News

ਸਰਹਿੰਦ ਨਹਿਰ ’ਚ 4 ਨੌਜਵਾਨ ਡੁੱਬੇ, 3 ਨੂੰ ਬਚਾਇਆ

ਖੰਨਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਬਸੰਤ ਪੰਚਮੀ ਮੌਕੇ ਨਹਿਰ ਵਿੱਚ ਸਰਸਵਤੀ ਮੂਰਤੀ ਵਿਸਰਜਨ ਕਰਨ ਮੌਕੇ 4 ਨੌਜਵਨ ਨਹਿਰ ਵਿੱਚ ਡੁੱਬ ਗਏ। ਮਿਲੀ ਜਾਣਕਰੀ ਅਨੁਸਾਰ ਪਿੰਡ ਗੋਬਿੰਦਗੜ੍ਹ ਦੇ ਰਹਿਣ ਵਾਲੇ ਦੋ ਦਰਜਨ ਲੋਕ ਮੂਰਤੀ ਵਿਸਰਜਨ ਕਰਨ ਲਈ ਗਏ ਸਨ। ਮੂਰਤੀ ਵਿਸਰਜਨ ਕਰਦੇ ਸਮੇਂ 4 ਨੌਜਵਾਨ ਨਹਿਰ ਵਿੱਚ ਡੁੱਬ ਗਏ। 3 ਨੌਜਵਾਨਾਂ ਨੂੰ ਬਚਾਅ ਲਿਆ […]

Continue Reading

ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ

ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ ‘ਆਪ’ ਹਰ ਮਹੀਨੇ ਤੁਹਾਡੇ 30,000 ਰੁਪਏ ਬਚਾਏਗੀ, ਭਾਜਪਾ ਆਪਣੇ ਪੂੰਜੀਵਾਦੀ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਇਸਨੂੰ ਖੋਹ ਲਵੇਗੀ: ਭਗਵੰਤ ਮਾਨ ਦਿੱਲੀ ਦੇ ਵੋਟਰਾਂ ਨੂੰ ਮਾਨ ਨੇ ਕਿਹਾ – ਗੁੰਡਾਗਰਦੀ ਨੂੰ ਰੱਦ ਕਰੋ, ਚੰਗਾ ਸ਼ਾਸਨ ਚੁਣੋ ਨਵੀਂ ਦਿੱਲੀ/ਚੰਡੀਗੜ੍ਹ, 3 ਫਰਵਰੀ, […]

Continue Reading

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ‘ਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 CCTV ਕੈਮਰੇ

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ — ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਸਮੇਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ — ਡੀਜੀਪੀ ਨੇ ਪੰਜਾਬ ਪੁਲਿਸ, ਫੌਜ ਅਤੇ ਬੀਐਸਐਫ ਦੀ ਸਾਂਝੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਅੱਤਵਾਦੀ-ਗੈਂਗਸਟਰ-ਤਸਕਰਾਂ ਦੇ ਗਠਜੋੜ […]

Continue Reading

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਭਾਜਪਾ ਨੇ ਮਨੋਜ ਗਰਗ ਨੂੰ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਖਿਲਾਫ ਕੰਮ ਕਰਨ ਕਰਕੇ ਉਸ ‘ਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਗਈ ਹੈ।

Continue Reading

ਕੰਬਾਲਾ ਵਿਖੇ 8 ਫਰਵਰੀ ਨੂੰ ਲੱਗੇਗਾ ਦੂਜਾ ਸਾਲਾਨਾ ਪੁਆਧ ਪੰਜਾਬੀ ਪੁਸਤਕ ਮੇਲਾ

ਐਨਆਰਆਈ ਠਾਕਰ ਸਿੰਘ ਬਸਾਤੀ ਵੱਲੋਂ ਕੀਤਾ ਗਿਆ ਹੈ ਉਪਰਾਲਾ ਮੁਹਾਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਪਿੰਡ ਕੰਬਾਲਾ ਦੇ ਜੰਮਪਲ ਐਨਆਰਆਈ ਠਾਕਰ ਸਿੰਘ ਬਸਾਤੀ ਵੱਲੋਂ 8 ਫਰਵਰੀ, ਦਿਨ ਸ਼ਨਿਚਰਵਾਰ ਨੂੰ ਪਿੰਡ ਕੰਬਾਲਾ ਵਿਖੇ ਦੂਜਾ ਸਾਲਾਨਾ ਕੰਬਾਲਾ ਪੁਆਧ ਪੰਜਾਬੀ ਪੁਸਤਕ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਪੰਜਾਬੀ ਦੇ ਪ੍ਰਮੁੱਖ ਪ੍ਰਕਾਸ਼ਕ, ਪਾਠਕ, ਲੇਖਕ ਅਤੇ ਸਾਹਿਤ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ 3 ਪਿਸਤੌਲਾਂ ਸਮੇਤ 6 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ 3 ਪਿਸਤੌਲਾਂ ਸਮੇਤ 6 ਵਿਅਕਤੀ ਗ੍ਰਿਫਤਾਰ ਬਰਨਾਲਾ, 3 ਫਰਵਰੀ, ਦੇਸ਼ ਕਲਿਕ ਬਿਊਰੋ :ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਬਰਨਾਲਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 306 ਗ੍ਰਾਮ ਹੈਰੋਇਨ, ਇਕ ਵਰਨਾ ਕਾਰ ਅਤੇ ਤਿੰਨ 32 […]

Continue Reading

ਸੋਨੇ ਦੀਆਂ ਕੀਮਤਾਂ ਨੇ ਤੋੜਿਆ ਰਿਕਾਰਡ, ਹੋਰ ਹੋਇਆ ਮਹਿੰਗਾ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਸੋਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੋਨੇ ਦੀਆਂ ਕੀਮਤ ਨਵੇਂ ਰਿਕਾਰਡ ਉਤੇ ਪਹੁੰਚ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਨੇ ਦਾ ਭਾਅ 400 ਰੁਪਏ ਹੋਰ ਵਧਕੇ 85300 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। ਅਖਿਲ ਭਾਰਤੀ ਸਰਾਫਾ ਸੰਘ ਦਾ ਕਹਿਣਾ ਹੈ ਕਿ ਗ੍ਰਹਿਣੇ ਵਿਕਰਤਾਵਾਂ ਅਤੇ […]

Continue Reading

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਸ਼ੁਰੂ

ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਸ਼ੁਰੂਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਪੰਜਾਬ ਜੇਲ੍ਹ ਓਲੰਪਿਕ ਦੇ ਜ਼ੋਨਲ ਮੈਚਾਂ ਦਾ ਉਦਘਾਟਨ ਕੀਤਾ ਪਟਿਆਲਾ, 3 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਜੇਲ੍ਹ ਓਲੰਪਿਕ 2025 ਦੇ 9 ਫਰਵਰੀ ਤੱਕ ਹੋਣ ਵਾਲੇ ਜ਼ੋਨਲ ਮੈਚ ਅੱਜ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਸ਼ੁਰੂ ਹੋਏ। ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਇਨ੍ਹਾਂ ਖੇਡਾਂ ਦਾ […]

Continue Reading

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ – ਹਰਚੰਦ ਸਿੰਘ ਬਰਸਟ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ – ਹਰਚੰਦ ਸਿੰਘ ਬਰਸਟ — ਸੂਬਾ ਜਨਰਲ ਸਕੱਤਰ ਨੇ ਦਿੱਲੀ ਦੇ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਪ੍ਰਚਾਰ, ਕਿਹਾ – ਲੋਕਾਂ ਵੱਲੋਂ ‘ਆਪ’ ਨੂੰ ਮਿਲ ਰਿਹਾ ਹੈ ਪਿਆਰ ਅਤੇ ਸਾਥ ਪਟਿਆਲਾ, 3 ਫਰਵਰੀ, 2025, ਦੇਸ਼ ਕਲਿੱਕ ਬਿਓਰੋ-  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. […]

Continue Reading

ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰ ਤੇ ਦਿਵਿਆਂਗ ਬੱਚਿਆਂ ਦੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰ ਤੇ ਦਿਵਿਆਂਗ ਬੱਚਿਆਂ ਦੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਮਾਲੇਰਕੋਟਲਾ  03 ਜਨਵਰੀ : ਦੇਸ਼ ਕਲਿੱਕ ਬਿਓਰੋ               ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਦੇ ਦਿਵਿਆਂਗ ਬੱਚਿਆਂ ਦਾ ਸਭਿਆਚਾਰਕ ਪ੍ਰੋਗਰਾਮ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਬਲਜਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ […]

Continue Reading