News

ਅੱਜ ਦਾ ਇਤਿਹਾਸ

1 ਅਪ੍ਰੈਲ 1973 ਨੂੰ ਭਾਰਤ ਦੇ ਕਾਰਬੇਟ ਨੈਸ਼ਨਲ ਪਾਰਕ ‘ਚ ਚੀਤਿਆਂ ਨੂੰ ਬਚਾਉਣ ਲਈ Save Tiger ਮੁਹਿੰਮ ਚਲਾਈ ਗਈ ਸੀਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-04-2025ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ […]

Continue Reading

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸੰਕਲਪ: ਪੰਜਾਬ ਵਿੱਚੋਂ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ Arvind Kejriwal and Bhagwant Mann:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫਲਤਾ ਬਾਰੇ ਦੱਸਿਆ ਅਤੇ 30 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸੋਮਵਾਰ ਨੂੰ ਅਮਨ ਅਰੋੜਾ ਨੇ […]

Continue Reading

ਬਲਬੀਰ ਸਿੱਧੂ ਨੇ ਈਦ ਦੀਆਂ ਦਿੱਤੀਆਂ ਮੁਬਾਰਕਾਂ, ਮੋਹਾਲੀ ਦੇ ਪਿੰਡਾਂ ਵਿੱਚ ਜਸ਼ਨਾਂ ‘ਚ ਹੋਏ ਸ਼ਾਮਲ

ਮੋਹਾਲੀ, 31 ਮਾਰਚ, 2025, ਦੇਸ਼ ਕਲਿੱਕ ਬਿਓਰੋ Balbir Sidhu: ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਦੇ ਪਿੰਡਾਂ ਮਟੌਰ, ਬਲੌਂਗੀ, ਕੁੰਭੜਾ ਅਤੇ ਨਡਿਆਲੀ ਵਿੱਚ ਆਯੋਜਿਤ ਵੱਖ-ਵੱਖ ਈਦ ਦੇ ਜਸ਼ਨਾਂ ਵਿੱਚ ਹਿੱਸਾ ਲਿਆ।  ਇਸ ਖੁਸ਼ੀ ਦੇ ਮੌਕੇ ‘ਤੇ, ਸਿੱਧੂ ਨੇ ਮੁਸਲਿਮ ਭਾਈਚਾਰੇ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਈਦ ਮਨਾਉਣ ਲਈ […]

Continue Reading

IPL 2025 KKR Vs MI: ਕੋਲਕਾਤਾ ਟੀਮ 116 ਦੌੜਾਂ ‘ਤੇ ਸਿਮਟੀ

ਨਵੀਂ ਦਿੱਲੀ: 31 ਮਾਰਚ, ਦੇਸ਼ ਕਲਿੱਕ ਬਿਓਰੋIPL 2025 KKR Vs MI: ਕੋਲਕਾਤਾ ਨਾਈਟ ਰਾਈਡਰ ਦੀ ਟੀਮ ਅੱਜ ਆਪਣੀ ਪਾਰੀ ਵੀ ਪੂਰੀ ਨਹੀਂ ਖੇਡ ਸਕੀ, ਸਿਰਫ 16.2 ਓਵਰਾਂ ‘ਤੇ ਹੀ ਸਿਮਟ ਕੇ 116 ਦੌੜਾਂ ਹੀ ਬਣਾ ਸਕੀ। ਮੁੰਬਈ ਇੰਡੀਅਨ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਇੱਕ ਇੱਕ ਕਰਕੇ 16 ਓਵਰਾਂ ‘ਤੇ ਹੀ ਕੋਲਕਾਤਾ ਟੀਮ ਨੂੰ ਚਿਤ ਕਰ ਦਿੱਤਾ।

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। […]

Continue Reading

ਬੈਂਕਾਂ ‘ਚ ਪੈਸੇ ਰੱਖਣ ਵਾਲੇ ਸਾਵਧਾਨ! ਸਾਈਬਰ ਠੱਗਾਂ ਨਾਲ ਰਲੇ 31 ਮੈਨੇਜਰ ਤੇ ਕਲਰਕ ਗ੍ਰਿਫਤਾਰ

ਚੰਡੀਗੜ੍ਹ: 31 ਮਾਰਚ, ਦੇਸ਼ ਕਲਿੱਕ ਬਿਓਰੋਬੈਂਕਾਂ ‘ਤੇ ਭਰੋਸਾ ਕਰਕੇ ਪੈਸਾ ਰੱਖਣ ਵਾਲੇ ਹੋ ਜਾਣ ਸਾਵਧਾਨ! ਸਾਰੀ ਉਮਰ ਦੀ ਕਮਾਈ ਕਰਕੇ ਬੈਂਕਾਂ ਵਿੱਚ ਜਮਾਂ ਕਰਵਾ ਕੇ ਸੁਰੱਖਿਆ ਸਮਝਣ ਵਾਲੇ ਲੋਕ ਹੁਣ ਸਮਝ ਲੈਣ ਕੇ ਉਨ੍ਹਾ ਦੇ ਪੈਸੇ ਹੁਣ ਬੈਂਕਾਂ ਵਿੱਚ ਵੀ ਸੁਰੱਖਿਅਤ ਨਹੀਂ। ਡਿਜ਼ੀਟਲ ਅਰੈਸਟ, ਨੌਕਰੀ ਦਾ ਲਾਲਚ ਦੇ ਕੇ ਅੱਜ ਕੱਲ੍ਹ ਦੇ ਠੱਗ ਬੈਂਕਾਂ ‘ਚ […]

Continue Reading

ਪਾਣੀ ਦੀ ਬੱਚਤ ਕਰਨ ਵਾਲੀ DSR ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (DSR) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਦਲਜੀਤ ਕੌਰ  ਦਿੜ੍ਹਬਾ/ਸੰਗਰੂਰ, 31 ਮਾਰਚ, 2025: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ। […]

Continue Reading

ਤਰਨਤਾਰਨ ਵਿੱਚ ‘ਆਪ’ ਹੋਈ ਹੋਰ ਵੀ ਮਜ਼ਬੂਤ, ਕਈ ਸਥਾਨਕ  ਆਗੂ ਪਾਰਟੀ ਵਿੱਚ ਹੋਏ ਸ਼ਾਮਲ

ਤਰਨਤਾਰਨ/ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੂੰ ਤਰਨਤਾਰਨ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸਥਾਨਕ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ। ਸਰਬਜੀਤ ਸਿੰਘ ਲਾਲੀ (ਵਾਰਡ ਨੰ. 24), ਸੁਰਿੰਦਰ ਸਿੰਘ ਮੱਲ੍ਹੀ (ਵਾਰਡ ਨੰ. 6), ਅਮਰਜੀਤ ਸਿੰਘ ਰਾਜਪੂਤ (ਵਾਰਡ ਨੰ. 9), ਕੁਲਵੰਤ ਕੌਰ (ਵਾਰਡ ਨੰ. 19), ਪਲਵਿੰਦਰ ਕੌਰ (ਵਾਰਡ ਨੰ. […]

Continue Reading