ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੀਐਸਪੀਸੀਐਲ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਜੇਈ, ਇਲੈਕਟਰੀਕਲ, ਜੇਈ ਸਬ ਸਟੇਸ਼ਨ ਅਤੇ ਜੇ ਈ ਸਿਵਲ ਦੀਆਂ 544 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 9 ਫਰਵਰੀ 2024 ਤੋਂ 1 ਮਾਰਚ 2024 ਤੱਕ ਅਪਲਾਈ ਕਰ ਸਕਦੇ ਹਨ। ਚਾਹਵਾਨ ਪੀਐਸਪੀਸੀਐਲ ਦੀ ਵੈਬਸਾਈਟ www.pspcl.in ਉਤੇ ਵਧੇਰੇ ਜਾਣਕਾਰੀ ਦੇਖ ਸਕਦੇ ਹਨ।