ਲੁਧਿਆਣਾ: 22 ਜੁਲਾਈ, ਦੇਸ਼ ਕਲਿੱਕ ਬਿਓਰੋ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਵਿਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੀਟਿੰਗ 25 ਜੁਲਾਈ ਨੂੰ ਸਵੇਰੇ 10 ਵਜੇ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫਤਰ ਵਿੱਚ ਹੋਣੀ ਤਹਿ ਹੋਈ ਹੈ। ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਮੋਰਚੇ ਦੇ ਸੂਬਾ ਮਨਵੀਨਰ ਨੂੰ ਲਿਖਤੀ ਪੱਤਰ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ।