ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ
ਚੰਡੀਗੜ੍ਹ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ : ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਸੂਬੇ ਵਿੱਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਸੋਸ਼ਲ ਮੀਡੀਆ ‘ਤੇ […]
Continue Reading