News

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਅੱਜ ਪੈਣਗੀਆਂ ਵੋਟਾਂ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ 22 ਜ਼ਿਲ੍ਹਿਆਂ ਦੀਆਂ 90 ਵਿਧਾਨ ਸਭਾ ਸੀਟਾਂ ਲਈ ਸ਼ੁੱਕਰਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਸੂਬੇ ਵਿੱਚ ਕੁੱਲ ਵੋਟਰ 2.03 ਕਰੋੜ ਹਨ। ਇਨ੍ਹਾਂ ਵਿੱਚੋਂ 1.07 ਕਰੋੜ ਪੁਰਸ਼ ਅਤੇ 95 ਲੱਖ ਮਹਿਲਾ ਵੋਟਰ ਹਨ। ਇਹ […]

Continue Reading

ਅੱਜ ਦਾ ਇਤਿਹਾਸ

5 ਅਕਤੂਬਰ 1880 ਨੂੰ ਅਲੋਂਜ਼ੋ ਟੀ ਕਰਾਸ ਨੇ ਪਹਿਲੀ ਬਾਲ ਪੁਆਇੰਟ ਪੈੱਨ ਦਾ ਪੇਟੈਂਟ ਕਰਵਾਇਆ ਸੀਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 5 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 5 ਅਕਤੂਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ,05-0-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਸ਼ਨਿਚਰਵਾਰ, ੨੦ ਅੱਸੂ (ਸੰਮਤ ੫੫੬ ਨਾਨਕਸ਼ਾਹੀ),05-10-2024 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ […]

Continue Reading

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਭੰਡਾਰਨ ਲਈ ਲੋੜੀਂਦੀ ਥਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਹਰ ਸੰਭਵ ਯਤਨ ਚੰਡੀਗੜ੍ਹ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ […]

Continue Reading

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 4 ਅਕਤੂਬਰ, 2024, ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ […]

Continue Reading

Amazon ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਐਮਾਜ਼ੋਨ ਕੰਪਨੀ ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਪੱਤਰ ਲਿਖਿਆ ਅੰਮ੍ਰਿਤਸਰ, 4 ਅਕਤੂਬਰ-ਦੇਸ਼ ਕਲਿੱਕ ਬਿਓਰੋਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। […]

Continue Reading

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

*06 ਅਕਤੂਬਰ ਨੂੰ ਹੋਵੇਗੀ ਚੋਣ ਅਮਲੇ ਦੀ ਪਹਿਲੀ ਰਿਹਰਸਲਮਾਨਸਾ, 04 ਅਕਤੂਬਰ : ਦੇਸ਼ ਕਲਿੱਕ ਬਿਓਰੋਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਕੀਤੇ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਜਲੰਧਰ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਨਿਗਰਾਨੀ ਹੇਠ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ […]

Continue Reading

ਵਿਜੀਲੈਂਸ ਬਿਊਰੋ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

 ਚੰਡੀਗੜ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ […]

Continue Reading

ਪੰਚਾਇਤੀ ਚੋਣਾਂ : ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਝਗੜਾ, ਇੱਟਾਂ-ਪੱਥਰ ਮਾਰੇ, ਕਈ ਜ਼ਖਮੀ, ਫਾਈਲਾਂ ਫਾੜ ਕੇ ਸੁੱਟੀਆਂ

ਮੋਗਾ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਸ਼ੁੱਕਰਵਾਰ ਆਖਰੀ ਦਿਨ ਸੀ। ਪਿਛਲੇ ਦੋ ਦਿਨਾਂ ਤੋਂ ਸਰਕਾਰੀ ਛੁੱਟੀਆਂ ਹੋਣ ਕਾਰਨ ਅੱਜ ਸਵੇਰ ਤੋਂ ਹੀ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਲੋਕਾਂ ਦੀ ਭੀੜ ਲੱਗੀ ਰਹੀ। ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ ਪਰ ਅੱਜ ਸ਼ੁੱਕਰਵਾਰ ਸਵੇਰੇ 11 ਵਜੇ ਮੋਗਾ ਦੇ […]

Continue Reading

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਝਗੜਾ, ਇੱਟਾਂ-ਪੱਥਰ ਮਾਰੇ, ਕਈ ਜ਼ਖਮੀ,ਫਾਈਲਾਂ ਫਾੜ ਕੇ ਸੁੱਟੀਆਂ

ਮੋਗਾ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਸ਼ੁੱਕਰਵਾਰ ਆਖਰੀ ਦਿਨ ਸੀ। ਪਿਛਲੇ ਦੋ ਦਿਨਾਂ ਤੋਂ ਸਰਕਾਰੀ ਛੁੱਟੀਆਂ ਹੋਣ ਕਾਰਨ ਅੱਜ ਸਵੇਰ ਤੋਂ ਹੀ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਲੋਕਾਂ ਦੀ ਭੀੜ ਲੱਗੀ ਰਹੀ। ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ ਪਰ ਅੱਜ ਸ਼ੁੱਕਰਵਾਰ ਸਵੇਰੇ 11 ਵਜੇ ਮੋਗਾ ਦੇ […]

Continue Reading