ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ SHO ਦੇ ਘਿਰਾਓ ਦਾ ਐਲਾਨ
ਦਲਜੀਤ ਕੌਰ ਰਾਏਕੋਟ, 6 ਅਕਤੂਬਰ, 2024: ਅੱਜ ਇੱਥੇ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਅਤੇ ਭਾਰਤੀ ਕਿਸਾਨ ਯੂਨੀਅਨ ਅਜਾਦ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਦੋਵਾਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਤਲਵੰਡੀ […]
Continue Reading