News

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਲਈ ਹਾਈਕੋਰਟ ਦਾ ਅਹਿਮ ਫੈਸਲਾ

ਚੰਡੀਗੜ੍ਹ: 3 ਜਨਵਰੀ, ਦੇਸ਼ ਕਲਿੱਕ ਬਿਓਰੋਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਅਕਸਰ ਹੀ ਆਪਣੇ ਪਰਿਵਾਰਾਂ ਤੋਂ ਸੁਰੱਖਿਆ ਲਈ ਅਦਾਲਤ ਦਾ ਰੁਖ ਕਰਦੇ ਹਨ। ਇਸ ਕਾਰਨ ਹਾਈਕੋਰਟ ਵਿੱਚ ਕੇਸਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਰਿਹਾ ਹੈ। ਅਜਿਹੇ ਕੇਸਾਂ ਦੇ ਵਾਧੇ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਘਰੋਂ ਭੱਜੇ […]

Continue Reading

ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ […]

Continue Reading

ਕਪੂਰਥਲਾ ਜੇਲ੍ਹ ਦੇ ਕੈਦੀ ਦੀ ਮੌਤ

ਕਪੂਰਥਲਾ, 3 ਜਨਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜੇਲ੍ਹ ਵਿੱਚ ਇੱਕ ਕੈਦੀ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਕਾਰਨ ਸਪੱਸ਼ਟ ਹੋ ਸਕੇਗਾ।ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ […]

Continue Reading

ਸੰਘਣੀ ਧੁੰਦ ਦਾ ਕਹਿਰ: ਨਿੱਜੀ ਬੱਸ ਅਤੇ ਟੈਂਕਰ ਦੀ ਟੱਕਰ ‘ਚ ਦਰਜ਼ਨ ਤੋਂ ਵੱਧ ਜ਼ਖਮੀ

ਸੰਘਣੀ ਧੁੰਦ ਦਾ ਕਹਿਰ: ਨਿੱਜੀ ਬੱਸ ਅਤੇ ਟਰੱਕ ਦੀ ਟੱਕਰ ‘ਚ ਦਰਜ਼ਨ ਤੋਂ ਵੱਧ ਜ਼ਖਮੀਬਠਿੰਡਾ: 3 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਘਣੀ ਧੁੰਦ ਕਾਰਨ ਬਠਿੰਡਾ ਡੱਬਵਾਲੀ ਸੜਕ ‘ਤੇ ਨਿਊ ਦੀਪ ਕੰਪਨੀ ਦੀ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ 18 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਘਟਨਾ ਦੀ […]

Continue Reading

ਖੇਡ ਮੰਡਰਾਲੇ ਵੱਲੋਂ ਖੇਡ ਪੁਰਸਕਾਰ- 2024 ਦਾ ਐਲਾਨ

ਹਰਮਨਪ੍ਰੀਤ ਤੇ ਮਨੂ ਭਾਕਰ ਸਮੇਤ 4 ਖਿਡਾਰੀਆਂ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਅਵਾਰਡਨਵੀਂ ਦਿੱਲੀ: 3 ਜਨਵਰੀ, ਦੇਸ਼ ਕਲਿੱਕ ਬਿਓਰੋਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ। ਮੰਤਰਾਲੇ ਵੱਲੋਂ ਓਲੰਪਿਕ ਡਬਲ ਮੈਡਲ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ, ਵਿਸ਼ਵ ਸ਼ਤਰੰਜ ਚੈਂਪੀਅਨ ਡੀ ਗੁਕੇਸ਼, ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਖਿਡਾਰੀ […]

Continue Reading

ਡਿਊਟੀ ਸਮੇਂ ਸੁੱਤਿਆ ਮਿਲਿਆ ਪੰਜਾਬ ਪੁਲਿਸ ਦਾ ਇੰਸਪੈਕਟਰ, ਮੁਅੱਤਲ

ਮੋਹਾਲੀ, 3 ਜਨਵਰੀ, ਦੇਸ਼ ਕਲਿੱਕ ਬਿਓਰੋ : ਡਿਊਟੀ ਦੌਰਾਨ ਕਾਰ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ। ਡਿਊਟੀ ਦੌਰਾਨ ਲਾਪਰਵਾਹੀ ਕਰਦੇ ਦੇ ਹੋਏ ਇੰਸਪੈਕਟਰ ਭੁਪਿੰਦਰ ਸਿੰਘ ਆਪਣੀ ਕਾਰ ਵਿੱਚ ਸੋ ਗਿਆ ਸੀ। ਅਚਨਚੇਤ ਮੋਹਾਲੀ ਦੇ ਐਸਐਸਪੀ ਦੀਪਕ ਪਾਰੀਕ ਸਵੇਰੇ ਹੀ ਤਿੰਨ ਵਜੇ ਚੈਕਿੰਗ ਕਰਦੇ ਸਮੇਂ ਜਦੋਂ ਪਹੁੰਚੇ ਤਾਂ ਇੰਸਪੈਕਟਰ ਕਾਰ ਵਿਚ ਸੁੱਤਾ […]

Continue Reading

ਸਰਦੀਆਂ ਦੀਆਂ ਛੁੱਟੀਆਂ ਦੌਰਾਨ ਖੁੱਲ੍ਹਣ ਵਾਲੇ ਨਿੱਜੀ ਸਕੂਲਾਂ ਦੀ ਮਾਨਤਾ ਹੋਵੇਗੀ ਰੱਦ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :15 ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਹਰਿਆਣਾ ਵਿੱਚ ਜੋ ਪ੍ਰਾਈਵੇਟ ਸਕੂਲ ਖੁੱਲ੍ਹੇ ਮਿਲੇ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਵਿੱਚ ਉਨ੍ਹਾਂ ਤੋਂ ਅਜਿਹੇ ਸਕੂਲਾਂ ਦੀ ਰਿਪੋਰਟ ਮੰਗੀ ਜਾ ਰਹੀ ਹੈ।ਜਿਕਰਯੋਗ ਹੈ […]

Continue Reading

ਪੰਜਾਬ ‘ਚ ਸਰਕਾਰੀ ਬੱਸਾਂ ਤਿੰਨ ਦਿਨ ਰਹਿਣਗੀਆਂ ਬੰਦ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ।ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।ਇਸ ਕਾਰਨ […]

Continue Reading

ਕਾਂਗਰਸ ਦੀ ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਮੁਹਿੰਮ ਅੱਜ ਤੋਂ ਦੇਸ਼ ਭਰ ‘ਚ ਹੋਵੇਗੀ ਸ਼ੁਰੂ

ਨਵੀਂ ਦਿੱਲੀ, 3 ਜਨਵਰੀ, ਦੇਸ਼ ਕਲਿਕ ਬਿਊਰੋ :ਕਾਂਗਰਸ ਦੀ ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਮੁਹਿੰਮ ਅੱਜ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ। ਇਹ ਮੁਹਿੰਮ 26 ਜਨਵਰੀ ਨੂੰ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਸਥਾਨ ਮਹੂ, ਮੱਧ ਪ੍ਰਦੇਸ਼ ਵਿੱਚ ਸਮਾਪਤ ਹੋਵੇਗੀ।ਇਹ ਮੁਹਿੰਮ 27 ਦਸੰਬਰ ਤੋਂ ਸ਼ੁਰੂ ਹੋਣੀ ਸੀ। 1924 ‘ਚ ਹੋਏ ਕਾਂਗਰਸ ਦੇ ਬੇਲਾਗਵੀ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਹੋਈ Zero, ਉਡਾਣਾਂ ਪ੍ਰਭਾਵਿਤ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ‘ਚ ਅੱਜ ਵੀ ਧੁੰਦ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ‘ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ ਹੈ। ਹਾਲਾਤ ਇਹ ਹਨ ਕਿ ਰਾਤ 10 ਵਜੇ ਤੋਂ ਬਾਅਦ ਕੋਈ ਵੀ ਫਲਾਈਟ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਹੀਂ ਉਤਰੀ ਹੈ। ਰਾਤ 10.15 […]

Continue Reading