News

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ

ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਧੁੰਦ ਜਾਂ ਕੋਲਡ ਵੇਵ ਨੂੰ ਲੈਕੇ ਨਹੀਂ ਹੈ, ਬਲਕਿ 5 ਫਰਵਰੀ ਤੱਕ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤਾ ਗਿਆ ਹੈ। ਅਸਲ ਵਿੱਚ, ਪਿਛਲੇ ਸੋਮਵਾਰ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ […]

Continue Reading

ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ। ਸੀਪੀ ਭੁੱਲਰ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ […]

Continue Reading

ਅੰਮ੍ਰਿਤਸਰ ’ਚ ਬੰਦ ਪਈ ਪੁਲਿਸ ਚੌਕੀ ‘ਚ ਸੁਣੀ ਗਈ ਧਮਾਕੇ ਦੀ ਆਵਾਜ਼

ਅੰਮ੍ਰਿਤਸਰ, 4 ਫਰਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ’ਚ ਬੀਤੀ ਰਾਤ ਇੱਕ ਹੋਰ ਧਮਾਕੇ ਦੀ ਆਵਾਜ਼ ਸੁਣੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਾਕਾ ਅੰਮ੍ਰਿਤਸਰ ਬਾਈਪਾਸ ਵਿਖੇ ਸਥਿਤ ਫਤਿਹਗੜ੍ਹ ਚੂੜੀਆਂ ਪੁਲਿਸ ਚੌਕੀ ਵਿੱਚ ਰਾਤ ਲਗਭਗ 8 ਵਜੇ ਦੇ ਕਰੀਬ ਸੁਣਿਆ ਗਿਆ। ਇਸ ਧਮਾਕੇ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਪਰ ਘਟਨਾ […]

Continue Reading

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 71ਵੇਂ ਦਿਨ ‘ਚ ਦਾਖਲ

50 ਤੋਂ ਵੱਧ ਪਿੰਡਾਂ ਦੇ ਕਿਸਾਨ ਅੱਜ ਆਪਣੇ ਖੇਤਾਂ ‘ਚੋਂ ਪਾਣੀ ਲੈ ਕੇ ਮੋਰਚੇ ’ਤੇ ਪੁੱਜਣਗੇਖਨੌਰੀ, 4 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 71ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਉਹ ਸਿਰਫ਼ ਪਾਣੀ ਹੀ ਲੈ ਰਿਹਾ ਹੈ। ਇਸੇ ਲੜੀ ਤਹਿਤ ਅੱਜ ਮੰਗਲਵਾਰ […]

Continue Reading

ਪਾਕਿਸਤਾਨ ਤੋਂ 400 ਹਿੰਦੂ ਮ੍ਰਿਤਕਾਂ ਦੀਆਂ ਅਸਥੀਆਂ ਭਾਰਤ ਪਹੁੰਚੀਆਂ

ਅੰਮ੍ਰਿਤਸਰ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਰਾਚੀ ਦੇ ਪੁਰਾਣੇ ਗੋਲਿਮਾਰ ਖੇਤਰ ਦੇ ਹਿੰਦੂ ਸ਼ਮਸ਼ਾਨ ਘਾਟ ਵਿੱਚ ਸਾਲਾਂ ਤੋਂ ਕਲਸ਼ਾਂ ਵਿੱਚ ਸੰਭਾਲੀਆਂ ਗਈਆਂ 400 ਹਿੰਦੂ ਮ੍ਰਿਤਕਾਂ ਦੀਆਂ ਅਸਥੀਆਂ ਸੋਮਵਾਰ (3 ਫਰਵਰੀ) ਨੂੰ ਅਟਾਰੀ-ਵਾਘਾ ਬਾਰਡਰ ਰਾਹੀਂ ਭਾਰਤ ਪਹੁੰਚੀਆਂ। ਇਹ ਅਸਥੀਆਂ ਲਗਭਗ 8 ਸਾਲਾਂ ਤੋਂ ਗੰਗਾ ਨਦੀ ਵਿੱਚ ਵਿਸਰਜਿਤ ਹੋਣ ਦੀ ਉਡੀਕ ਕਰ ਰਹੀਆਂ ਸਨ।ਮਹਾਕੁੰਭ ਯੋਗ […]

Continue Reading

ਅੱਜ ਦਾ ਇਤਿਹਾਸ

4 ਫਰਵਰੀ 2004 ਨੂੰ ਮਾਰਕ ਜ਼ੁਕਰਬਰਗ ਨੇ ਦੁਨੀਆ ਨੂੰ ਬਦਲਣ ਵਾਲੀ ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਦੀ ਸ਼ੁਰੂਆਤ ਕੀਤੀ ਸੀਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 4 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ 4 ਫਰਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 4 ਫਰਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੨ ਮਾਘ (ਸੰਮਤ ੫੫੬ ਨਾਨਕਸ਼ਾਹੀ)04-02-2025 ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰiਙਆ ਕਰਿ ਦੇਹੀ […]

Continue Reading

ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ, ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

ਮਾਨਸਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਕਿਸਾਨ ਦੀ ਮਾਲਵਾ ਜੋਨ ਦੀ ਮੀਟਿੰਗ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ I ਪਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜਰਨਲ ਸਕੱਤਰ ਗੁਰਨਾਮ ਸਿੰਘ ਭੀਖੀ,ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ,ਖਜਾਨਚੀ ਗੁਰਜੰਟ ਸਿੰਘ ਮਾਨਸਾ, ਪਰੈਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ […]

Continue Reading

ਸਰਹਿੰਦ ਨਹਿਰ ’ਚ 4 ਨੌਜਵਾਨ ਡੁੱਬੇ, 3 ਨੂੰ ਬਚਾਇਆ

ਖੰਨਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਬਸੰਤ ਪੰਚਮੀ ਮੌਕੇ ਨਹਿਰ ਵਿੱਚ ਸਰਸਵਤੀ ਮੂਰਤੀ ਵਿਸਰਜਨ ਕਰਨ ਮੌਕੇ 4 ਨੌਜਵਨ ਨਹਿਰ ਵਿੱਚ ਡੁੱਬ ਗਏ। ਮਿਲੀ ਜਾਣਕਰੀ ਅਨੁਸਾਰ ਪਿੰਡ ਗੋਬਿੰਦਗੜ੍ਹ ਦੇ ਰਹਿਣ ਵਾਲੇ ਦੋ ਦਰਜਨ ਲੋਕ ਮੂਰਤੀ ਵਿਸਰਜਨ ਕਰਨ ਲਈ ਗਏ ਸਨ। ਮੂਰਤੀ ਵਿਸਰਜਨ ਕਰਦੇ ਸਮੇਂ 4 ਨੌਜਵਾਨ ਨਹਿਰ ਵਿੱਚ ਡੁੱਬ ਗਏ। 3 ਨੌਜਵਾਨਾਂ ਨੂੰ ਬਚਾਅ ਲਿਆ […]

Continue Reading

ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ

ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ ‘ਆਪ’ ਹਰ ਮਹੀਨੇ ਤੁਹਾਡੇ 30,000 ਰੁਪਏ ਬਚਾਏਗੀ, ਭਾਜਪਾ ਆਪਣੇ ਪੂੰਜੀਵਾਦੀ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਇਸਨੂੰ ਖੋਹ ਲਵੇਗੀ: ਭਗਵੰਤ ਮਾਨ ਦਿੱਲੀ ਦੇ ਵੋਟਰਾਂ ਨੂੰ ਮਾਨ ਨੇ ਕਿਹਾ – ਗੁੰਡਾਗਰਦੀ ਨੂੰ ਰੱਦ ਕਰੋ, ਚੰਗਾ ਸ਼ਾਸਨ ਚੁਣੋ ਨਵੀਂ ਦਿੱਲੀ/ਚੰਡੀਗੜ੍ਹ, 3 ਫਰਵਰੀ, […]

Continue Reading