ਪ੍ਰੀਗੈਬਾਲਿਨ ਦਵਾਈ ਦੀ ਵਿਕਰੀ ’ਤੇ ਮੁਕੰਮਲ ਰੋਕ
ਬਠਿੰਡਾ, 1 ਅਕਤੂਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰੀ ਜ਼ਿਲ੍ਹੇ ਵਿੱਚ ਪ੍ਰੀਗੈਬਾਲਿਨ (Pregabalin) 75 ਐਮ.ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਿਕਰੀ ‘ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ […]
Continue Reading