48 ਘੰਟਿਆਂ ਦੇ ਅਦਾਇਗੀ ਦੇ ਟੀਚੇ 51.35 ਕਰੋੜ ਦੇ ਮੁਕਾਬਲੇ 57.82 ਕਰੋੜ ਰੁਪਏ ਦੀ ਅਦਾਇਗੀ
ਮਾਲੇਰਕੋਟਲਾ 21 ਅਕਤੂਬਰ, ਦੇਸ਼ ਕਲਿੱਕ ਬਿਓਰੋ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 46 ਖ਼ਰੀਦ ਕੇਂਦਰਾਂ ਵਿਚੋਂ ਹੁਣ ਤੱਕ 24 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਅਤੇ ਕੱਲ੍ਹ […]
Continue Reading