News

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ

ਲੁਧਿਆਣਾ, 27 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਚੈਕਿੰਗ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਕਿਸੇ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਤੋਂ ਪਤਾ ਲੱਗਾ […]

Continue Reading

ਪੰਜਾਬ ‘ਚ ਅੱਜ ਪੈ ਰਿਹਾ ਮੀਂਹ, ਤੇਜ਼ ਹਵਾਵਾਂ ਤੇ ਗੜੇ ਪੈਣ ਦੀ ਸੰਭਾਵਨਾ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ।ਕੁਝ ਥਾਵਾਂ ‘ਤੇ ਗੜੇ […]

Continue Reading

ਡਾਕਟਰ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫ਼ਰ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 26 ਦਸੰਬਰ 2024 ਵੀਰਵਾਰ ਦੀ ਰਾਤ ਨੂੰ ਦਿੱਲੀ ਦੇ ਏਮਜ਼ ਦੇਹਾਂਤ ਹੋ ਗਿਆ। ਡਾਕਟਰ ਮਨਮੋਹਨ ਸਿੰਘ ਦਾ ਜਨਮ ਪਾਕਿਸਤਾਨ ਦੇ ਪੰਜਾਬ ਦੇ ਪਿੰਡ ਗਹਿ ਵਿਖੇ ਸਰਦਾਰ ਗੁਰਮੁਖ ਸਿੰਘ ਤੇ ਸਰਦਾਰਨੀ ਅੰਮ੍ਰਿਤ ਕੌਰ ਦੇ ਘਰ 26 ਸਤੰਬਰ 1932 ਨੂੰ ਹੋਇਆ। 1947 […]

Continue Reading

ਪੰਜਾਬ ‘ਚ ਸਰਦੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ ਨਵੇਂ ਸਾਲ ਦੇ ਪਹਿਲੇ ਹਫਤੇ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਇੱਕ ਵਾਰ ਫਿਰ ਲਗਾਤਾਰ ਦੋ ਛੁੱਟੀਆਂ ਆ ਰਹੀਆਂ ਹਨ। ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਹੈ ਅਤੇ ਪੰਜਾਬ ਸਰਕਾਰ ਨੇ ਇਸ ਦਿਨ ਨੂੰ ਜਨਤਕ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ। ਇਸ ਕਾਰਨ ਸੂਬੇ […]

Continue Reading

Ex PM ਮਨਮੋਹਨ ਸਿੰਘ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਸ਼ੋਕ ਦਾ ਐਲਾਨ, ਰੱਦ ਕੀਤੇ ਸਰਕਾਰੀ ਪ੍ਰੋਗਰਾਮ

ਨਵੀਂ ਦਿੱਲੀ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੀ ਰਾਤ ਨੂੰ ਏਮਜ਼ ਹਸਪਤਾਲ ਦਿੱਲੀ ਵਿਖੇ ਦੇਹਾਂਤ ਹੋ ਗਿਆ। ਸਾਬਕਾ ਪ੍ਰਧਾਨ ਮੰਤਰੀ ਮਨਤੋਹਨ ਸਿੰਘ ਦੇ ਦੇਹਾਂਤ ਉਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਅੱਜ ਸਵੇਰੇ 11 ਵਜੇ ਕੇਂਦਰੀ ਕੈਬਨਿਟ ਦੀ ਮੀਟਿੰਗ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ

ਖਨੌਰੀ, 27 ਦਸੰਬਰ, ਦੇਸ਼ ਕਲਿਕ ਬਿਊਰੋ :ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 32ਵੇਂ ਦਿਨ ਵਿੱਚ ਦਾਖ਼ਲ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27 ਦਸੰਬਰ 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪(ਅੰਗ: ੬੪੫)27-12-2024ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਹਾਂਤ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। 92 ਸਾਲਾ ਮਨਮੋਹਨ ਸਿੰਘ ਨੇ ਅੱਜ ਏਮਜ਼ ਵਿਖੇ ਆਖਰੀ ਸ਼ਾਹ ਲਏ। […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਹੋਈ ਖਰਾਬ, ਐਂਮਰਜੈਂਸੀ ’ਚ ਕਰਵਾਇਆ ਭਰਤੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਖ਼ਬਰਾਂ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਹਾਲਫ ਫਿਲਹਾਲ ਗੰਭੀਰ ਹੈ। ਉਨ੍ਹਾਂ ਨੂੰ ਐਂਮਰਜੈਂਸੀ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਹੋਣ ਦੇ ਕਾਰਨਾਂ […]

Continue Reading