News

ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰ ਤੇ ਦਿਵਿਆਂਗ ਬੱਚਿਆਂ ਦੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰ ਤੇ ਦਿਵਿਆਂਗ ਬੱਚਿਆਂ ਦੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਮਾਲੇਰਕੋਟਲਾ  03 ਜਨਵਰੀ : ਦੇਸ਼ ਕਲਿੱਕ ਬਿਓਰੋ               ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਦੇ ਦਿਵਿਆਂਗ ਬੱਚਿਆਂ ਦਾ ਸਭਿਆਚਾਰਕ ਪ੍ਰੋਗਰਾਮ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਬਲਜਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ

ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿੱਕ ਬਿਓਰੋ :  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ […]

Continue Reading

ਸਿੱਖਿਆ ਬੋਰਡ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਐਸ.ਏ.ਐਸ.ਨਗਰ, 03 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਅੱਜ  ਗੁਰਮਤਿ ਵਿਚਾਰ ਸਭਾ ਵੱਲੋਂ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਨਿੱਚਰਵਾਰ ਤੋਂ ਅਰੰਭੇ ਗਏੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਪਾਵਨ ਮੌਕੇ  ਭਾਈ ਅਮਰਜੀਤ ਸਿੰਘ ਖਾਲਸਾ (ਚੰਡੀਗੜ੍ਹ ਵਾਲੇ) , ਭਾਈ ਹਰਜੀਤ ਸਿੰਘ […]

Continue Reading

ਸੁਪਰੀਮ ਕੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਨਹੀਂ ਮਿਲੀ ਰਾਹਤ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਦਿੱਤਾ ਤਿੰਨ ਹਫ਼ਤਿਆਂ ਦਾ ਸਮਾਂਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ […]

Continue Reading

ਸੁਖਬੀਰ ਬਾਦਲ ਵੱਲੋਂ ਬਲੋ ਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ

ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਚ ਅਕਾਲੀ ਦਲ ਦਾ ਵੱਡਾ ਯੋਗਦਾਨ ਮੋਹਾਲੀ, 3 ਫ਼ਰਵਰੀ , ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਬਲੋ ਮਾਜਰਾ ਕਬੱਡੀ ਕੱਪ ਦਾ ਰਸਮੀ ਪੋਸਟਰ ਜਾਰੀ ਕੀਤਾ। ਉਨ੍ਹਾਂ ਨੇ ਕਬੱਡੀ ਨੂੰ ਪੰਜਾਬ ਦੀ ਸ਼ਾਨ ਅਤੇ ਮਾਂ ਖੇਡ […]

Continue Reading

ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਕੈਂਸਰ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪੈਂਫਲਿਟ ਰਲੀਜ਼

ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਕੈਂਸਰ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪੈਂਫਲਿਟ ਰਲੀਜ਼ ਫਾਜ਼ਿਲਕਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਾਜਿਲਕਾ ਡਾ ਲਹਿੰਬਰ ਰਾਮ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਦੇ ਸਿਹਤ ਸਟਾਫ਼ ਵੱਲੋਂ 4 ਫਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ, 3 ਫਰਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੂੰ ਵੱਡਾ ਝਟਕਾ

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੂੰ ਵੱਡਾ ਝਟਕਾਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ ਤੌਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਵੱਡਾ ਝਟਕਾ ਲੱਗਿਆ ਜਦੋਂ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮਹਿਤਾਬ ਖਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ […]

Continue Reading

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾਂ ਦੀ ਚੋਣ ਹੋਣਾ ਸਿਖਿਆ ਕ੍ਰਾਂਤੀ ਵਿਚ ਨਵੀ ਪੁਲਾਂਘ

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾਂ ਦੀ ਚੋਣ ਹੋਣਾ ਸਿਖਿਆ ਕ੍ਰਾਂਤੀ ਵਿਚ ਨਵੀ ਪੁਲਾਂਘਫਾਜ਼ਿਲਕਾ ਜ਼ਿਲ੍ਹਾ, ਸਿਖਿਆ ਅਤੇ ਸਹਿ-ਸਿਖਿਅਕ ਗਤੀਵਿਧੀਆਂ ਵਿਚ ਦਿਨ-ਪ੍ਰਤੀਦਿਨ ਹਾਸਲ ਕਰ ਰਿਹਾ ਹੈ ਉਪਲਬਧੀਆਂਫਾਜ਼ਿਲਕਾ, 3 ਫਰਵਰੀ, ਦੇਸ਼ ਕਲਿੱਕ ਬਿਓਰੋਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ ਤੇ ਪਰਿਆਵਰਨ ਕੇਦਰ […]

Continue Reading

ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਵੱਲੋਂ ਡੀ.ਏ.ਵੀ.ਕਾਲਜ ਨਾਲ ਮਿਲਕੇ ਨਾਟਕ ਦਾ ਆਯੋਜਨ

ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਵੱਲੋਂ ਡੀ.ਏ.ਵੀ.ਕਾਲਜ ਨਾਲ ਮਿਲਕੇ ਨਾਟਕ ਦਾ ਆਯੋਜਨ ਮਾਂ ਬੋਲੀ ਪੰਜਾਬੀ ਦੇ ਰੁਤਬੇ ਨੂੰ ਬਰਕਰਾਰ ਰੱਖਣ ਲਈ ਇਹ ਨਾਟਕ ਮੀਲ ਪੱਥਰ ਸਾਬਿਤਭਾਸ਼ਾ ਵਿਭਾਗ ਪੰਜਾਬ ਦੀਆਂ ਪੁਸਤਕਾਂ ਦੀ ਪੁਸਤਕ ਲਾਈ ਪ੍ਰਦਸ਼ਨੀ ਅਬੋਹਰ, 3 ਫਰਵਰੀ, ਦੇਸ਼ ਕਲਿੱਕ ਬਿਓਰੋਭਾਸ਼ਾ ਵਿਭਾਗ ਪੰਜਾਬ ਦੇ ਅਧੀਨ ਕਾਰਜਸ਼ੀਲ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਦੇ ਸਹਿਯੋਗ ਨਾਲ ਡੀ.ਏ.ਵੀ.ਕਾਲਜ ਅਬੋਹਰ ਵੱਲੋਂ ਸ਼੍ਰੋਮਣੀ […]

Continue Reading