ਪੰਜਾਬ ‘ਚ ਕਿਸਾਨ ਅੱਜ ਮੁੱਖ ਸੜਕਾਂ ਜਾਮ ਕਰਨਗੇ
ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਵਿਰੋਧ ਵਿੱਚ ਅੱਜ ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਅੱਜ ਸਵੇਰੇ 11 ਵਜੇ ਤੋਂ […]
Continue Reading