News

ਸੰਸਦ ‘ਚ ਵਕਫ ਬਿੱਲ ‘ਤੇ ਭਿੜੇ TMC ਤੇ BJP ਆਗੂ, ਕੱਚ ਦੀ ਬੋਤਲ ਮੇਜ਼ ‘ਤੇ ਮਾਰੀ

ਨਵੀਂ ਦਿੱਲੀ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਸੰਸਦ ‘ਚ ਵਕਫ ਬਿੱਲ ‘ਤੇ ਅੱਜ ਮੰਗਲਵਾਰ ਨੂੰ ਹੋਈ ਜੇਪੀਸੀ ਦੀ ਬੈਠਕ ਦੌਰਾਨ ਟੀਐੱਮਸੀ ਅਤੇ ਭਾਜਪਾ ਦੇ ਸੰਸਦ ਮੈਂਬਰਾਂ ਵਿਚਾਲੇ ਗਰਮਾ-ਗਰਮ ਬਹਿਸ ਹੋਈ। ਇਸ ਦੌਰਾਨ ਟੀਐਮਸੀ ਸੰਸਦ ਕਲਿਆਣ ਬੈਨਰਜੀ ਨੇ ਉੱਥੇ ਰੱਖੀ ਕੱਚ ਦੀ ਬੋਤਲ ਮੇਜ਼ ‘ਤੇ ਮਾਰ ਦਿੱਤੀ।ਇਸ ਤੋਂ ਬਾਅਦ ਬੈਨਰਜੀ ਨੂੰ ਇੱਕ ਦਿਨ ਲਈ ਮੁਅੱਤਲ ਕਰ […]

Continue Reading

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਮੋਹਾਲੀ, 22 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਕੀਤਾ। ਉਹ ਅੱਜ ਸੋਹਾਣਾ ਸਕੂਲ ਵਿਖੇ ਮੈਗਾ ਪੀ ਟੀ ਐਮ ਮੁਹਿੰਮ ਦਾ ਜਾਇਜ਼ਾ ਲੈਣ ਆਏ ਸਨ।

Continue Reading

ਪੰਜਾਬ ‘ਚ ਨੂੰਹ-ਸੱਸ ਦੀ ਲੜਾਈ ਕਾਰਨ ਅਜੀਬੋ-ਗਰੀਬ ਸਥਿਤੀ ਬਣੀ, ਇੱਕ ਪਾਣੀ ਵਾਲੀ ਟੈਂਕੀ ਤੇ ਦੂਜੀ ਟਾਵਰ ‘ਤੇ ਚੜ੍ਹੀ

ਬਰਨਾਲਾ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲੇ ਦੇ ਪਿੰਡ ਭਗਤਪੁਰਾ ਮੌੜ ‘ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਸੱਸ ਅਤੇ ਨੂੰਹ ਦੀ ਲੜਾਈ ਵਾਟਰ ਵਰਕਸ ਦੀ ਟੈਂਕੀ ‘ਤੇ ਪਹੁੰਚ ਗਈ। ਨੂੰਹ ਸੰਦੀਪ ਕੌਰ ਨੇ ਘਰ ਵਿੱਚ ਲੜਾਈ ਝਗੜਾ ਹੋਣ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ, ਜਿਸ ’ਤੇ ਅੱਜ ਸ਼ਹਿਣਾ ਪੁਲੀਸ ਦੋ ਵਿਅਕਤੀਆਂ ਨੂੰ […]

Continue Reading

ਦਰਿਆਵਾਂ ਦੇ ਵਹਿਣ ਵਰਗੇ ਨੇ ਭਾਸ਼ਾ ਅਤੇ ਬਾਜ਼ਾਰ: ਡਾ. ਦੀਪਕ ਮਨਮੋਹਨ ਸਿੰਘ

ਬਠਿੰਡਾ: 22 ਅਕਤੂਬਰ, ਦੇਸ਼ ਕਲਿੱਕ ਬਿਓਰੋ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਅਤੇ ਸਾਹਿਤ ਸਿਰਜਣਾ ਮੰਚ (ਰਜਿ.) ਵੱਲੋਂ “ਵਿਸ਼ਵ ਬਾਜ਼ਾਰ ਅਤੇ ਪੰਜਾਬੀ ਭਾਸ਼ਾ” ਵਿਸ਼ੇ ਉੱਪਰ ਟੀਚਰਜ਼ ਹੋਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਯੁੱਗ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਇਸ ਸੈਮੀਨਾਰ ਦੀ ਪ੍ਰਧਾਨਗੀ ਉੱਘੇ ਚਿੰਤਕ ਡਾ. ਦੀਪਕ ਮਨਮੋਹਨ ਸਿੰਘ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਕੂਲ ਆਫ ਐਮੀਨੈਂਸ 3ਬੀ-1 ਮੋਹਾਲੀ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਕੀਤੀ ਸ਼ਿਰਕਤ

ਮੋਹਾਲੀ: 22 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ […]

Continue Reading

ਸਕੱਤਰੇਤ ਮੁਲਾਜ਼ਮਾਂ ਨੇ ਚੰਡੀਗੜ੍ਹ ਵਿਖੇ ਕੀਤੀ ਵਿਸ਼ਾਲ ਰੈਲੀ

ਚੰਡੀਗੜ੍ਹ: 22 ਅਕਤੂਬਰ 2024, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਮੁਲਾਜ਼ਮਾ ਨੇ ਦਿਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾ ਪੂਰੀਆਂ ਨਾ ਹੋਣ ਕਾਰਨ ਦੇ ਰੋਸ ਵੱਜੋਂ ਇਕ ਜ਼ੋਰਦਾਰ ਰੈਲੀ ਕਰਕੇ ਪਿਛਲੇ ਦਿਨੀ ਸਾਂਝਾ ਮੁਲਾਜ਼ਮ ਮੰਚ, ਚੰਡੀਗੜ੍ਹ ਵੱਲੋਂ ਦਿੱਤੇ ਐਕਸਨਾਂ ਦੀ ਸ਼ੁਰਆਤ ਕਰ ਦਿੱਤੀ। ਇਸ ਰੈਲੀ ਵਿਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਵਲੋਂ ਸਮੂਲੀਅਤ […]

Continue Reading

ਪੰਜਾਬ: BJP ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 22 ਅਕਤੂਬਰ, ਦੇਸ਼ ਕਲਿੱਕ ਬਿਓਰੋ ;ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ ਜ਼ਿਮਨੀ ਚੋਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਰਨਾਲਾ ਤੋਂ ਕੇਵਲ ਢਿੱਲੋਂ, ਗ਼ਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਉਮੀਦਵਾਰ ਹੋਣਗੇ ਅਤੇ ਚੱਬੇਵਾਲ ਸੀਟ ਤੋਂ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।

Continue Reading

ਅੱਜ ਫਿਰ ਮਹਿੰਗਾ ਹੋਇਆ ਸੋਨਾ ਤੇ ਚਾਂਦੀ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਇਕ ਵਾਰ ਫਿਰ ਸੋਨਾ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਹੁਣ ਸੋਨਾ 78 ਹਜ਼ਾਰ ਤੋਂ ਉਪਰ ਚਲਿਆ ਗਿਆ, ਜਦੋਂ ਕਿ ਚਾਂਦੀ ਦਾ ਭਾਅ 97 ਹਜ਼ਾਰ ਰੁਪਏ ਪ੍ਰਤੀ ਕਿਲੋਂ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ ਉਤੇ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 78232 ਰੁਪਏ ਉਤੇ […]

Continue Reading

PM ਮੋਦੀ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਪਹੁੰਚੇ, ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ

ਮਾਸਕੋ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਉਨ੍ਹਾਂ ਦਾ ਦੌਰਾ 2 ਦਿਨਾਂ ਦਾ ਹੈ। ਪੀਐਮ ਮੋਦੀ ਪਿਛਲੇ 4 ਮਹੀਨਿਆਂ ਵਿੱਚ ਦੂਜੀ ਵਾਰ ਰੂਸ ਦਾ ਦੌਰਾ ਕਰ ਰਹੇ ਹਨ।ਮੋਦੀ ਇਸ ਤੋਂ ਪਹਿਲਾਂ ਜੁਲਾਈ ‘ਚ ਭਾਰਤ-ਰੂਸ ਸੰਮੇਲਨ ‘ਚ ਹਿੱਸਾ ਲੈਣ ਆਏ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਸੰਧਵਾਂ ਨੇ ਮੋਰਿੰਡਾ ਦੀ ਅਨਾਜ ਮੰਡੀ ਦਾ ਕੀਤਾ ਅਚਨਚੇਤ ਦੌਰਾ

ਮੋਰਿੰਡਾ 23 ਅਕਤੂਬਰ ( ਭਟੋਆ ) ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਗੁਦਾਮਾਂ ਤੇ ਸ਼ੈਲਰਾਂ ਵਿੱਚ ਪਏ ਪਿਛਲੇ ਸਾਲ ਦੇ ਝੋਨੇ ਦੀ ਲਿਫਟਿੰਗ ਨਾ ਕਰਵਾ ਕੇ ਜਿੱਥੇ ਸੂਬੇ ਦੀ ਆਰਥਿਕਤਾ ਨੂੰ ਢਾਹ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ ਉੱਥੇ ਹੀ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਕਾਰਨ ਸਮੂਹ ਪੰਜਾਬੀਆਂ ਨੂੰ ਸਬਕ ਸਿਖਾਉਣ ਲਈ ਵਿਸ਼ਾਲ ਯੋਜਨਾ ਬੰਦੀ ਤੇ […]

Continue Reading