ਰਾਸ਼ਟਰੀ
ਭਾਰਤੀ ਜਲ ਸੈਨਾ ਨੂੰ ਮਿਲੇ ਤਿੰਨ ਅਤਿ-ਆਧੁਨਿਕ ਜੰਗੀ ਬੇੜੇ
ਭਾਰਤੀ ਜਲ ਸੈਨਾ ਨੂੰ ਮਿਲੇ ਤਿੰਨ ਅਤਿ-ਆਧੁਨਿਕ ਜੰਗੀ ਬੇੜੇ ਮੁੰਬਈ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਤਿੰਨ ਜੰਗੀ ਬੇੜੇ INS ਸੂਰਤ (ਡਿਸਟ੍ਰਾਇਰ), INS ਨੀਲਗਿਰੀ (ਸਟੀਲਥ ਫ੍ਰੀਗੇਟ) ਅਤੇ INS ਵਾਘਸ਼ੀਰ (ਪਣਡੁੱਬੀ) ਸਮਰਪਿਤ ਕੀਤੇ। ਇਨ੍ਹਾਂ ਤਿੰਨਾਂ ਅਤਿ-ਆਧੁਨਿਕ ਜੰਗੀ ਬੇੜਿਆਂ ਨਾਲ ਭਾਰਤੀ ਜਲ ਸੈਨਾ ਦੀ ਤਾਕਤ ਹੋਰ ਵਧੇਗੀ।ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ […]
ਪ੍ਰਵਾਸੀ ਪੰਜਾਬੀ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ
ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ ਦਲਜੀਤ ਕੌਰ ਸੰਗਰੂਰ, 15 ਜਨਵਰੀ, 2025: ਜਨਵਰੀ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਕਾਰਨ, ਗੁੱਸੇ ਵਿੱਚ ਆਏ ਕੰਪਿਊਟਰ ਅਧਿਆਪਕਾਂ […]
1158 ਫ਼ਰੰਟ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ
1158 ਫ਼ਰੰਟ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ 1158 ਭਰਤੀ ਨੂੰ ਮੁਕੰਮਲ ਕਰਨ ਵੱਲ ਠੋਸ ਕਦਮ ਨਹੀ ਪੁੱਟਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਦਲਜੀਤ ਕੌਰ ਐੱਸ.ਏ.ਐੱਸ. ਨਗਰ/ਮੋਹਾਲੀ, 15 ਜਨਵਰੀ, 2025: ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ […]