Hindi English Saturday, 21 September 2024 🕑
BREAKING
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਰੁਜ਼ਗਾਰ/ਕਾਰੋਬਾਰ

More News

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

Updated on Friday, March 15, 2024 12:00 PM IST

ਚੰਡੀਗੜ੍ਹ, 15 ਮਾਰਚ, ਦੇਸ਼ ਕਲਿਕ ਬਿਊਰੋ :

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜਗਾਰ ਦੇਣ ਵਿੱਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਨੌਜਵਾਨ ਭਰਤੀ ਪ੍ਰਕਿਰਿਆ ਨਾਲ ਸਬੰਧਤ ਸਾਰੀਆਂ ਅਪਡੇਟਸ ਸਮੇਂ ਸਿਰ ਪ੍ਰਾਪਤ ਕਰ ਸਕਦੇ ਹਨ ਅਤੇ ਉਹ ਉਸ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਸਰਕਾਰ ਨਵੀਂ ਵੈੱਬਸਾਈਟ ਅਤੇ ਐਪ ਬਣਾਉਣ ਜਾ ਰਹੀ ਹੈ। ਜਿਸ ਨਾਲ ਇਹ ਪ੍ਰਕਿਰਿਆ ਆਸਾਨ ਹੋ ਜਾਵੇਗੀ। ਜੇਕਰ ਸਭ ਕੁਝ ਠੀਕ ਰਿਹਾ ਤਾਂ ਆਉਣ ਵਾਲੇ ਦੋ ਮਹੀਨਿਆਂ ਵਿੱਚ ਇਹ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।
ਸੂਬਾ ਸਰਕਾਰ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਇਹ ਸਾਰੇ ਉਪਰਾਲੇ ਕਰ ਰਹੀ ਹੈ। ਇਸ ਦੇ ਲਈ ਹਾਲ ਹੀ 'ਚ ਹੋਈ ਬੈਠਕ 'ਚ ਇਨ੍ਹਾਂ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਸੂਬੇ ਦੇ ਕਈ ਮੰਤਰੀਆਂ ਨੇ ਦੱਖਣੀ ਰਾਜਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਰਾਜਾਂ ਵੱਲੋਂ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਅਧਿਐਨ ਕੀਤਾ ਗਿਆ। ਉਸ ਤੋਂ ਬਾਅਦ ਹੀ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਹੋਇਆ। ਇਸ ਸਮੇਂ ਸਰਕਾਰ 42 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਦਾਨ ਕਰ ਰਹੀ ਹੈ। ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸੂਤਰਾਂ ਦੀ ਮੰਨੀਏ ਤਾਂ ਇਸ ਐਪ 'ਚ ਵੱਖ-ਵੱਖ ਵਿਭਾਗਾਂ 'ਚ ਭਰਤੀ ਨਾਲ ਜੁੜੇ ਸਾਰੇ ਵੇਰਵੇ ਹੋਣਗੇ। ਇਸ ਤੋਂ ਬਾਅਦ ਲੋਕ ਆਪਣੀ ਸਹੂਲਤ ਮੁਤਾਬਕ ਐਪ ਰਾਹੀਂ ਆਸਾਨੀ ਨਾਲ ਅਪਲਾਈ ਕਰ ਸਕਣਗੇ। ਇਸ ਤੋਂ ਇਲਾਵਾ ਜੇਕਰ ਕੋਈ ਸਰਕਾਰੀ ਸਕੀਮ ਆਉਂਦੀ ਹੈ ਤਾਂ ਉਸ ਦੀ ਜਾਣਕਾਰੀ ਮਿਲ ਸਕੇਗੀ।

ਵੀਡੀਓ

ਹੋਰ
Readers' Comments
Gurdeep Kaur 3/15/2024 10:41:32 PM

Anganwadi Walia behna nu 1 Saal ho gya those Val dekhdia nu sailry de Deo g jado new rakhige dekhi jao

Badal 3/15/2024 8:12:20 PM

Nice

Savita Rani 3/15/2024 8:08:09 PM

V nice

Have something to say? Post your comment
2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

: 2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

: ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

: ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

: 10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

: ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

: LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

Gold Rate : ਅਚਾਨਕ ਸਸਤਾ ਹੋਇਆ ਸੋਨਾ

: Gold Rate : ਅਚਾਨਕ ਸਸਤਾ ਹੋਇਆ ਸੋਨਾ

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

: PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

X