ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਜੀ ਪੀ ਐਫ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਅਨੁਸਾਰ ਹੁਣ ਮੁਲਾਜ਼ਮ ਆਪਣੀ ਜੀ ਪੀ ਐਫ ਵਿੱਚ ਕਰਵਾਈ ਜਾਣ ਵਾਲੀ subscription ਦੀ ਵਿੱਤੀ ਸਾਲ ਦੌਰਾਨ 5 ਲੱਖ ਰੁਪਏ ਤੋਂ ਵੱਧ ਜਮ੍ਹਾਂ ਨਹੀਂ ਕਰਵਾ ਸਕਣਗੇ।