News

ਪੋਲਿੰਗ ਪਾਰਟੀਆਂ ਨੂੰ ਲਿਜਾ ਰਹੀ ਬੱਸ ਟਰੱਕ ਨਾਲ ਟਕਰਾਈ, 6 ਮੁਲਾਜ਼ਮ ਜ਼ਖਮੀ

ਬਟਾਲਾ : 15 ਅਕਤੂਬਰ, ਨਰੇਸ਼ ਕੁਮਾਰ ਬਟਾਲਾ ਬਾਈਪਾਸ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਪੋਲਿੰਗ ਪਾਰਟੀਆਂ ਨੂੰ ਲਿਜਾ ਰਹੀ ਬੱਸ ਟਰੱਕ ਨਾਲ ਟਕਰਾਅ ਗਈ। ਗਣੀਮਤ ਇਹ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਿਸ ਨਾਲ ਅੱਧੀ ਦਰਜਨ ਦੇ ਕਰੀਬ ਪੋਲਿੰਗ ਅਮਲਾ ਜਖਮੀ ਹੋ ਗਿਆ। ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ।

Continue Reading

ਪੰਜਾਬ ‘ਚ ਅੱਜ ਪੈਣਗੀਆਂ ਪੰਚਾਇਤੀ ਵੋਟਾਂ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੇਂਡੂ ਸਰਕਾਰ ਯਾਨੀ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ।ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ […]

Continue Reading

ਸਬੰਧਾਂ ‘ਚ ਤਣਾਅ ਦਰਮਿਆਨ ਭਾਰਤ ਤੇ ਕੈਨੇਡਾ ਨੇ 6-6 ਡਿਪਲੋਮੈਟ ਵਾਪਸ ਭੇਜੇ

ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਨਾਲ ਸਬੰਧਾਂ ਵਿੱਚ ਤਣਾਅ ਦਰਮਿਆਨ ਭਾਰਤ ਨੇ ਸੋਮਵਾਰ, 14 ਅਕਤੂਬਰ ਨੂੰ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ ਸਮੇਤ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਵਿੱਚੋਂ ਵਾਪਸ ਭੇਜ ਦਿੱਤਾ ਹੈ। ਉਨ੍ਹਾਂ ਨੂੰ 19 ਅਕਤੂਬਰ ਦੀ ਅੱਧੀ ਰਾਤ 12 ਤੱਕ ਦਾ ਸਮਾਂ ਦਿੱਤਾ ਗਿਆ ਹੈ। ਦੂਜੇ ਪਾਸੇ ਰਾਇਟਰਜ਼ ਦੀ ਰਿਪੋਰਟ […]

Continue Reading

ਅੱਜ ਦਾ ਇਤਿਹਾਸ

15 ਅਕਤੂਬਰ 1932 ਨੂੰ ਟਾਟਾ ਗਰੁੱਪ ਨੇ ਪਹਿਲੀ ਏਅਰਲਾਈਨ ਸ਼ੁਰੂ ਕੀਤੀ। ਇਸ ਦਾ ਨਾਂ ‘ਟਾਟਾ ਸੰਨਜ਼ ਲਿਮਿਟੇਡ’ ਰੱਖਿਆ ਗਿਆ ਸੀਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :15 ਅਕਤੂਬਰ ਦਾ ਦਿਨ ਦੇਸ਼ ਅਤੇ ਦੁਨੀਆ ਦੇ ਇਤਿਹਾਸ ਵਿੱਚ ਬਹੁਤ ਹੀ ਖਾਸ ਦਿਨ ਹੈ।ਅੱਜ ਜਾਣਦੇ ਹਾਂ 15 ਅਕਤੂਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 15-10-2024

ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ […]

Continue Reading

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 14 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ ‘ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ […]

Continue Reading

ਮੋਹਾਲੀ: DC ਅਤੇ SSP ਨੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਜਾਇਜ਼ਾ ਲੈਣ ਲਈ ਡਿਸਪੈਚ ਸੈਂਟਰਾਂ ਦਾ ਦੌਰਾ ਕੀਤਾ

ਪੰਚਾਇਤੀ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਲਈ ਵਚਨਬੱਧਤਾ ਦੁਹਰਾਈ ਆਮ ਜਨਤਾ ਅਤੇ ਉਮੀਦਵਾਰਾਂ ਨੂੰ ਅਮਨ-ਕਾਨੂੰਨ ਦੀ ਪਾਲਣਾ ਕਰਨ ਅਤੇ ਪੋਲਿੰਗ ਨੂੰ ਸ਼ਾਂਤੀਪੂਰਵਕ ਰੱਖਣ ਦੀ ਅਪੀਲ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ ਐਸ.ਏ.ਐਸ.ਨਗਰ, 14 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਹੋਣ […]

Continue Reading

ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ

ਸੰਨੀ ਐਨਕਲੇਵ ਵਿਖੇ 66 ਕੇਵੀ ਦਾ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਸ਼ੁਰੂਆਤ ਐਸ.ਏ.ਐਸ.ਨਗਰ, 14 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ […]

Continue Reading

ਏ.ਡੀ.ਸੀ. ਵੱਲੋਂ ਇੰਮਪ੍ਰੀਅਰ ਮਾਈਗ੍ਰੇਸ਼ਨ ਸਰਵਿਸਿਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਇੰਮਪ੍ਰੀਅਰ ਮਾਈਗ੍ਰੇਸ਼ਨ ਸਰਵਿਸਿਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ […]

Continue Reading

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਚੰਡੀਗੜ੍ਹ, 14 ਅਕਤੂਬਰ : ਦੇਸ਼ ਕਲਿੱਕ ਬਿਓਰੋ                   ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ […]

Continue Reading