News

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ […]

Continue Reading

ਏ.ਡੀ.ਸੀ. ਵੱਲੋਂ ਪ੍ਰੀਮੀਅਰ ਕੰਸਲਟੈਂਟਸ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

ਮੋਹਾਲੀ, 15 ਅਕਤੂਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪ੍ਰੀਮੀਅਰ ਕੰਸਲਟੈਂਟਸ ਪ੍ਰਾਇ: ਲਿਮਿ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ […]

Continue Reading

ਪੰਜਾਬ ਸਰਕਾਰ ਨੇ 32 ਡੀਐਸਪੀਜ਼ ਨੂੰ ਤਰੱਕੀ ਦੇ ਕੇ ਬਣਾਇਆ ਐਸਪੀ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 32 ਡੀਐਸਪੀਜ਼ ਨੂੰ ਤਰੱਕੀਆਂ ਦੇ ਕੇ ਐਸਪੀ ਬਣਾਇਆ ਗਿਆ ਹੈ।

Continue Reading

ਪੰਚਾਇਤੀ ਚੋਣ ਡਿਊਟੀ ਉਤੇ ਆਏ ਅਧਿਆਪਕ ਦੀ ਮੌਤ

ਜਲੰਧਰ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਵਿੱਚ ਅੱਜ ਪੰਚਾਇਤਾਂ ਲਈ ਵੋਟਾਂ ਪੈਣ ਦਾ ਕੰਮ ਸਵੇਰ ਤੋਂ ਜਾਰੀ ਹੈ। ਗ੍ਰਾਮ ਪੰਚਾਇਤਾਂ ਲਈ ਹੋ ਰਹੀਆਂ ਚੋਣਾਂ ਵਿੱਚ ਡਿਊਟੀ ਦੇਣ ਆਏ ਇਕ ਅਧਿਆਪਕ ਦੀ ਬੀਤੇ ਰਾਤ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਇਹ ਮਾਮਲਾ ਆਦਮਪੁਰ ਥਾਣੇ ਖੇਤਰ ਦਾ ਹੈ। ਇਸ ਸਬੰਧੀ ਐਚਐਚਓ ਰਵਿੰਦਰ ਪਾਲ ਸਿੰਘ […]

Continue Reading

ਮੋਹਾਲੀ ਜ਼ਿਲ੍ਹੇ ‘ਚ 12 ਵਜੇ ਤੱਕ 31.61 ਪ੍ਰਤੀਸ਼ਤ ਵੋਟਿੰਗ

ਮੋਹਾਲੀ: 15 ਅਕਤੂਬਰ, ਦੇਸ਼ ਕਲਿੱਕ ਬਿਓਰੋ ਮੋਹਾਲੀ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ 12 ਵਜੇ ਤੱਕ ਪੰਚਾਇਤ ਚੋਣਾ ਲਈ ਕੁੱਲ 31.61 ਪ੍ਰਤੀਸ਼ਤ ਵੋਟਿੰਗ ਹੋਈ।ਬਲਾਕ ਵਾਈਜ਼ ਵੋਟਿੰਗ ਦਾ ਵੇਰਵਾ:

Continue Reading

ਵਲਟੋਹਾ ਨੂੰ ਜਥੇਦਾਰ ਅਕਾਲ ਤਖਤ ਵੱਲੋਂ ਅਕਾਲੀ ਦਲ ‘ਚੋਂ ਬਾਹਰ ਕੱਢਣ ਦੇ ਆਦੇਸ਼

​​​​​​​ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ […]

Continue Reading

ਵੋਟ ਪਾਉਣ ਲਈ ਕਤਾਰ ‘ਚ ਖੜ੍ਹੇ ਲੋਕਾਂ ਵਿੱਚ ਝਗੜਾ, ਗੋਲੀ ਚੱਲੀ

ਤਰਨਤਾਰਨ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਲੋਕਾਂ ਵਿੱਚ ਝਗੜਾ ਹੋ ਗਿਆ। ਇਹ ਵੀ ਪੜ੍ਹੋ: ਪੰਚਾਇਤੀ ਚੋਣ ਡਿਊਟੀ ਵਿਚ ਤੈਨਾਤ ਪੁਲਿਸ ਮੁਲਾਜ਼ਮ ਦੀ ਭੇਤਭਰੀ ਹਾਲਤ ’ਚ ਮੌਤ ਪੰਜਾਬ ‘ਚ […]

Continue Reading

ਦੋ ਪਿੰਡਾਂ ਦੇ ਸਰਪੰਚ ਦੀ ਚੋਣ ਕੀਤੀ ਰੱਦ

ਲੁਧਿਆਣਾ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਜ਼ਿਲ੍ਹੇ ਦੇ ਦੋ ਸਰਪੰਚਾਂ ਲਈ ਹੋਣ ਵਾਲੀ ਚੋਣ ਰੱਦ ਕੀਤੀ ਗਈ ਹੈ। ਚੋਣ ਰੱਦ ਕਰਨ ਦਾ ਫੈਸਲਾ ਵੋਟਾਂ ਪੈਣ ਦੇ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਹੀ ਕੀਤਾ ਗਿਆ ਹੈ। ਇਹ ਫੈਸਲਾ ਇਸ ਲਈ ਕੀਤਾ ਕਿ ਕਿ ਐਨਓਸੀ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ ਮਿਲੀਆਂ ਸਨ। […]

Continue Reading

ਪੰਚਾਇਤੀ ਚੋਣ ਡਿਊਟੀ ਵਿਚ ਤੈਨਾਤ ਪੁਲਿਸ ਮੁਲਾਜ਼ਮ ਦੀ ਭੇਤਭਰੀ ਹਾਲਤ ’ਚ ਮੌਤ

ਬਰਨਾਲਾ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅੱਜ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈ ਰਹੀਆਂ ਹਨ। ਸੂਬੇ ਭਰ ਦੇ ਪਿੰਡਾਂ ਵਿੱਚ ਵੋਟਾਂ ਪੈਣ ਦਾ ਕੰਮ ਜਾਰੀ ਹੈ। ਬਰਨਾਲਾ ਜ਼ਿਲ੍ਹੇ ਵਿਚੋਂ ਇਕ ਅਜਿਹੀ ਖਬਰ ਸਾਹਮਣੇ ਆਈ ਹੈ, ਜਿੱਥੇ ਚੋਣ ਡਿਊਟੀ ਵਿੱਚ ਤੈਨਾਤ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਮੁਲਾਜ਼ਮ ਦੀ […]

Continue Reading

ਜਗਰਾਓਂ : ਪੰਚਾਇਤੀ ਚੋਣ ਦੌਰਾਨ ਵੋਟਰ ਸੂਚੀ ‘ਚ ਫਰਕ ਕਾਰਨ ਵੋਟਿੰਗ ਰੁਕੀ

ਗੁਰਦਾਸਪੁਰ : ਬਾਹਰੀ ਵਿਅਕਤੀਆਂ ਦੇ ਆਉਣ ਕਾਰਨ ਮਾਹੌਲ ਹੋਇਆ ਤਲਖ਼ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਜਗਰਾਓਂ ਦੇ ਪਿੰਡ ਕੋਠੇ ਅਠਚੱਕ ‘ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਇੱਥੇ ਬੂਥ ਦੇ ਅੰਦਰ ਅਤੇ ਬਾਹਰ ਦਿਖਾਈ ਗਈ ਵੋਟਰ […]

Continue Reading