ਚੰਡੀਗੜ੍ਹ/ਆਸਪਾਸ
ਨਵੀਆਂ ਵੋਟਾਂ ਬਨਾਉਣ ਲਈ ਬੂਥ ਪੱਧਰ ’ਤੇ 9,10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ
ਮੋਹਾਲੀ, 04 ਨਵੰਬਰ, 2024: ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ […]
ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਮੋਹਾਲੀ, 04 ਨਵੰਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਸ਼ੋਅ ਰੂਮ ਨੰ:84/5, ਗਰਾਊਂਡ ਫਲੋਰ, […]
ਸੰਸਾਰ
ਅਮਰੀਕਾ ‘ਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ, ਡੋਨਾਲਡ ਟਰੰਪ ਤੇ ਕਮਲਾ ਹੈਰਿਸ ਵਿਚਾਲੇ ਮੁਕਾਬਲਾ
ਵਾਸਿੰਗਟਨ, 5 ਨਵੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਣੀ ਹੈ। ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰੀ ਦੇਸ਼ ਆਪਣੇ 47ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਕਰੇਗਾ। ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚਾਲੇ ਸਿੱਧਾ ਮੁਕਾਬਲਾ ਹੈ।ਕਮਲਾ ਹੈਰਿਸ ਇਸ ਸਮੇਂ ਅਮਰੀਕਾ ਦੇ ਉਪ […]
ਪ੍ਰਵਾਸੀ ਪੰਜਾਬੀ
ਅਮਰੀਕਾ ‘ਚ ਇੱਕ ਸਾਲ ‘ਚ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ
ਵਾਸਿੰਗਟਨ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੇ ਦੋਸ਼ ਵਿਚ ਪਿਛਲੇ ਸਾਲ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕਾ ਦੇ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਵਿਭਾਗ ਨੇ ਅਕਤੂਬਰ 2023 ਤੋਂ ਸਤੰਬਰ 2024 ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਦਾ ਡਾਟਾ ਜਾਰੀ ਕੀਤਾ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਸ਼ੁਰੂ
ਮੋਹਾਲੀ, 05 ਨਵੰਬਰ, 2024: ਦੇਸ਼ ਕਲਿੱਕ ਬਿਓਰੋ ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਅਤੇ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐਸ.ਏ.ਐਸ ਨਗਰ ਗਿੰਨੀ ਦੁੱਗਲ ਦੀ ਅਗਵਾਈ ਹੇਠ ਨਵੰਬਰ ਦੇ ਪੂਰੇ ਮਹੀਨੇ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ […]