24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਮੁਹਿੰਮ ਚਲਾਈ ਜਾਵੇਗੀ- ਵਧੀਕ ਡਿਪਟੀ ਕਮਿਸ਼ਨਰ
ਫ਼ਰੀਦਕੋਟ 23 ਅਕਤੂਬਰ,2024, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਤੱਕ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ । ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ […]
Continue Reading