਂ ਚੋਣਾਂ ਦੌਰਾਨ ਸਕੂਲ ਹੈੱਡ-ਬੁਆਏ, ਹੈੱਡ-ਗਰਲ, ਕਲਾਸ-ਲੀਡਰ ਦੇ ਨਾਲ-ਨਾਲ ਖੇਡਾਂ, ਅਨੁਸ਼ਾਸਨ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਆਗੂਆਂ ਦੀ ਚੋਣ ਕੀਤੀ ਗਈ। ਇਸ ਚੋਣ-ਪ੍ਰਕਿਰਿਆ ਵਿੱਚ ਬਕਾਇਦਾ ਚੋਣ-ਨਿਸ਼ਾਨ, ਬੈਲਟ-ਪੇਪਰ, ਆਦਿ ਦਾ ਪ੍ਰਬੰਧ ਕੀਤਾ ਗਿਆ। ਉਮੀਦਵਾਰਾਂ ਦੇ ਫਾਰਮ ਭਰਨ ਲਈ ਬਕਾਇਦਾ […]

Continue Reading

ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਕਰਾਂਗੇ ਤਿੱਖਾ ਵਿਰੋਧ: ਮਨਜੀਤ ਧਨੇਰ 

ਦਲਜੀਤ ਕੌਰ  ਬਰਨਾਲਾ, 26 ਅਕਤੂਬਰ, 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ। ਇਸ ਵਿੱਚ 14 ਜ਼ਿਲਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰਾਂ ਨੇ ਹਿੱਸਾ ਲਿਆ। ਇਸ ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਰਿਲੀਜ਼ ਕਰਦਿਆਂ ਸੂਬਾ ਪ੍ਰੈੱਸ ਸਕੱਤਰ […]

Continue Reading