News

DTF ਆਗੂ ਬਲਬੀਰ ਲੌਂਗੋਵਾਲ ਦਾ ਸੇਵਾਮੁਕਤੀ ਸਨਮਾਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਸੰਗਰੂਰ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਸੇਵਾ ਮੁਕਤੀ ਮੌਕੇ ਆਯੋਜਿਤ ਕੀਤਾ ਗਿਆ ਸਨਮਾਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਬਲਬੀਰ ਲੌਂਗੋਵਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਤੋਂ ਬਤੌਰ ਅੰਗਰੇਜ਼ੀ ਲੈਕਚਰਾਰ ਸੇਵਾ ਮੁਕਤ ਹੋਏ ਹਨ। ਇਸ ਮੌਕੇ ਜਥੇਬੰਦੀ ਵੱਲੋਂ ਬਲਬੀਰ ਲੌਂਗੋਵਾਲ ਦੇ ਨਾਂ ਸਨਮਾਨ […]

Continue Reading

ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 02 ਜਨਵਰੀ ਨੂੰ

ਮਾਨਸਾ, 01 ਜਨਵਰੀ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 02 ਜਨਵਰੀ, 2025 ਦਿਨ ਵੀਰਵਾਰ ਨੂੰ ਸਕਿਊਰਟੀ ਅਤੇ ਇੰਟੈਲੀਜੈਂਸ ਸਰਵਿਸ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 10ਵੀਂ […]

Continue Reading

ਮੁੱਖ ਮੰਤਰੀ ਨੇ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ

ਚੰਡੀਗੜ੍ਹ, 1 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਸਾਲ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ […]

Continue Reading

ਦਿਲਜੀਤ ਦੋਸਾਂਝ ਨੇ ਮੁਹੰਮਦ ਸਦੀਕ ਨਾਲ ਸਟੇਜ਼ ਉਤੇ ਗਾਇਆ ‘ਮਲਕੀ ਕੀਮਾ’

ਲੁਧਿਆਣਾ, 1 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਲਜੀਤ ਦੋਸਾਂਝ ਦਾ ਅੱਜ ਬੀਤੇ ਰਾਤ ਨੂੰ ਲੁਧਿਆਣਾ ਵਿਖੇ ਕੰਸਰਟ ਹੋਇਆ। ਦਿਲਜੀਤ ਦੋਸਾਂਝ ਨੇ ਨਵੇਂ ਸਾਲ ਮੌਕੇ ਲੁਧਿਆਣਾ ਵਿੱਚ ਦਿਲ ਲੁਮਿਨਾਟੀ ਟੂਰ ਵਿੱਚ ਦਰਸਕਾਂ ਨੂੰ ਝੁੰਮਣ ਲਗਾ ਦਿੱਤਾ। ਪ੍ਰੋਗਰਾਮ ਦੌਰਾਨ ਦਿਲਜੀਤ ਦੋਸਾਂਝ ਨੇ ਪੰਜਾਬੀ ਮਸ਼ਹੂਰ ਗਾਇਕ ਮੁਹੰਮਦ ਸਦੀਕ ਨੂੰ ਵੀ ਸਟੇਜ਼ ਉਤੇ ਬੁਲਾ ਕੇ ਉਸ […]

Continue Reading

ਨਵੇਂ ਸਾਲ ਦੀ ਮਨਹੂਸ ਖਬਰ

ਲਖਨਊ: 1 ਜਨਵਰੀ, ਦੇਸ਼ ਕਲਿੱਕ ਬਿਓਰੋਨਵਾਂ ਸਾਲ ਹੋਟਲ ਵਿੱਚ ਮਨਾਉਣ ਗਏ ਪਰਿਵਾਰ ਨਾਲ ਮੰਦਭਾਗੀ ਘਟਨਾ ਵਾਪਰੀ ਹੈ ਜਦੋਂ ਪੁੱਤ ਵੱਲੋਂ ਹੀ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਅੱਜ ਸਵੇਰੇ ਲਖਨਊ ਦੇ ਇੱਕ ਹੋਟਲ ‘ਚ ਇੱਕ ਔਰਤ ਅਤੇ ਉਸ ਦੀਆਂ ਚਾਰ ਧੀਆਂ ਸਮੇਤ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਹੱਤਿਆ ਕਰ ਦਿੱਤੀ […]

Continue Reading

ਪੰਜਾਬ ‘ਚ ਅਜੇ ਠੰਡ ਤੋਂ ਨਹੀਂ ਮਿਲੇਗੀ ਨਿਜਾਤ, ਦੁਬਾਰਾ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਅਤੇ ਧੁੰਦ ਨਾਲ ਹੋ ਗਈ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸੇ ਮੰਗਲਵਾਰ ਨੂੰ ਕੜਾਕੇ ਦੀ ਠੰਡ ਦੀ ਲਪੇਟ ‘ਚ ਰਹੇ। ਜਦੋਂ ਕਿ ਪੱਛਮੀ ਹਿਮਾਲੀਅਨ ਰਾਜਾਂ ਦੇ ਉੱਚ ਉਚਾਈ ਵਾਲੇ ਖੇਤਰਾਂ ਵਿੱਚ ਪਾਰਾ ਜ਼ੀਰੋ ਜਾਂ […]

Continue Reading

ਗੈਸ ਸਿਲੰਡਰ ਹੋਏ ਸਸਤੇ

ਨਵੀਂ ਦਿੱਲੀ, 1 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਨਵੇਂ ਸਾਲ ਮੌਕੇ ਲੋਕਾਂ ਲਈ ਕੁਝ ਰਾਹਤ ਵਾਲੀ ਖਬਰ ਹੈ ਕਿ ਅੱਜ ਗੈਸ ਸਿਲੰਡਰਾਂ ਦੀਆਂ ਕੀਮਤਾਂ ਸਸਤੀਆਂ ਹੋਈਆਂ ਹਨ। ਐਲਪੀਜੀ ਸਿਲੰਡਰ ਅੱਜ ਤੋਂ 14 ਰੁਪਏ 50 ਪੈਸੇ ਸਸਤਾ ਹੋਇਆ ਹੈ। ਐਲਪੀਜੀ ਗੈਸ ਸਿਲੰਡਰ ਦੇ ਰੇਟ ਇਹ ਕੇਵਲ 19 ਕਿਲੋ ਵਾਲੇ ਕਾਮਰਸ਼ੀਅਲ ਐਲਪੀਜੀ ਸਿਲੰਡਰ ਵਿੱਚ ਹੋਵੇਗੀ। ਘਰੇਲੂ […]

Continue Reading

ਨਵੇਂ ਸਾਲ ਦਾ ਸ਼ਾਨਦਾਰ ਸਵਾਗਤ

ਚੰਡੀਗੜ੍ਹ, 1 ਜਨਵਰੀ,ਦੇਸ਼ ਕਲਿੱਕ ਬਿਓਰੋ : ਬੀਤੇ ਸਾਲ 2024 ਨੂੰ ਲੋਕਾਂ ਨੇ ਅਲਵਿਦਾ ਕਹਿੰਦੇ ਹੋਏ ਨਵੇਂ ਸਾਲ 2025 ਦਾ ਸ਼ਾਨਦਾਰ ਸਵਾਗਤ ਕੀਤਾ। ਦੇਸ਼  ਅਤੇ ਦੁਨੀਆ ਵਿੱਚ ਨਵੇਂ ਸਾਲ 2025 ਦਾ ਲੋਕਾਂ ਨੇ ਆਪੋ ਆਪਣੇ ਤਰੀਕੇ ਨਾਲ ਸਵਾਗਤ ਕੀਤਾ। ਨਵੇਂ ਸਾਲ ਦੇ ਜਸ਼ਨ ਵਿੱਚ ਲੋਕ ਨੇ ਕਈ ਥਾਵਾਂ ਉਤੇ ਪ੍ਰੋਗਰਾਮ ਤੇ ਪਾਰਟੀਆਂ ਦਾ ਆਯੋਜਨ ਕੀਤਾ। ਜਦੋਂ […]

Continue Reading

1 ਜਨਵਰੀ : ਅੱਜ ਦਾ ਇਤਿਹਾਸ

ਚੰਡੀਗੜ੍ਹ, 1 ਜਨਵਰੀ, ਦੇਸ਼ ਕਲਿੱਕ ਬਿਓਰੋ : ਨਵੇਂ ਸਾਲ ਦੀਆਂ ਮੁਬਾਰਕਾਂ ਦੇ ਨਾਲ, ਅੱਜ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਦੀ ਕੋਸ਼ਿਸ ਕਰ ਰਹੇ ਹਾਂ। 1 ਜਨਵਰੀ ਨਾਲ ਜੁੜੀਆਂ ਬਹੁਤ ਅਹਿਮ ਜਾਣਕਾਰੀਆਂ ਹਨ। ਅੱਜ ਦੇ ਦਿਨ ਪੰਜਾਬ, ਦੇਸ਼ ਅਤੇ ਦੁਨੀਆ ਵਿੱਚ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ। 1622 –  ਈਸਾਈ ਚਰਚ ਵਿਚ ਵੀ ਪਹਿਲੀ ਜਨਵਰੀ ਤੋਂ ਨਵੇਂ ਸਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 1 ਜਨਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬੁੱਧਵਾਰ, ੧੮ ਪੋਹ (ਸੰਮਤ ੫੫੬ ਨਾਨਕਸ਼ਾਹੀ) 01-01-2025 5.30 AM ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ […]

Continue Reading