News

ਬਾਲਮੀਕ ਮੰਦਿਰ ਸੁਧਾਰ ਕਮੇਟੀ ਦੀ ਮੀਟਿੰਗ ਹੋਈ

ਮੋਹਾਲੀ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਾਲਮੀਕ ਮੰਦਿਰ ਸੁਧਾਰ ਕਮੇਟੀ ਪਿੰਡ ਕੁੰਭੜਾ ਦੀ ਅਹਿਮ ਮੀਟਿੰਗ ਨੈਬ ਸਿੰਘ ਕੁੰਭੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਅਕਤੂਬਰ ਮਹੀਨੇ ਵਿੱਚ ਆਉਣ ਵਾਲੇ ਬਾਲਮੀਕ ਦਿਵਸ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਬਾਲਮੀਕ ਦਿਵਸ ਮੌਕੇ ਵੱਡੀ ਪੱਧਰ ਉਤੇ ਮਨਾਉਣ ਦਾ ਫੈਸਲਾ ਕੀਤਾ ਅਤੇ ਤਿਆਰੀ ਵਿੱਚ ਜੁਟ […]

Continue Reading

ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ, ਮਿੱਲ ਮਾਲਕਾਂ ਦੀ ਹੜਤਾਲ ਖਤਮ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ।ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ […]

Continue Reading

ਈਟੀਟੀ ਅਧਿਆਪਕ ਭਰਤੀ ਸਬੰਧੀ ਗਲਤ ਅੰਕੜੇ ਦੇਣ ਵਾਲੇ ਅਧਿਕਾਰੀਆਂ ਖਿਲਾਫ ਹੋਵੇ ਵਿਭਾਗੀ ਕਰਵਾਈ : ਸਲਾਣਾ, ਦੁੱਗਾਂ, ਨਬੀਪੁਰ

ਮੋਹਾਲੀ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਐੱਸ ਸੀ ਬੀ ਸੀ ਅਧਿਆਪਕ ਯੂਨੀਅਨ ਪੰਜਾਬ ਵਲੋਂ ਡਾਇਰੈਕਟਰ ਸਕੂਲ ਐਲੀਮੈਂਟਰੀ ਸਿੱਖਿਆ ਪੰਜਾਬ ਨਾਲ ਮੀਟਿੰਗ ਕਰਕੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਆਪ ਜੀ ਦੇ ਦਫਤਰ ਵਲੋਂ ਰੋਸਟਰ ਰਜਿਸਟਰਾਂ ਵਿੱਚ ਰਾਖਵੀ ਸ਼੍ਰੇਣੀ ਉਮੀਦਵਾਰਾਂ ਦੇ ਅੰਕੜ੍ਹੇ ਸਹੀ ਕਰਨ ਲਈ ਲਿਖਿਆ ਪੱਤਰ ਮਿਲਣ ਦੇ ਬਾਵਜੂਦ ਕੁੱਝ ਜਿਲ੍ਹਾ ਸਿੱਖਿਆ ਦਫ਼ਤਰ, […]

Continue Reading

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦਿੱਤੀ ਛੋਟ ਦੇ ਬਾਵਜੂਦ ਵੈਟਨਰੀ ਇੰਸਪੈਕਟਰਾਂ ਨੂੰ ਚੋਣ ਡਿਊਟੀਆਂ ‘ਤੇ ਲਾਉਣ ਦਾ ਵਿਰੋਧ

ਗੁਰਦਾਸਪੁਰ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪਰਕਿਰਿਆ ਦੌਰਾਨ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਡਿਊਟੀਆਂ ਤੋਂ ਬਾਹਰ ਰੱਖਣ ਦੇ ਲਿਖਤੀ ਹੁਕਮਾਂ ਦੇ ਬਾਵਜੂਦ ਪੰਜਾਬ ਦੇ ਵੱਖ ਵੱਖ ਜਿਲਿਆਂ ਵਿਚ ਜਬਰੀ ਚੋਣ ਡਿਊਟੀਆਂ ਲਈ ਹੁਕਮ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ […]

Continue Reading

ਚੋਣ ਕਮਿਸ਼ਨ ਨੇ ਮੋਹਾਲੀ ਜ਼ਿਲ੍ਹੇ ਦੀ ਇਕ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ

ਐਸ.ਏ.ਐਸ.ਨਗਰ, 5 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਐਸ.ਡੀ.ਐਮ.-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮੋਹਾਲੀ ਨੂੰ ਰਿਟਰਨਿੰਗ ਅਫ਼ਸਰ ਅਤੇ ਐਸ.ਏ.ਐਸ. […]

Continue Reading

ਫਾਜ਼ਿਲਕਾ:ਸਰਕਾਰੀ ਹਸਪਤਾਲ ਵਿਖੇ ਹੁਣ ਤੱਕ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ

ਫਾਜ਼ਿਲਕਾ, 5 ਅਕਤੂਬਰ, ਦੇਸ਼ ਕਲਿੱਕ ਬਿਓਰੋਡਾ ਕਵਿਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਫਾਜਿਲਕਾ ਵਿਖੇ 25 ਸਤੰਬਰ 2024 ਨੂੰ ਡਾਇਲਸਿਸ ਸੈਂਟਰ ਸ਼ਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਹ ਡਾਇਲਸਿਸ ਸੇਵਾ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ […]

Continue Reading

ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ 

ਮੋਰਿੰਡਾ ਦੀਆਂ 63 ਪੰਚਾਇਤਾਂ ਲਈ 236 ਸਰਪੰਚਾਂ   ਅਤੇ 605  ਪੰਚਾਂ ਨੇ ਪੇਪਰ ਦਾਖਲ ਕਰਵਾਏ  ਸ੍ਰੀ ਚਮਕੌਰ ਸਾਹਿਬ ਦੀਆਂ 75 ਪੰਚਾਇਤਾਂ ਲਈ 266 ਸਰਪੰਚਾਂ ਅਤੇ 697 ਪੰਚਾਂ ਨੇ ਪੇਪਰ ਦਾਖਲ ਕਰਵਾਏ  ਮੋਰਿੰਡਾ: 5 ਅਕਤੂਬਰ (ਭਟੋਆ ) ਪੰਚਾਇਤੀ ਚੋਣਾਂ ਨੂੰ ਲੈ ਕੇ ਸਰਪੰਚ ਅਤੇ ਪੰਚਾਂ ਦੀਆਂ ਚੋਣਾਂ ਲੜਨ ਦੇ ਚਾਹਵਾਨਾ ਅਤੇ ਉਨਾਂ ਦੇ ਸਮਰਥਕਾਂ ਸਮੇਤ ਆਮ ਲੋਕਾਂ ਵਿੱਚ […]

Continue Reading

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਾਨਸਾ, 05 ਅਕਤੂਬਰ : ਦੇਸ਼ ਕਲਿੱਕ ਬਿਓਰੋ                  ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ […]

Continue Reading

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਸਰਪੰਚ ਲਈ 1626 ਅਤੇ ਪੰਚ ਲਈ 5223 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਗ੍ਰਾਮ ਪੰਚਾਇਤ ਚੋਣਾਂ-2024 ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 1626 ਅਤੇ ਪੰਚਾਂ ਦੇ ਅਹੁਦੇ ਲਈ 5223 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਏ.ਡੀ.ਸੀ. ਵਿਕਾਸ ਦੇ ਦਫ਼ਤਰ ਤੋਂ ਪ੍ਰਾਪਤ ਰਿਪੋਰਟ […]

Continue Reading

ਘੱਟੋ ਘੱਟ ਉਜਰਤਾਂ ਦੀਆਂ ਦਰਾਂ : ਅਣ-ਸਿੱਖਿਅਤ ਕਾਮਿਆਂ ਲਈ 10899 ਰੁਪਏ ਮਾਸਿਕ ਨਿਰਧਾਰਿਤ

 ਅਰਧ-ਸਿੱਖਿਅਤ ਕਰਮੀਆਂ ਲਈ 11679 ਰੁਪਏ ਮਹੀਨਾ ਨਿਰਧਾਰਿਤ ਸਿੱਖਿਅਤ ਕਾਮਿਆਂ ਲਈ 12576 ਰੁਪਏ ਮਾਸਿਕ ਨਿਰਧਾਰਿਤ   ਉੱਚ-ਸਿੱਖਿਅਤ ਕਾਮਿਆਂ ਲਈ 13608 ਰੁਪਏ ਮਹੀਨਾ ਨਿਰਧਾਰਿਤ  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਕਤੂਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਰਤ ਕਮਿਸ਼ਨਰ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰ: ਸ ਟ/10607, ਮਿਤੀ 18 ਜੁਲਾਈ 2024 ਰਾਹੀਂ ਚਾਲੂ ਮਾਲੀ ਸਾਲ (01.03.2024 ਤੋਂ) ਦੌਰਾਨ ਘੱਟੋ-ਘੱਟ ਉਜਰਤਾਂ […]

Continue Reading