News

ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਤੋਂ ਬਾਅਦ ਅੱਜ ਵੀਰਵਾਰ ਨੂੰ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਜੇ ਰੂਪਾਨੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ।ਭਾਜਪਾ ਦੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ […]

Continue Reading

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੀਤੀ PM ਮੋਦੀ ਨਾਲ ਮੁਲਾਕਾਤ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਨਵੇਂ ਸਾਲ ਦੇ ਪਹਿਲੇ ਦਿਨ ਲੁਧਿਆਣਾ ‘ਚ ਦਿਲ ਲੁਮੀਨਾਟੀ ਟੂਰ ਦਾ ਆਖਰੀ ਸ਼ੋਅ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦਿਲਜੀਤ ਨੇ ਪੀਐਮ ਮੋਦੀ ਨੂੰ ਦੇਖਦੇ ਹੀ ਸਲਿਊਟ ਕੀਤਾ। ਪ੍ਰਧਾਨ ਮੰਤਰੀ ਨੇ ਵੀ ਦੁਸਾਂਝ ਨੂੰ ਸਤਿ ਸ਼੍ਰੀ ਅਕਾਲ ਕਹਿ ਕੇ ਸਵਾਗਤ […]

Continue Reading

Ex PM ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਕਾਰਵਾਈ ਸ਼ੁਰੂ

ਨਵੀਂ ਦਿੱਲੀ, 2 ਜਨਵਰੀ, ਦੇਸ਼ ਕਲਿਕ ਬਿਊਰੋ :ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਅਲਾਟ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਨੇ ਡਾ: ਸਿੰਘ ਦੇ ਪਰਿਵਾਰ ਨੂੰ ਯਾਦਗਾਰ ਲਈ ਕੁਝ ਥਾਵਾਂ ਦਾ ਸੁਝਾਅ ਦਿੱਤਾ ਹੈ।ਪਰਿਵਾਰ ਵੱਲੋਂ ਜਗ੍ਹਾ ਦੀ ਚੋਣ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ […]

Continue Reading

ਪੰਜਾਬ ‘ਚ ਫਿਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੁਝ ਦਿਨਾਂ ਤੋਂ ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਦਾ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਦੇਣ ਵਾਲੇ ਹਨ। ਪਰ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਫਿਰ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ […]

Continue Reading

ਅੱਜ ਦਾ ਇਤਿਹਾਸ

2 ਜਨਵਰੀ 1954 ਨੂੰ ਭਾਰਤ ਰਤਨ ਪੁਰਸਕਾਰ ਸ਼ੁਰੂ ਹੋਇਆ ਸੀਚੰਡੀਗੜ੍ਹ, 2 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 2 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ 2 ਜਨਵਰੀ ਦੇ ਇਤਿਹਾਸ ਨੂੰ ਜਾਨਣ ਦੀ :

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 2-01-25

ਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ)ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ […]

Continue Reading

ਚੋਰ ਨੂੰ ਠੇਕੇ ‘ਚੋਂ ਚੋਰੀ ਪਈ ਮਹਿੰਗੀ

ਸ਼ਰਾਬ ਪੀ ਕੇ ਨਕਦੀ ਸਮੇਤ ਸੁੱਤਾ ਫੜਿਆ ਹੈਦਰਾਬਾਦ: 1 ਜਨਵਰੀ, ਦੇਸ਼ ਕਲਿੱਕ ਬਿਓਰੋਠੇਕੇ ‘ਚ ਚੋਰੀ ਕਰਨ ਗਏ ਚੋਰ ਨਾਲ ਇੱਕ ਅਜੀਬ ਘਟਨਾ ਵਾਪਰੀ ਜਦੋਂ ਇੱਕ ਚੋਰ ਚੋਰੀ ਕਰਨ ਗਿਆ ਸ਼ਰਾਬ ਪੀਕੇ ਅੰਦਰ ਹੀ ਸੌਂ ਗਿਆ ਤੇ ਪੁਲਿਸ ਨੇ ਉਸਨੂੰ ਚੋਰੀ ਕੀਤੇ ਪੈਸਿਆਂ ਸਮੇਤ ਹੀ ਸੁੱਤੇ ਨੂੰ ਦਬੋਚ ਲਿਆ। ਘਟਨਾ ਅਨੁਸਾਰ ਰਾਤ ਨੂੰ ਤਿਲੰਗਾਨਾ ਦੇ ਮੇਦਕ […]

Continue Reading

ਕਲੱਬ ਵੱਲੋਂ ਸੱਦਾ ਪੱਤਰ ‘ਤੇ ਕੰਡੋਮ ਤੇ ORS ਦੀਆਂ ਫੋਟੋਆਂ ਵਾਇਰਲ ਹੋਣ ਕਾਰਨ ਮੱਚਿਆ ਹੜਕੰਪ

ਪੂਨਾ-1 ਜਨਵਰੀ, ਦੇਸ਼ ਕਲਿੱਕ ਬਿਓਰੋਪੂਨੇ ਦੇ ਇੱਕ ਕਲੱਬ ਵੱਲੋਂ ਨਵੇਂ ਸਾਲ ਦੀ ਪਾਰਟੀ ਨੂੰ ਲੈ ਕੇ ਘਮਸਾਨ ਮੱਚ ਗਿਆ ਹੈ। ਪੱਬ ਵੱਲੋਂ ਕਥਿਤ ਤੌਰ ‘ਤੇ ਨਵੇਂ ਸਾਲ ਦੀ ਸ਼ਾਮ ਦੇ ਸਮਾਗਮ ਲਈ ਸੱਦੇ ਜਾਣ ਵਾਲਿਆਂ ਨੂੰ ਕੰਡੋਮ ਅਤੇ ਓਆਰਐਸ ਭੇਜਿਆ ਗਿਆ ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਪੁਲਿਸ ਨੂੰ ਇਸ ਸੰਬੰਧੀ ਸੱਦਾ ਮਿਲਣ […]

Continue Reading

ਸੈਨਿਕ ਸਕੂਲ ਕਪੂਰਥਲਾ ਨੇ ਅਕਾਦਮਿਕ ਸੈਸ਼ਨ 2025-26 ਲਈ ਦਾਖਲੇ ਖੋਲ੍ਹੇ

ਆਨਲਾਈਨ ਬਿਨੈ-ਪੱਤਰ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 13 ਜਨਵਰੀ 2025 ਚੰਡੀਗੜ੍ਹ, 1 ਜਨਵਰੀ, ਦੇਸ਼ ਕਲਿੱਕ ਬਿਓਰੋ ਸੈਨਿਕ ਸਕੂਲ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੈਨਿਕ ਸਕੂਲ ਕਪੂਰਥਲਾ ਨੇ ਆਲ ਇੰਡੀਆ ਸੈਨਿਕ ਸਕੂਲਜ਼ ਪ੍ਰਵੇਸ਼ ਪ੍ਰੀਖਿਆ (ਏ.ਆਈ.ਐੱਸ.ਐੱਸ.ਈ.ਈ.) ਰਾਹੀਂ ਅਕਾਦਮਿਕ ਸੈਸ਼ਨ 2025-26 ਲਈ 6ਵੀਂ ਅਤੇ 9ਵੀਂ ਜਮਾਤਾਂ ਵਿੱਚ ਦਾਖਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ […]

Continue Reading