News

ਰਿਸ਼ਤੇ ਹੋਏ ਤਾਰ-ਤਾਰ, ਚਰਿੱਤਰ ‘ਤੇ ਸ਼ੱਕ ਕਾਰਨ ਭਰਾ ਵੱਲੋਂ ਭੈਣ ਦਾ ਕਤਲ

ਮੋਗਾ, 27 ਦਸੰਬਰ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਦੇਰ ਰਾਤ ਇੱਕ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਫਤਿਹਗੜ੍ਹ ਕੋਰੋਟਾਣਾ ਦੇ ਰਹਿਣ ਵਾਲੇ ਭੈਣ-ਭਰਾ ਆਪਣੇ ਨਾਨਕੇ ਘਰ ਵੈਰੋਂ ਕੇ ਗਏ ਹੋਏ ਸਨ। 20 ਸਾਲਾ ਲੜਕੀ ਦੇ ਭਰਾ ਨੂੰ ਆਪਣੀ ਭੈਣ ਦੇ ਚਰਿੱਤਰ ‘ਤੇ ਸ਼ੱਕ ਸੀ ਅਤੇ ਉਸ ਨੇ ਬੇਸਬਾਲ ਨਾਲ ਵਾਰ ਕਰਕੇ ਉਸ ਦੀ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

ਮੋਹਾਲੀ: 27 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ […]

Continue Reading

ਸੇਵਾਮੁਕਤ IAS ਪਰਮਪਾਲ ਕੌਰ ਨੇ ਕੈਟ ਕੋਲ ਪੈਨਸ਼ਨ ਤੇ ਹੋਰ ਲਾਭ ਲੈਣ ਲਈ ਕੀਤੀ ਅਪੀਲ

ਚੰਡੀਗ੍ੜ੍ਹ: 27 ਦਸੰਬਰ, ਦੇਸ਼ ਕਲਿੱਕ ਬਿਓਰੋਸਾਬਕਾ ਮੰਤਰੀ ਸਿੰਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੇ ਪੈਨਸ਼ਨ ਤੇ ਹੋਰ ਲਾਭ ਲੈਣ ਲਈ ਕੇਂਦਰੀ ਪ੍ਰਸ਼ਾਸ਼ਕੀ ਟ੍ਰਿਬਿਊਨਲ (CAT) ਕੋਲ ਪਹੁੰਚ ਕੀਤੀ ਹੈ। ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਮਲੂਕਾ ਨੇ ਸਾਲ 2024 ‘ਚ ਪੰਜਾਬ ਸਰਕਾਰ ਨੂੰ ਆਪਣਾ ਅਸਤੀਫਾ ਭੇਜਿਆ ਸੀ ਪਰ ਪੰਜਾਬ ਸਰਕਾਰ ਨੇ ਮਨਜ਼ੂਰ ਨਹੀਂ ਕੀਤਾ ਸੀ।ਜੇਕਰ […]

Continue Reading

ਬਠਿੰਡਾ : ਬੱਸ ਨਾਲੇ ਵਿੱਚ ਡਿੱਗਣ ਕਾਰਨ 8 ਲੋਕਾਂ ਦੀ ਮੌਤ, ਕਈ ਜ਼ਖਮੀ

ਬਠਿੰਡਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ-ਤਲਵੰਡੀ ਸਾਬੋ ਰੋਡ ਉਤੇ ਪਿੰਡ ਜੀਵਨ ਸਿੰਘ ਵਾਲੇ ਨੇੜੇ ਇਕ ਬੱਸ ਦੇ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 24 ਤੋਂ ਜ਼ਿਆਦਾ ਲੋਕਾਂ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਵਿੱਚ ਦਾਖਲ […]

Continue Reading

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕਿਹਾ, ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ […]

Continue Reading

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਆਪ’ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਸ੍ਰੀ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ […]

Continue Reading

ਪੰਜਾਬ ਸਰਕਾਰ ਨੇ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ: ਮੋਹਿੰਦਰ ਭਗਤ

ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ […]

Continue Reading

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

300 ਖਤਰਨਾਕ ਕੈਦੀਆਂ ਨੂੰ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਵਾਲੀ ਉੱਚ ਸੁਰੱਖਿਆ ਜੇਲ੍ਹ ਦਾ ਨਿਰਮਾਣ ਪ੍ਰਗਤੀ ਅਧੀਨ ਜੇਲ੍ਹਾਂ ਵਿੱਚ ਪਾਬੰਦੀਸ਼ੁਦਾ ਪਦਾਰਥ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਲਈ 8 ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਕੀਤੀ ਜਾ ਰਹੀ ਹੈ ਸਥਾਪਤ, ਛੇ ਹੋਰ ਜੇਲ੍ਹਾਂ ਵਿੱਚ ਵੀ ਵਿਸਤਾਰ ਕਰਨ ਦੀ ਯੋਜਨਾ ਕੇਂਦਰੀ […]

Continue Reading

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

ਪੰਜਾਬ ਸਰਕਾਰ ਨੇ 4532.60 ਕਰੋੜ ਰੁਪਏ ਦੀ ਪੈਨਸ਼ਨ ਲੱਗਭੱਗ 34.09 ਲੱਖ ਲਾਭਪਾਤਰੀਆਂ ਨੂੰ ਨਵੰਬਰ 2024 ਤੱਕ ਵੰਡੀ 2024 ਵਿੱਚ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਦੀਆਂ ਮਾਵਾਂ ਨੂੰ 48.55 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ ਪੰਜਾਬ ਵਿੱਚ ਕੁਪੋਸ਼ਣ ਦੀਆਂ ਦਰਾਂ ਵਿੱਚ ਮਹੱਤਵਪੂਰਨ ਗਿਰਾਵਟ ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. […]

Continue Reading

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 27 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ […]

Continue Reading