News

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਕੀਤਾ ਜਾ ਸਕਦਾ ਗ੍ਰਿਫਤਾਰ : ਕੇਜਰੀਵਾਲ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਦਾਅਵਾ ਕੀਤਾ ਗਿਆ ਹੈ ਕਿ ਕੁਝ ਦਿਨਾਂ ਕਿਸੇ ਝੂਠੇ ਕੇਸ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਅਰਵਿੰਦ ਕੇਜਰੀਵਾਲ ਵੱਲੋਂ ਅੱਜ ਐਕਸ ਉਤੇ ਕਿਹਾ ਗਿਆ ਹੈ […]

Continue Reading

ਪੰਜਾਬ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਗ੍ਰਿਫ਼ਤਾਰ

ਤਰਨਤਾਰਨ, 25 ਦਸੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਪੁਲਿਸ ਅਤੇ ਗੈਂਗਸਟਰ ਲਖਬੀਰ ਲੰਡਾ ਗੈਂਗ ਦੇ 3 ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਲੰਡਾ ਗਿਰੋਹ ਦੇ ਤਿੰਨ ਮੈਂਬਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ‘ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ […]

Continue Reading

NIA ਵੱਲੋਂ ਮੁਕਾਬਲੇ ‘ਚ ਮਾਰੇ ਗਏ ਖਾਲਿਸਤਾਨੀਆਂ ਦੇ ਹੈਂਡਲਰ ਫਤਿਹ ਸਿੰਘ ਬਾਗੀ ਦੇ ਘਰ ‘ਤੇ ਛਾਪਾ

ਤਰਨਤਾਰਨ, 25 ਦਸੰਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਦੋ ਦਿਨ ਪਹਿਲਾਂ ਐਨਕਾਉਂਟਰ ਵਿੱਚ ਮਾਰੇ ਗਏ ਖਾਲਿਸਤਾਨੀਆਂ ਦੇ ਹੈਂਡਲਰ ਫਤਿਹ ਸਿੰਘ ਬਾਗੀ ਦੇ ਤਰਨਤਾਰਨ ਸਥਿਤ ਘਰ ‘ਤੇ ਰਾਸ਼ਟਰੀ ਸੁਰੱਖਿਆ ਏਜੰਸੀ ਨੇ ਛਾਪਾ ਮਾਰਿਆ। ਨੀਟਾ ਦੇ ਸੰਗਠਨ ਨੂੰ ਸੰਭਾਲਣ ਵਾਲਾ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਰਣਜੀਤ ਨੀਟਾ ਦਾ ਸੰਗਠਨ ਸੰਭਾਲ ਰਿਹਾ ਜਗਜੀਤ ਸਿੰਘ ਉਰਫ […]

Continue Reading

ਨਿੱਕੀਆਂ ਜਿੰਦਾਂ ਵੱਡੇ ਸਾਕੇ

ਦਸੰਬਰ ਮਹੀਨੇ ਦੇ ਆਖਰੀ 15 ਦਿਨ ਪੰਜਾਬ ਦੇ ਇਤਿਹਾਸ ਵਿੱਚ ਵੱਡਾ ਥਾਂ ਰੱਖਦੇ ਹਨ। ਇਨ੍ਹੀ ਦਿਨੀ ਸ੍ਰੀ ਗੁਰੂ ਗੋਬਿੰਦ ਜੀ ਦੇ ਚਾਰ ਸਾਹਿਬਜਾਦੇ ਤੇ ਮਾਤਾ ਗੁਜਰੀ ਆਨੰਦਪੁਰ ਛੱਡਣ ਤੋਂ ਬਾਅਦ ਸ਼ਹੀਦ ਹੋ ਗਏ ਸਨ। ਇਨ੍ਹਾਂ ਦਿਨਾਂ ਨੂੰ ਯਾਦ ਕਰਦਿਆਂ ਜਿੱਥੇ ਦੁੱਖ ਹੁੰਦਾ ਹੈ, ਉੱਥੇ ਦੂਜੇ ਪਾਸੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਹੱਕ ਸੱਚ ਲਈ ਜੂਝ ਮਰਨ ਅਤੇ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ

ਨਵੀਂ ਦਿੱਲੀ: 25 ਦਸੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ 26 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

Continue Reading

ਅਜੇ ਤੱਕ ਬੋਰਵੈੱਲ ‘ਚ ਹੀ ਫਸੀ ਹੋਈ ਹੈ ਮਾਸੂਮ ਬੱਚੀ, ਕੱਢਣ ਦੀਆਂ ਕੋਸ਼ਿਸ਼ਾਂ ਜਾਰੀ

ਜੈਪੁਰ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕੋਟਪੁਤਲੀ ‘ਚ 700 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾ ਚੇਤਨਾ ਨੂੰ ਤੀਜੇ ਦਿਨ ਵੀ ਕੱਢਿਆ ਨਹੀਂ ਜਾ ਸਕਿਆ। ਪ੍ਰਸ਼ਾਸਨ ਦੀ ਅਸਫਲ ਯੋਜਨਾ ਕਾਰਨ ਮਾਸੂਮ ਬੱਚੀ 42 ਘੰਟਿਆਂ ਤੋਂ ਬੋਰਵੈੱਲ ‘ਚ ਫਸੀ ਹੋਈ ਹੈ।ਮੰਗਲਵਾਰ ਨੂੰ ਉਸ ਨੂੰ ਹੁੱਕ ਨਾਲ ਉੱਪਰ ਕੱਢਣ ਲਈ ਬਣਾਇਆ ਗਿਆ ਜੁਗਾੜ ਫੇਲ ਹੋਣ ਤੋਂ ਬਾਅਦ […]

Continue Reading

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ, ਤਿੰਨ ਦਿਨ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 25 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਢਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ […]

Continue Reading

ਕੇਂਦਰ ਨੇ ਪੰਜ ਰਾਜਾਂ ਦੇ ਰਾਜਪਾਲ ਬਦਲੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਤਿੰਨ ਰਾਜਾਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ, ਜਦੋਂ ਕਿ ਦੋ ਰਾਜਾਂ ਵਿੱਚ ਰਾਜਪਾਲਾਂ ਦੀ ਅਦਲਾ-ਬਦਲੀ ਕੀਤੀ।ਸਾਬਕਾ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੂੰ ਮਨੀਪੁਰ ਦਾ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਨੂੰ ਮਿਜ਼ੋਰਮ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ […]

Continue Reading

ਹਿਮਾਚਲ ‘ਚ ਬਰਫਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ 223 ਸੜਕਾਂ ਬੰਦ, ਸੈਲਾਨੀ ਫਸੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕ੍ਰਿਸਮਸ ਤੋਂ ਪਹਿਲਾਂ ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਹੋਈ। ਲਾਹੌਲ ਅਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਢਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 6.9 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਰਾਜਸਥਾਨ ਅਤੇ ਦਿੱਲੀ ਵਿੱਚ ਮੀਂਹ ਪਿਆ। ਆਈਐਮਡੀ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ […]

Continue Reading

ਪੰਜਾਬ ‘ਚ ਇੱਕ ਗੱਚਕ ਫੈਕਟਰੀ ਸੀਲ, ਪੈਰਾਂ ਨਾਲ ਬਣਾਈ ਜਾ ਰਹੀ ਸੀ

ਬਠਿੰਡਾ, 25 ਦਸੰਬਰ, ਦੇਸ਼ ਕਲਿਕ ਬਿਊਰੋ : ਪ੍ਰਸ਼ਾਸਨ ਨੇ ਬਠਿੰਡਾ ਦੀ ਇੱਕ ਗੱਚਕ ਫੈਕਟਰੀ ਨੂੰ ਸੀਲ ਕਰ ਦਿੱਤਾ ਹੈ। ਇਹ ਫੈਕਟਰੀ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਸੀ। ਇਸ ਫੈਕਟਰੀ ਵਿੱਚ ਗੱਚਕ ਨੂੰ ਪੈਰਾਂ ਨਾਲ ਕੁਚਲ ਕੇ ਬਣਾਇਆ ਜਾ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆਇਆ।ਮਾਮਲਾ ਗੋਨਿਆਣਾ ਮੰਡੀ ਦਾ ਹੈ। ਜਾਣਕਾਰੀ ਮੁਤਾਬਕ […]

Continue Reading