ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੀਐਸਪੀਸੀਐਲ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਜੇਈ, ਇਲੈਕਟਰੀਕਲ, ਜੇਈ ਸਬ ਸਟੇਸ਼ਨ ਅਤੇ ਜੇ ਈ ਸਿਵਲ ਦੀਆਂ 544 ਅਸਾਮੀਆਂ ਕੱਢੀਆਂ ਗਈਆਂ ਹਨ।
ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ :
ਅੱਜ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਆਮ ਆਦਮੀ ਨੂੰ ਇਕ ਹੋਰ ਝਟਕਾ ਦਿੱਤਾ ਹੈ। ਅੱਜ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਐਲਪੀਜੀ ਤੋਂ ਲੈ ਕੇ ਏਟੀਐਫ ਤੱਕ ਦੇ ਭਾਅ ਨੂੰ ਅਪਡੇਟ ਕੀਤਾ ਗਿਆ ਹੈ।
ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ :ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 396 ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 19 ਫਰਵਰੀ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਨਵੀਂ ਦਿੱਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋ :
ਐਲਪੀਜੀ ਦੇ ਸਿਲੰਡਰਾਂ ਦੀਆਂ ਕੀਮਤਾਂ ਅੱਜ ਤੋਂ ਸਸਤੀਆਂ ਹੋ ਗਈਆਂ ਹਨ। ਅੱਜ 22 ਦਸੰਬਰ ਨੂੰ ਐਲਪੀਜੀ ਸਿਲੰਡਰਾਂ ਵਿੱਚ 39.50 ਰੁਪਏ ਸਸਤੇ ਹੋਏ ਹਨ। 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰਾਂ ਉਤੇ ਲਾਗੂ ਹੋਵੇਗੀ, ਜਦੋਂ ਕਿ ਘਰੇਲੂ ਸਿੰਲਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।
ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 249 ਨੌਕਰੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਰਾਹੀਂ ਭਰਿਆ ਜਾਵੇਗਾ।
ਚੰਡੀਗੜ੍ਹ, 25 ਅਗਸਤ, ਦੇਸ਼ ਕਲਿੱਕ ਬਿਓਰੋ :
ਕੇਂਦਰ ਸਰਕਾਰ ਦੇ ਸਾਫਦ਼ਗਜੰਗ ਹਸਪਤਾਲ ਨਵੀਂ ਦਿੱਲੀ ਵਿਚ ਨਰਸਿੰਗ ਅਟਡੈਂਟ 218, ਆਪਰੇਸ਼ਨ ਥਾਈਟਰ ਅਟੈਂਡਟ 274, ਲਈ 909 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।