News

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ 15 ਅਕਤੂਬਰ 2024 ਮੰਗਲਵਾਰ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ।

Continue Reading

ਸੱਟਾ-ਜੂਆ ਖੇਡਣ ਵਾਲਿਆਂ ‘ਤੇ ਛਾਪੇਮਾਰੀ ਕਰਨ ਗਈ ਪੰਜਾਬ ਪੁਲਸ ਨਾਲ ਲੋਕ ਉਲਝੇ

ਲੁਧਿਆਣਾ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਪੁਲਿਸ ਵੱਲੋਂ ਸੱਟਾ ਅਤੇ ਜੂਆ ਖੇਡਣ ਵਾਲਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜ਼ਾ ਘਟਨਾ ਦੇਰ ਰਾਤ ਸਾਹਮਣੇ ਆਈ ਹੈ। ਪੁਲੀਸ ਮੁਲਾਜ਼ਮਾਂ ਨੇ ਚੰਡੀਗੜ੍ਹ ਰੋਡ ਦੇ ਸੈਕਟਰ 32 ਨੇੜੇ ਇੱਕ ਇਮਾਰਤ ਵਿੱਚ ਛਾਪਾ ਮਾਰਿਆ। ਇਸ ਤੋਂ ਪਹਿਲਾਂ ਹੀ ਪੁਲਿਸ ਮੁਲਾਜ਼ਮ ਸਹੀ ਢੰਗ ਨਾਲ ਜਾਂਚ ਕਰ ਪਾਉਂਦੇ, […]

Continue Reading

ਪੰਜਾਬ ‘ਚ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ, ਹਵਾ ਹੋਣ ਲੱਗੀ ਜ਼ਹਿਰੀਲੀ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਆਉਣ ਵਾਲੇ ਪੂਰੇ ਹਫ਼ਤੇ ਦੌਰਾਨ ਪੰਜਾਬ ਵਿੱਚ ਮੌਸਮ ਸਾਫ਼ ਰਹੇਗਾ। ਮੀਂਹ ਅਤੇ ਤੂਫਾਨ ਲਈ ਕੋਈ ਅਲਰਟ ਨਹੀਂ ਹੈ। ਹਾਲਾਂਕਿ ਹਵਾ ਪ੍ਰਦੂਸ਼ਣ ਦਾ ਪੱਧਰ ਵਧ ਰਿਹਾ ਹੈ, ਜੋ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਬਠਿੰਡਾ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਹੁਣ ਦਿਨ ਦਾ ਤਾਪਮਾਨ ਵੀ ਘਟਣਾ […]

Continue Reading

ਹਿਜ਼ਬੁੱਲਾ ਵਲੋਂ ਇਜ਼ਰਾਈਲ ਦੇ ਫੌਜੀ ਅੱਡੇ ‘ਤੇ ਹਮਲਾ, 4 ਫੌਜੀਆਂ ਦੀ ਮੌਤ 7 ਗੰਭੀਰ ਜ਼ਖਮੀ

ਤੇਲ ਅਵੀਵ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਲੇਬਨਾਨ ਦੇ ਅੱਤਵਾਦੀ ਸਮੂਹ ਹਿਜ਼ਬੁੱਲਾ ਨੇ ਐਤਵਾਰ ਰਾਤ ਨੂੰ ਇਜ਼ਰਾਈਲ ਦੇ ਫੌਜੀ ਅੱਡੇ ‘ਤੇ ਹਮਲਾ ਕੀਤਾ। ਇਜ਼ਰਾਈਲ ਡਿਫੈਂਸ ਫੋਰਸ ਨੇ ਦੱਸਿਆ ਕਿ ਹਿਜ਼ਬੁੱਲਾ ਦੇ ਹਮਲੇ ‘ਚ 4 ਫੌਜੀਆਂ ਦੀ ਮੌਤ ਹੋ ਗਈ ਹੈ।ਇਸ ਦੇ ਨਾਲ ਹੀ 7 ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹਨ। ਇਹ ਹਮਲਾ ਰਾਜਧਾਨੀ ਤੇਲ ਅਵੀਵ […]

Continue Reading

ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਹਟਾਇਆ, ਉਮਰ ਅਬਦੁੱਲਾ ਅੱਜ CM ਵਜੋਂ ਚੁੱਕ ਸਕਦੇ ਹਨ ਸਹੁੰ

ਸ਼੍ਰੀਨਗਰ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਰਾਸ਼ਟਰਪਤੀ ਸ਼ਾਸਨ ਹਟਾਉਣ ਦਾ ਹੁਕਮ ਐਤਵਾਰ ਦੇਰ ਰਾਤ ਜਾਰੀ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਨੇ ਨਵੇਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਤੁਰੰਤ ਪਹਿਲਾਂ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨ ਦਾ ਹੁਕਮ ਜਾਰੀ ਕੀਤਾ ਹੈ।ਜੰਮੂ-ਕਸ਼ਮੀਰ ਵਿੱਚ ਪਿਛਲੀਆਂ ਵਿਧਾਨ ਸਭਾ […]

Continue Reading

ਅੱਜ ਦਾ ਇਤਿਹਾਸ

14 ਅਕਤੂਬਰ 1956 ਨੂੰ ਡਾ. ਭੀਮ ਰਾਓ ਅੰਬੇਡਕਰ ਨੇ ਆਪਣੇ 3,85,000 ਅਨੁਯਾਈਆਂ ਸਮੇਤ ਬੁੱਧ ਧਰਮ ਸਵੀਕਾਰ ਕੀਤਾ ਸੀ ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 14 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 14 ਅਕਤੂਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 14-10-2024

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ […]

Continue Reading

ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ

ਡਿਊਟੀ ‘ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਐਸ.ਐਚ.ਓਜ਼ ਖਿਲਾਫ਼ ਅਦਾਲਤ ‘ਚ ਕੇਸ ਦਾਇਰ ਕੀਤੇ ਜਾਣਗੇ ਐਸ.ਏ.ਐਸ.ਨਗਰ, 13 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ : ਲੰਘੇ ਕਲ੍ਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸੀਨੀਅਰ ਪੁਲੀਸ ਕਪਤਾਨ […]

Continue Reading

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦਾ ਚੋਣ ਇਜਲਾਸ 16-17 ਨਵੰਬਰ ਨੂੰ

ਚੰਡੀਗੜ੍ਹ 13 ਅਕਤੂਬਰ, ਦੇਸ਼ ਕਲਿੱਕ ਬਿਓਰੋ : ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰਦੀ ਸਿਰਮੌਰ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ (ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 14062 ਵਿੱਚ ਚੰਡੀਗੜ੍ਹ) ਦਾ ਚੋਣ ਇਜਲਾਸ 16-17 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਣ ਜਾ ਰਿਹਾ ਹੈ। ਜਥੇਬੰਦੀ ਦੇ ਸੂਬਾ […]

Continue Reading

ਵੇਵ ਇਸਟੇਟ ਦੇ ਵਸਨੀਕਾ ਨਾਲ ਡੀਐਸਪੀ ਹਰਸਿਮਰਨ ਬੱਲ ਨੇ ਕੀਤੀ ਮੀਟਿੰਗ

ਮੋਹਾਲੀ, 13 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਅੱਜ ਡੀਐਸਪੀ ਹਰਸਿਮਰਨ ਸਿੰਘ ਬੱਲ ਵੇਵ ਇਸਟੇਟ ਸੈਕਟਰ 85 ਮੋਹਾਲੀ ਵਿਖੇ ਪਹੁੰਚੇ ਤੇ ਸੈਕਟਰ ਨਿਵਾਸੀਆ ਨਾਲ ਭਰਵੀ ਮੀਟਿੰਗ ਕੀਤੀ। ਵੇਵ ਇਸਟੇਟ ਨਿਵਾਸੀਆ ਨੇ ਆਪਣੀਆਂ ਸਮੱਸਿਆਵਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡੀਐਸਪੀ ਬੱਲ ਨੇ ਸੈਕਟਰ ਨਿਵਾਸੀਆ ਦੀਆ ਸਮੱਸਿਆਵਾ ਨੂੰ ਗੰਭੀਰਤਾ ਨਾਲ ਸੁਣਿਆ ਤੇ ਪਹਿਲ ਦੇ ਆਧਾਰ ਤੇ ਹੱਲ ਕਰਨ […]

Continue Reading