ਕੇਂਦਰ ਸਰਕਾਰ ਦਾ ਪੰਜਾਬ ਦੇ ਚੌਲਾਂ ਸੰਬੰਧੀ ਬਿਆਨ ਝੋਨੇ ਦੀ ਖਰੀਦ ਤੋਂ ਭੱਜਣ ਦੀ ਸਾਜ਼ਿਸ਼: ਭਾਕਿਯੂ ਉਗਰਾਹਾਂ
ਦਲਜੀਤ ਕੌਰ ਚੰਡੀਗੜ੍ਹ, 26 ਅਕਤੂਬਰ, 2024: ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 10 ਦਿਨਾਂ ਤੋਂ ਟੌਲ ਪਰਚੀ ਮੁਕਤ ਅਤੇ ਸਿਆਸੀ ਆਗੂਆਂ ਦੇ ਘਰਾਂ ਦਫ਼ਤਰਾਂ ਅੱਗੇ ਦਿਨ ਰਾਤ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਕੱਲ੍ਹ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦਫ਼ਤਰ ਅੱਗੇ ਮੋਰਚਾ ਲਾਉਣ ਨਾਲ ਕੁੱਲ ਗਿਣਤੀ 52 ਹੋ […]
Continue Reading