Hindi English Sunday, 08 September 2024 🕑

ਹਰਿਆਣਾ

More News

ਗੁਰੂਗ੍ਰਾਮ 'ਚ ਚੱਲਦੀ ਸਲੀਪਰ ਬੱਸ ਨੂੰ ਲੱਗੀ ਅੱਗ, ਦੋ ਵਿਅਕਤੀਆਂ ਦੀ ਮੌਤ 12 ਝੁਲ਼ਸੇ

Updated on Thursday, November 09, 2023 07:21 AM IST

ਗੁਰੂਗਰਾਮ, 9 ਨਵੰਬਰ, ਦੇਸ਼ ਕਲਿਕ ਬਿਊਰੋ :

ਹਰਿਆਣਾ ਦੇ ਗੁਰੂਗ੍ਰਾਮ 'ਚ ਬੁੱਧਵਾਰ ਰਾਤ ਨੂੰ ਚੱਲਦੀ ਸਲੀਪਰ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 2 ਲੋਕ ਜਲ ਕੇ ਮਰ ਗਏ, ਜਦਕਿ 12 ਲੋਕ ਝੁਲਸ ਗਏ। ਇਹ ਘਟਨਾ ਰਾਤ 8.30 ਵਜੇ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸ ਵੇਅ 'ਤੇ ਝਾਰਸਾ ਫਲਾਈਓਵਰ ਨੇੜੇ ਵਾਪਰੀ।ਸੂਚਨਾ ਮਿਲਦੇ ਹੀ 3 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਅਤੇ ਅੱਗ 'ਤੇ ਕਾਬੂ ਪਾਇਆ ਗਿਆ। 5 ਜ਼ਖਮੀਆਂ ਨੂੰ ਮੇਦਾਂਤਾ ਹਸਪਤਾਲ ਅਤੇ 7 ਜ਼ਖਮੀਆਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਕਿਸ ਕਾਰਨ ਲੱਗੀ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ।ਗੁਰੂਗ੍ਰਾਮ ਦੇ ਸਿਵਲ ਹਸਪਤਾਲ ਦੇ ਡਾਕਟਰ ਮਾਨਵ ਨੇ ਦੱਸਿਆ ਕਿ ਸਾਡੀ ਟੀਮ ਸੱਤ ਜ਼ਖ਼ਮੀਆਂ ਦਾ ਇਲਾਜ ਕਰ ਰਹੀ ਹੈ। ਸਾਰੇ ਜ਼ਖਮੀ 30 ਤੋਂ 50 ਫੀਸਦੀ ਜਲ਼ ਗਏ ਹਨ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ।ਘਟਨਾ ਬਾਰੇ ਏਸੀਪੀ ਕ੍ਰਾਈਮ ਵਰੁਣ ਦਹੀਆ ਨੇ ਦੱਸਿਆ ਕਿ ਬੱਸ ਅਰੁਣਾਚਲ ਪ੍ਰਦੇਸ਼ ਦੀ ਹੈ, ਜਿਸ ਦਾ ਨੰਬਰ ਏਆਰ 01 ਕੇ 7707 ਹੈ। ਮੌਕੇ ਤੋਂ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਬੱਸ ਵਿੱਚ ਸਵਾਰ ਸਾਰੇ ਲੋਕਾਂ ਨੂੰ ਕੱਢ ਲਿਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

: ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

: ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

 ਹਰਿਆਣਾ ਦੀ ਵਿਧਾਇਕਾ ਕਿਰਨ ਚੌਧਰੀ ਨੇ ਦਿੱਤਾ ਅਸਤੀਫਾ

: ਹਰਿਆਣਾ ਦੀ ਵਿਧਾਇਕਾ ਕਿਰਨ ਚੌਧਰੀ ਨੇ ਦਿੱਤਾ ਅਸਤੀਫਾ

ਸੂਬਾ ਸਰਕਾਰ ਨੇ ਵਿਨੇਸ਼ ਫੋਗਾਟ ਨੂੰ ਦਿੱਤੇ 4 ਕਰੋੜ ਰੁਪਏ

: ਸੂਬਾ ਸਰਕਾਰ ਨੇ ਵਿਨੇਸ਼ ਫੋਗਾਟ ਨੂੰ ਦਿੱਤੇ 4 ਕਰੋੜ ਰੁਪਏ

ਕਾਨਪੁਰ ‘ਚ ਰਾਤੀਂ ਵਾਪਰਿਆ ਰੇਲ ਹਾਦਸਾ

: ਕਾਨਪੁਰ ‘ਚ ਰਾਤੀਂ ਵਾਪਰਿਆ ਰੇਲ ਹਾਦਸਾ

ਬਦਮਾਸ਼ਾਂ ਵੱਲੋਂ ਗੋਲ਼ੀਆਂ ਮਾਰ ਕੇ ਨੌਜਵਾਨ ਦੀ ਹੱਤਿਆ, ਤਿੰਨ ਗੰਭੀਰ ਜ਼ਖਮੀ

: ਬਦਮਾਸ਼ਾਂ ਵੱਲੋਂ ਗੋਲ਼ੀਆਂ ਮਾਰ ਕੇ ਨੌਜਵਾਨ ਦੀ ਹੱਤਿਆ, ਤਿੰਨ ਗੰਭੀਰ ਜ਼ਖਮੀ

ਨਾਮਧਾਰੀਆਂ ਦੇ ਦੋ ਗੁੱਟਾਂ ‘ਚ ਹਿੰਸਕ ਝੜਪ, 8 ਲੋਕਾਂ ਨੂੰ ਗੋਲ਼ੀਆਂ ਲੱਗੀਆਂ

: ਨਾਮਧਾਰੀਆਂ ਦੇ ਦੋ ਗੁੱਟਾਂ ‘ਚ ਹਿੰਸਕ ਝੜਪ, 8 ਲੋਕਾਂ ਨੂੰ ਗੋਲ਼ੀਆਂ ਲੱਗੀਆਂ

ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

: ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

: ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

X