News

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇਕ ਦੀ ਮੌਤ ਦੂਜੀ ਗੰਭੀਰ

ਲੁਧਿਆਣਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਵਿੱਚ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਜ਼ਖਮੀ ਔਰਤ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਵੱਲੋਂ ਅਣਪਛਾਤੇ ਡਰਾਈਵਰ […]

Continue Reading

ਪੰਜਾਬ ‘ਚ ਰਾਤਾਂ ਹੋਣ ਲੱਗੀਆਂ ਠੰਢੀਆਂ, ਮੌਸਮ ਵਿਭਾਗ ਨੇ ਦਿੱਤਾ ਅਗਲੇ ਪੰਜ ਦਿਨਾਂ ਦਾ ਅਪਡੇਟ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਅਗਲੇ 5 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਦਿਨ ਦਾ ਤਾਪਮਾਨ ਵਧੇਗਾ। 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤਾਪਮਾਨ ਆਮ ਦੇ ਬਰਾਬਰ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ […]

Continue Reading

AAP ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ

ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ‘ਆਪ’ ਦੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਅਸੀਂ ਓਵਰ ਕਾਨਫੀਡੈਂਟ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਇਕੱਲੇ ਲੜਨ ਦੇ ਸਮਰੱਥ ਹਾਂ।’ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪਿਛਲੇ 10 ਸਾਲਾਂ ਤੋਂ ਦਿੱਲੀ ਵਿਧਾਨ ਸਭਾ ਵਿੱਚ […]

Continue Reading

ਦਿੱਗਜ ਬਿਜਨਸਮੈਨ ਰਤਨ ਨਵਲ ਟਾਟਾ ਨਹੀਂ ਰਹੇ

ਮੁੰਬਈ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਨਵਲ ਟਾਟਾ ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਬੁੱਧਵਾਰ ਦੇਰ ਰਾਤ ਜਾਰੀ ਕੀਤੀ ਗਈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਉਮਰ ਨਾਲ ਸਬੰਧਤ ਬਿਮਾਰੀਆਂ […]

Continue Reading

ਅੱਜ ਦਾ ਇਤਿਹਾਸ

10 ਅਕਤੂਬਰ 2008 ਨੂੰ ਨਿੱਜੀ ਖੇਤਰ ਦੇ ਸਭ ਤੋਂ ਵੱਡੇ ICICI ਬੈਂਕ ਦੇ ਸ਼ੇਅਰਾਂ ‘ਚ ਭਾਰੀ ਗਿਰਾਵਟ ਆਈ ਸੀਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 10 ਅਕਤੂਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,10-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਵੀਰਵਾਰ, ੨੫ ਅੱਸੂ (ਸੰਮਤ ੫੫੬ ਨਾਨਕਸ਼ਾਹੀ)10-10-2024ਰਾਮਕਲੀ ਮਹਲਾ ੫ ਰੁਤੀ ਸਲੋਕੁੴ ਸਤਿਗੁਰ ਪ੍ਰਸਾਦਿ ॥ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ […]

Continue Reading

ਸਰਪੰਚ ਲਈ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਕੇ ਘਰ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰੀਦਕੋਟ,  9 ਅਕਤੂਬਰ, ਦੇਸ਼ ਕਲਿੱਕ ਬਿਓਰੋ : 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਪਿੰਡਾਂ ਵਿੱਚ ਚੋਣ ਪ੍ਰਚਾਰ ਜ਼ੋਰਾਂ ਉਤੇ ਹੈ। ਇਸ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਜ਼ਿਲ੍ਹੇ ਵਿਚੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰਿ ਨੌ ਵਿਖੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ […]

Continue Reading

ਸਰਪੰਚਾਂ ਲਈ 20147 ਅਤੇ ਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 07 ਅਕਤੂਬਰ 2024 ਤੱਕ ਸਰਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 20,147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ ਅਤੇ ਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ । ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ […]

Continue Reading

ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬੇ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਨਿੰਦਿਆ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ, 9 ਅਕਤੂਬਰ -ਦੇਸ਼ ਕਲਿੱਕ ਬਿਓਰੋ  ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਗਰਾਓਂ ਵਿੱਚ ਇੱਕ ਅਖੌਤੀ ਬਾਬੇ ਵੱਲੋਂ ਨਾਬਾਲਗ ਨਾਲ ਕੀਤੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਝਿੰਜਰ ਨੇ ਕਿਹਾ, “ਯੋਧਿਆਂ ਅਤੇ ਮਹਾਨ ਸੰਤਾਂ ਦੀ ਧਰਤੀ ਪੰਜਾਬ ਨੂੰ ਇਨ੍ਹਾਂ ਦਾਗੀ ਬਾਬਿਆਂ ਵੱਲੋਂ ਬਦਨਾਮ ਕੀਤਾ ਜਾ ਰਿਹਾ […]

Continue Reading