News

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਚੰਡੀਗੜ੍ਹ, 23 ਸਤੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ […]

Continue Reading

ਇੰਜਣ ਬਦਲਣ ਦੀ ਲੋੜ ਅਕਾਲੀ ਦਲ ਨੂੰ ਹੈ ਜੋ ਇਕ ਪਰਿਵਾਰ ਦੀ ਪਾਰਟੀ ਬਣ ਚੁੱਕੀ ਹੈ: ਨੀਲ ਗਰਗ

ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ, ਤਿੰਨ ਕਰੋੜ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ – ਨੀਲ ਗਰਗ  ਆਪ ਸਰਕਾਰ ਨੇ ਮਾਫ਼ੀਆ-ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਿਆ, ਨਸ਼ਿਆਂ ‘ਤੇ ਕਾਬੂ ਪਾਇਆ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ – ਗਰਗ  ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ […]

Continue Reading

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਹਦੂਦ ਅੰਦਰ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ 02 ਅਕਤੂਬਰ ਨੂੰ ਡਰਾਈ ਡੇਅ ਘੋਸ਼ਿਤ

ਮਾਲੇਰਕੋਟਲਾ  23 ਸਤੰਬਰ  : ਦੇਸ਼ ਕਲਿੱਕ ਬਿਓਰੋ        ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ  ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ 02 ਅਕਤੂਬਰ  2024 ਨੂੰ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ ਡਰਾਈ ਡੇਅ ਘੋਸ਼ਿਤ ਕੀਤਾ ਹੈ।                       ਡਰਾਈ ਡੇਅ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਅਤੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿੱਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ । ਇਨ੍ਹਾਂ ਹੁਕਮ ਨੂੰ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਸਹਾਇਕ ਆਬਕਾਰੀ ਤੇ ਕਰ […]

Continue Reading

ਆਟੋ ਪਲਟਿਆ, ਕਈ ਸਕੂਲੀ ਬੱਚੇ ਜ਼ਖ਼ਮੀ

ਨਵਾਂਸ਼ਹਿਰ, 23 ਸਤੰਬਰ, ਦੇਸ਼ ਕਲਿਕ ਬਿਊਰੋ : ਨਵਾਂਸ਼ਹਿਰ ਜ਼ਿਲ੍ਹੇ ਦੇ ਆਂਸਰੋਂ ਸਤਲੁਜ ਦਰਿਆ ਦੇ ਪੁਲ ‘ਤੇ ਅੱਜ ਸਵੇਰੇ ਬੱਚਿਆਂ ਨੂੰ ਸਕੂਲ ਲਿਜਾ ਰਿਹਾ ਇੱਕ ਆਟੋ ਪਲਟ ਗਿਆ। ਜਿਸ ਕਾਰਨ ਸਕੂਲ ਦੇ ਚਾਰ ਬੱਚੇ ਜ਼ਖਮੀ ਹੋ ਗਏ। ਰੋਡ ਸੇਫਟੀ ਫੋਰਸ ਦੇ ਏ.ਐਸ.ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7:55 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ […]

Continue Reading

ਮੁੱਖ ਮੰਤਰੀ ਨੇ ਆਪਣੇ OSD ਨੂੰ ਹਟਾਇਆ

ਚੰਡੀਗੜ੍ਹ: 23 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਕੈਬਨਿਟ ਵਿੱਚ ਅੱਜ ਸ਼ਾਮੀ ਹੋਣ ਜਾ ਰਹੇ ਫੇਰ ਬਦਲ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਓ ਐਸ ਡੀ ਓਂਕਾਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ। ਭਾਵੇਂ ਉਨ੍ਹਾਂ ਦੇ ਹਟਾਉਣ ਦੇ ਕਾਰਨਾਂ ਦਾ ਅਜੇ ਕੋਈ ਖੁਲਾਸਾ ਨਹੀਂ ਹੋਇਆ ਪਰ ਇਹ ਖਬਰ ਚਰਚਾ ‘ਚ ਹੈ ਕਿ ਮੁੱਖ ਮੰਤਰੀ […]

Continue Reading

ਦਿੱਲੀ CM ਆਤਿਸ਼ੀ ਨੇ ਸੰਭਾਲਿਆ ਕਾਰਜਭਾਰ, ਕੇਜਰੀਵਾਲ ਦੀ ਕੁਰਸੀ ਰੱਖੀ ਖਾਲੀ

ਨਵੀਂ ਦਿੱਲੀ: 23 ਸਤੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਉਹ ਅੱਜ ਕਰੀਬ 12 ਵਜੇ ਮੁੱਖ ਮੰਤਰੀ ਦਫ਼ਤਰ ਗਏ ਅਤੇ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ। ਇਸ ਦੌਰਾਨ ਆਤਿਸ਼ੀ ਨੇ ਸੀਐਮ ਦਫ਼ਤਰ ਵਿੱਚ ਇੱਕ ਖਾਲੀ ਕੁਰਸੀ ਛੱਡ ਦਿੱਤੀ ਅਤੇ ਖੁਦ ਦੂਜੀ ਕੁਰਸੀ ਉੱਤੇ ਬੈਠ ਗਈ।ਆਤਿਸ਼ੀ ਨੇ ਕਿਹਾ ਕਿ […]

Continue Reading

ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ‘ਚ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀ ਰਾਹਤ ਮਿਲੀ ਹੈ।ਉੱਚ ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਾਲ ਹੀ ਸਿੰਗਲ ਵੇਚਣ ਦਾ ਫੈਸਲਾ ਵੀ ਬਦਲ ਦਿੱਤਾ ਗਿਆ ਹੈ।ਇਹ ਸਪੱਸ਼ਟ ਹੈ ਕਿ ਹੁਣ ਉਸ ਭਰਤੀ ਪ੍ਰਕਿਰਿਆ ਵਿੱਚ […]

Continue Reading

ਮੋਹਾਲੀ : ਵਿਅਕਤੀ ਦਾ ਕਤਲ ਕਰਕੇ ਲਾਸ਼ ਨਾਲੇ ‘ਚ ਸੁੱਟੀ, ਪੁਲਸ ਜਾਂਚ ‘ਚ ਜੁਟੀ

ਮੋਹਾਲੀ, 23 ਸਤੰਬਰ, ਦੇਸ਼ ਕਲਿਕ ਬਿਊਰੋ :ਜ਼ੀਰਕਪੁਰ ਦੇ ਢਕੋਲੀ ਸਥਿਤ ਬਸੰਤ ਵਿਹਾਰ ਫੇਜ਼ 3 ਵਿੱਚ ਐਤਵਾਰ ਰਾਤ ਕਰੀਬ 12.15 ਵਜੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਲਾਸ਼ ਨੂੰ ਨੇੜਲੇ ਨਾਲੇ ਵਿੱਚ ਸੁੱਟ ਦਿੱਤਾ ਗਿਆ। ਵਾਰਦਾਤ ਵਾਲੀ ਥਾਂ ‘ਤੇ ਖੂਨ ਨਾਲ ਲੱਥਪੱਥ ਇੱਟ ਅਤੇ ਇਕ ਸੋਟੀ ਪਈ ਮਿਲੀ। ਸਵੇਰੇ ਸੈਰ ਕਰਨ ਜਾ ਰਹੇ ਲੋਕਾਂ ਨੇ ਇਸ […]

Continue Reading

ਅਨੁਰਾ ਦਿਸਾਨਾਇਕੇ ਬਣੇ ਸ਼੍ਰੀਲੰਕਾ ਦੇ ਰਾਸ਼ਟਰਪਤੀ

ਕੋਲੰਬੋ, 23 ਸਤੰਬਰ, ਦੇਸ਼ ਕਲਿਕ ਬਿਊਰੋ : ਸ਼੍ਰੀਲੰਕਾ ‘ਚ ਚੋਣਾਂ ਜਿੱਤਣ ਤੋਂ ਬਾਅਦ ਅਨੁਰਾ ਦਿਸਾਨਾਇਕੇ ਨੇ ਅੱਜ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ। ਇਹ ਸਮਾਰੋਹ ਕੋਲੰਬੋ ਵਿੱਚ ਰਾਸ਼ਟਰਪਤੀ ਸਕੱਤਰੇਤ ਵਿੱਚ ਹੋਇਆ। ਸ੍ਰੀਲੰਕਾ ਵਿੱਚ ਇਹ ਪਹਿਲੀ ਵਾਰ ਹੈ ਕਿ ਦੂਜੇ ਗੇੜ ਦੀ ਗਿਣਤੀ ਵਿੱਚ ਰਾਸ਼ਟਰਪਤੀ ਚੋਣ ਨਤੀਜਿਆਂ ਦੀ ਪੁਸ਼ਟੀ ਹੋਈ ਹੈ ਕਿਉਂਕਿ ਗਿਣਤੀ ਦੇ ਪਹਿਲੇ ਗੇੜ ਵਿੱਚ […]

Continue Reading

ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਬਠਿੰਡਾ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ। ਬਠਿੰਡਾ ਜ਼ਿਲ੍ਹਾ ਦਾ ਚਾਉਕੇ ਵਿਖੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਚਾਇਤੀ ਚੋਣਾਂ ਦਾ ਕਿਸੇ ਸਮੇਂ ਵੀ ਚੋਣ ਕਮਿਸ਼ਨ ਚੋਣਾਂ ਦਾ ਐਲਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁਸ਼ਹਿਰੇ […]

Continue Reading