Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਪੰਜਾਬ

More News

ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਅੱਜ WTO ਸਬੰਧੀ ਕਾਨਫਰੰਸ ਕਰਨਗੇ

Updated on Sunday, February 25, 2024 09:02 AM IST

ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿਕ ਬਿਊਰੋ :
ਕਿਸਾਨ ਅੰਦੋਲਨ ਦਾ ਅੱਜ ਐਤਵਾਰ 25 ਫਰਵਰੀ ਨੂੰ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਉਨ੍ਹਾਂ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲਿਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ।
ਅੱਜ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਇੱਥੇ ਆਉਣਗੇ ਅਤੇ ਡਬਲਯੂ.ਟੀ.ਓ. ਦੇ ਨੁਕਸਾਨਾਂ ਬਾਰੇ ਦੱਸਣਗੇ।
ਇਸ ਤੋਂ ਇਲਾਵਾ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਫਿਲਹਾਲ ਟਾਲਣ ਦੇ ਮੱਦੇਨਜ਼ਰ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ, ਜੋ ਕਿ 11 ਦਿਨਾਂ ਤੋਂ ਬੰਦ ਸਨ, ਨੂੰ ਅਸਥਾਈ ਤੌਰ 'ਤੇ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਪੁਲਿਸ ਵੱਲੋਂ ਟਿੱਕਰੀ ਬਾਰਡਰ 'ਤੇ ਲਗਾਏ ਗਏ ਕੰਟੇਨਰ ਅਤੇ ਪੱਥਰ ਹਟਾਏ ਗਏ ਹਨ। ਹਾਲਾਂਕਿ ਸ਼ੁਰੂਆਤ 'ਚ ਇਕ ਪਾਸੇ ਵਾਲੀ ਸੜਕ ਨੂੰ ਖੋਲ੍ਹ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਝੜੌਦਾ ਸਰਹੱਦ 'ਤੇ ਵੀ ਇੱਕ ਸਾਈਡ ਆਵਾਜਾਈ ਸ਼ੁਰੂ ਹੋ ਗਈ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

: ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

X