Hindi English Saturday, 21 September 2024 🕑
BREAKING
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਰੁਜ਼ਗਾਰ/ਕਾਰੋਬਾਰ

More News

ਪੰਜਾਬ ਸਰਕਾਰ ਨੇ ਕੱਢੀਆਂ 249 ਸਰਕਾਰੀ ਨੌਕਰੀਆਂ

Updated on Wednesday, November 08, 2023 09:32 AM IST

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 249 ਨੌਕਰੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਰਾਹੀਂ ਭਰਿਆ ਜਾਵੇਗਾ। ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਹੁਣ 15 ਨਵੰਬਰ 2023 ਤੱਕ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਕੱਢੀਆਂ ਗਈਆਂ ਅਸਾਮੀਆਂ ਵਿੱਚ 16 ਬਲਾਕ ਐਕਸਟੇਨਸਨ ਐਜੂਕੇਟਰ ਦੀਆਂ 16, ਮੈਡੀਕਲ ਲੈਬਾਰੋਟਰੀ ਟੈਕਨੀਸੀਅਨ ਗ੍ਰੇਡ 2 ਦੀਆਂ 150 ਅਤੇ ਅਪਥਾਲਿਕ ਅਫਸਰ ਦੀਆਂ 83 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਵਧੇਰੀ ਜਾਣਕਾਰੀ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼  ਦੀ ਅਧਿਕਾਰਤ ਵੈਬਸਾਈਟ ਉਤੇ ਦੇਖਿਆ ਜਾ ਸਕਦਾ ਹੈ।

ਵੀਡੀਓ

ਹੋਰ
Readers' Comments
Jaspreet kaur 2/11/2024 5:38:34 PM

Sir plz mnu v job di lod aa plz

Beant Singh 11/10/2023 12:10:05 PM

GNM Nursing. Diploma 2 year experions. Fortis Hospital. Mohali

Amandeep kour 11/9/2023 11:50:12 AM

+2 with art

Kiranpal kaur 11/9/2023 10:20:32 AM

Nice

Deepu ram 11/9/2023 7:16:40 AM

Ok badhia tusi nokArya da detya

Inderjit singh 11/8/2023 7:51:01 PM

Humko job ki jrurat hegi a g +2 pass arts student hega

ripandeep 11/8/2023 4:47:56 PM

stfff nurse job

Budh singh 11/8/2023 1:59:58 PM

Job kii lod hai ji 12class pass ji

Ashok preet singh 11/8/2023 10:36:57 AM

Nice

Have something to say? Post your comment
2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

: 2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

: ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

: ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

: 10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

: ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

: LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

Gold Rate : ਅਚਾਨਕ ਸਸਤਾ ਹੋਇਆ ਸੋਨਾ

: Gold Rate : ਅਚਾਨਕ ਸਸਤਾ ਹੋਇਆ ਸੋਨਾ

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

: PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

X