News

ਬਠਿੰਡਾ ਬੱਸ ਹਾਦਸੇ ’ਚ ਮ੍ਰਿਤਕਾਂ ਦੀ ਹੋਈ ਪਹਿਚਾਣ

ਬਠਿੰਡਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਇਕ ਪ੍ਰਾਈਵੇਟ ਬੱਸ ਦੇ ਪਿੰਡ ਜੀਵਨ ਸਿੰਘ ਵਾਲੇ ਨੇੜੇ ਇਕ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 8 ਜਾਣਿਆਂ ਦੀ ਜਾਨ ਚਲੀ ਗਈ। ਬੱਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਹਿਚਾਣ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ‘ਚ ਮ੍ਰਿਤਕਾਂ ਦੀ ਪਛਾਣ […]

Continue Reading

ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ

ਬਜ਼ੁਰਗ ਕਿਸਾਨ ਆਗੂ ਨੂੰ ਉਚਿਤ ਇਲਾਜ ਅਤੇ ਦਵਾਈ ਲੈਣ ਲਈ ਸਹਿਮਤ ਹੋਣ ਦੀ ਅਪੀਲ ਢਾਬੀ ਗੁੱਜਰਾਂ/ਪਟਿਆਲਾ, 27 ਦਸੰਬਰ: ਦੇਸ਼ ਕਲਿੱਕ ਬਿਓਰੋਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਅਤੇ ਡਾਕਟਰੀ ਮਾਹਿਰਾਂ ਨੇ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਕੀਤੀ ਹੈ। […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਦਸੰਬਰ , ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਦੇਸ਼ ਵਾਸੀ ਉਨ੍ਹਾਂ ਨੂੰ ਹਮੇਸ਼ਾ ਯਾਦ ਰਖਣਗੇ। ਮੁੱਖ ਮੰਤਰੀ ਨੇ ਕਿਹਾ ਕਿ 90 ਦੇ ਦਹਾਕੇ ਵਿੱਚ ਮਨਮੋਹਨ […]

Continue Reading

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਲੋਕਤੰਤਰ ਦੀ ਮਜਬੂਤੀ ਲਈ ਕੁਇਜ਼ ਮੁਕਾਬਲੇ

ਮੋਹਾਲੀ: 27 ਦਸੰਬਰ, 2024: ਦੇਸ਼ ਕਲਿੱਕ ਬਿਓਰੋ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, […]

Continue Reading

ਪੰਜਾਬ ’ਚ ਮੀਂਹ ਤੇ ਕਈ ਥਾਵਾਂ ਉਤੇ ਪਏ ਗੜ੍ਹੇ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਉਤਰ ਭਾਰਤ ਵਿੱਚ ਪੈ ਰਹੀ ਕੜਕੇ ਦੀ ਠੰਡ ਵਿੱਚ ਅੱਜ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਪਿਆ। ਪੰਜਾਬ ਵਿੱਚ ਕਈ ਥਾਵਾਂ ਉਤੇ ਮੀਂਹ ਦੇ ਨਾਲ ਨਾਲ ਗੜ੍ਹੇਮਾਰੀ ਵੀ ਹੋਈ। ਪੰਜਾਬ ਵਿੱਚ ਸਵੇਰ ਤੋਂ ਹੀ ਕਣੀਆਂ ਪੈ ਰਹੀਆਂ ਹਨ। ਕਈ ਥਾਵਾਂ ਉਤੇ ਜ਼ੋਰ ਦੇ ਮੀਂਹ ਨਾਲ ਨਾਲ ਗੜ੍ਹੇਮਾਰੀ ਹੋਈ। […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ ‘ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ

9 ਜਨਵਰੀ ਨੂੰ ਮੋਗਾ ਅਤੇ 4 ਜਨਵਰੀ ਨੂੰ ਟੋਹਾਣਾ ਵਿਖੇ ਹੋਵੇਗੀ ਮਹਾਂਪੰਚਾਇਤ   ਨੈਸ਼ਨਲ ਕੌਂਸਲ ਦੀ ਮੀਟਿੰਗ 24 ਜਨਵਰੀ 2025 ਨੂੰ ਨਵੀਂ ਦਿੱਲੀ ਵਿਖੇ ਐੱਸਕੇਐੱਮ ਟਰੇਡ ਯੂਨੀਅਨਾਂ ਅਤੇ ਖੇਤੀਬਾੜੀ ਮਜ਼ਦੂਰ ਯੂਨੀਅਨਾਂ ਨੂੰ ਲਿਖੇਗਾ ਦਲਜੀਤ ਕੌਰ  ਨਵੀਂ ਦਿੱਲੀ, 27 ਦਸੰਬਰ, 2024: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਚੱਲ ਰਹੇ ਸੰਘਰਸ਼ਾਂ ਨੂੰ ਤੇਜ਼ ਕਰਨ ਦੇ ਹਿੱਸੇ ਵਜੋਂ 9 ਜਨਵਰੀ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਹਿੱਤਾਂ ਪ੍ਰਤੀ ਵਚਨਬੱਧਤਾ ਦੀ ਕੀਤੀ ਸ਼ਲਾਘਾ

ਚੀਮਾ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਕੀਤੀ ਆਲੋਚਨਾ, ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਬਿਨਾਂ ਦੇਰੀ ਤੋਂ ਜਵਾਬ ਦੇਣ ਦੀ ਕੀਤੀ ਅਪੀਲ  ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਖਨੌਰੀ ਬਾਰਡਰ ਦਾ ਦੌਰਾ ਕਰਕੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ […]

Continue Reading

ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ […]

Continue Reading

ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ

ਬਜ਼ੁਰਗ ਕਿਸਾਨ ਆਗੂ ਨੂੰ ਉਚਿਤ ਇਲਾਜ ਅਤੇ ਦਵਾਈ ਲੈਣ ਲਈ ਸਹਿਮਤ ਹੋਣ ਦੀ ਅਪੀਲ ਢਾਬੀ ਗੁੱਜਰਾਂ/ਪਟਿਆਲਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਅਤੇ ਡਾਕਟਰੀ ਮਾਹਿਰਾਂ ਨੇ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਕੀਤੀ […]

Continue Reading

ਬਠਿੰਡਾ : ਬੱਸ ਹਾਦਸੇ ’ਚ ਮ੍ਰਿਤਕਾਂ ਦੀ ਨਹੀਂ ਹੋਈ ਪਹਿਚਾਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ

ਬਠਿੰਡਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ […]

Continue Reading