News

ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 […]

Continue Reading

ਇੰਦਰਜੀਤ ਸਿੰਘ ਨੂੰ ਚੁਣਿਆ ਪਿੰਡ ਰੰਗੀਆਂ ਦਾ ਸਰਪੰਚ 

 ਮੋਰਿੰਡਾ :19 ਅਕਤੂਬਰ, ਭਟੋਆ ਮੋਰਿੰਡਾ ਬਲਾਕ ਦੇ ਪਿੰਡ ਰੰਗੀਆਂ ਵਿੱਚ ਪੰਚਾਇਤੀ ਚੋਣਾਂ ਦੌਰਾਨ  ਇੰਦਰਜੀਤ ਸਿੰਘ ਨੂੰ ਪਿੰਡ ਰੰਗੀਆਂ ਦਾ ਸਰਪੰਚ ਚੁਣਿਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਵਿੱਚ ਗੁਰਪ੍ਰੀਤ ਸਿੰਘ, ਸੁਪਿੰਦਰ ਸਿੰਘ, ਜੋਗਿੰਦਰ ਸਿੰਘ, ਰਣਜੀਤ ਕੌਰ ,ਬਲਜਿੰਦਰ ਕੌਰ, ਦਰਸ਼ਨ ਸਿੰਘ ਅਤੇ  ਜਸਬੀਰ ਕੌਰ ਆਦਿ […]

Continue Reading

ਝੋਨੇ ਦੀ ਨਿਰਵਿਘਨ ਖ੍ਰੀਦ ਲਈ ਭਾਕਿਯੂ ਉਗਰਾਹਾਂ ਨੇ ਲਗਾਤਾਰ ਤੀਜੇ ਦਿਨ ਵੀ ਟੌਲ ਪਲਾਜ਼ਾ ਰੱਖਿਆ ਟੋਲ ਮੁਕਤ

ਦਲਜੀਤ ਕੌਰ  ਭਵਾਨੀਗੜ੍ਹ, 19 ਅਕਤੂਬਰ, 2024:  ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਅਜੈਬ ਸਿੰਘ ਲੱਖੇਆਲ ਦੀ ਅਗਵਾਈ ਹੇਠ ਭਵਾਨੀਗੜ੍ਹ ਨੇੜਲੇ ਕਾਲਾਝਾੜ ਟੋਲ ਪਲਾਜੇ ਤੇ ਪੂਰੀ ਤਰ੍ਹਾਂ ਝੋਨੇ ਦੀ ਖਰੀਦ ਅਤੇ ਚੁਕਾਈ ਲਈ ਤਿੰਨ ਦਿਨ ਤੋਂ ਲੱਗਿਆ ਹੋਇਆ ਟੌਲ ਪਲਾਜਾ ਟੋਲ ਮੁਕਤ ਕਰਕੇ ਪੱਕਾ ਮੋਰਚਾ ਜਾਰੀ ਰਿਹਾ।  ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸਕੱਤਰ […]

Continue Reading

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ

ਪਟਿਆਲਾ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ  ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ  ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ […]

Continue Reading

ਸਰਸ ਮੇਲੇ ‘ਚ ਆਗਰੇ ਦੀ ਸੰਗਮਰਮਰ ਦਸਤਕਾਰੀ ਬਣ ਰਹੀ ਹੈ ਵਿਸ਼ੇਸ਼ ਖਿੱਚ ਦਾ ਕੇਂਦਰ

ਮੋਹਾਲੀ, 19 ਅਕਤੂਬਰ 2024: ਦੇਸ਼ ਕਲਿੱਕ ਬਿਓਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿਖੇ ਚੱਲ ਰਹੇ ਸਰਸ ਮੇਲੇ ਵਿੱਚ 600 ਤੋਂ ਵਧੇਰੇ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਵੱਲੋਂ ਆਪਣੇ ਖੇਤਰ ਦੇ ਸ਼ਿਲਪਕਾਰੀ ਨਮੂਨਿਆਂ ਦੇ 300 ਦੇ ਕਰੀਬ ਸਟਾਲ ਲਗਾਏ ਗਏ ਹਨ, ਜਿੱਥੇ ਸੰਗਮਰਮਰ, ਲੱਕੜੀ, ਕੱਪੜੇ ਅਤੇ ਸਜਾਵਟੀ ਵਸਤਾਂ ਦੇ ਸਟਾਲ ਮੇਲੀਆਂ ਲਈ ਖਿੱਚ ਦਾ ਕੇਂਦਰ ਬਣ ਰਹੇ ਹਨ।ਮੇਲੇ […]

Continue Reading

ਏਡਜ਼ ਕੰਟਰੋਲ ਕਰਮਚਾਰੀਆਂ ਵੱਲੋਂ 22 ਅਕਤੂਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਮੋਰਿੰਡਾ  19 ਅਕਤੂਬਰ ( ਭਟੋਆ )  ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸਨ ( ਸਿਹਤ ਵਿਭਾਗ) ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ 22 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕੀਤਾ  ਹੈ l ਐਸੋਸੀਏਸਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ   ਦੱਸਿਆ ਕਿ 22 ਅਕਤੂਬਰ […]

Continue Reading

ਪੰਜਾਬ ਦੇ ਸਕੂਲੀ ਬੱਚਿਆਂ ਦੀ ਬੱਸ ਦਰੱਖਤ ਨਾਲ ਟਕਰਾਈ, ਕਈ ਜ਼ਖਮੀ

ਪੰਚਕੂਲਾ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮਲੇਰਕੋਟਲਾ ਤੋਂ ਮੋਰਨੀ ਹਿੱਲ ਲਈ ਟੂਰ ‘ਤੇ ਜਾ ਰਹੀ ਨਿੱਜੀ ਸਕੂਲ ਬੱਸ ਟਿੱਕਰਤਾਲ ਕੋਲ ਸੰਤੁਲਨ ਗੁਆਉਣ ਕਾਰਨ ਦਰਖਤ ਨਾਲ ਟਕਰਾਅ ਗਈ, ਜਿਸ ਨਾਲ ਕੁਝ ਬੱਚੇ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਤੁਰੰਤ ਪੰਚਕੂਲਾ ਦੇ ਸੈਕਟਰ 6 ਦੇ ਹਸਪਤਾਲ ਕਰਵਾਇਆ ਗਿਆ ਹੈ ਜ਼ਿਥੇ ਉਹ ਜ਼ੇਰੇ ਇਲਾਜ ਹਨ। ਗਣੀਮਤ ਇਹ […]

Continue Reading

ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਵਲੋਂ ਸਰੋਵਰ ‘ਚ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼

ਅੰਮ੍ਰਿਤਸਰ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦੇ ਬਾਨੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਰਿਮੰਦਰ ਸਾਹਿਬ ਵਿਖੇ ਇਕ ਸ਼ਰਧਾਲੂ ਨੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ।ਬਜ਼ੁਰਗ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਿਸ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਬਚਾਇਆ। ਫਿਲਹਾਲ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ […]

Continue Reading

ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਨਹੀਂ ਰਹੇ

ਕਪੂਰਥਲਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦੀ ਸਿਹਤ ਵਿਗੜਨ ਕਾਰਨ ਅਮਰੀਕਾ ਵਿੱਚ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੋਰ, ਕਪੂਰਥਲਾ ਵਿੱਚ ਸਹਿਜ ਪਾਠ ਕਰਵਾਇਆ ਜਾਵੇਗਾ। […]

Continue Reading

ਕਰਵਾ ਚੌਥ ਵਾਲੇ ਦਿਨ ਪੂਜਾ ਵਿਧੀ, ਕਥਾ ਅਤੇ ਚੰਦਰਮਾ ਦਿਖਾਈ ਦੇਣ ਦਾ ਸਮਾਂ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਕਰਵਾ ਚੌਥ ਦਾ ਵਰਤ ਵਿਆਹੀਆਂ ਔਰਤਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ। ਇਹ ਹਿੰਦੂ ਕੈਲੰਡਰ ਦੇ ਕੱਤਕ ਮਹੀਨੇ ਦੀ ਚਤੁਰਥੀ ਤਾਰੀਖ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਕਰਵਾ ਚੌਥ ਦਾ ਵਰਤ ਕੱਲ੍ਹ ਨੂੰ ਜਾਨੀ 20 ਅਕਤੂਬਰ 2024 ਦਿਨ […]

Continue Reading