ਸੋਮਵਾਰ, ਅਪ੍ਰੈਲ 07, 2025

ਚੰਡੀਗੜ੍ਹ/ਆਸਪਾਸ

ਮੋਹਾਲੀ : ਬਿਜਲੀ ਦੀ ਸਪਾਰਕਿੰਗ ਕਾਰਨ ਕਣਕ ਦੀ ਫ਼ਸਲ ਸੜੀ

ਮੋਹਾਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਵਿੱਚ ਬਨੂੜ ਨੇੜਲੇ ਪਿੰਡ ਮੋਹੀ ਕਲਾਂ ਦੇ ਦੋ ਕਿਸਾਨਾਂ ਦੀ ਤਿੰਨ ਵਿੱਘੇ ਵਿੱਚ ਬੀਜੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਜਾਣਕਾਰੀ ਦਿੰਦਿਆਂ ਕਿਸਾਨ ਬਲਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਮੋਹੀ ਕਲਾ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਬਿਜਲੀ ਦੀ ਸਪਾਰਕਿੰਗ ਕਾਰਨ ਵਾਪਰੀ ਹੈ। […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਬਲੌਂਗੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਸ਼ੁਰੂਆਤ

ਮੋਹਾਲੀ, 04 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਹਲਕਾ ਵਿਧਾਇਕ, ਮੋਹਾਲੀ, ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਦੋਂ ਦੀ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਲਗਾਤਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਲੋਕਾਂ ਨੂੰ […]

ਰਾਸ਼ਟਰੀ

ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਪਰ ਮੋਦੀ ਸਰਕਾਰ ਦੀ ਲੁੱਟ ‘ਤੇ ਕੋਈ ਕੰਟਰੋਲ ਨਹੀਂ: ਖੜਗੇ

ਨਵੀਂ ਦਿੱਲੀ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਕਿ ਉਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਘਟਾ ਰਹੀ ਹੈ, ਭਾਵੇਂ ਕਿ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਸਨ। X ‘ਤੇ ਇੱਕ ਪੋਸਟ ਵਿੱਚ, ਖੜਗੇ ਨੇ ਇੱਕ ਚਾਰਟ ਵੀ ਜਾਰੀ ਕੀਤਾ, ਜਿਸ ਵਿੱਚ […]

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੇ ਜ਼ਮਾਨੇ ਵਿੱਚ ਲੋਕਾਂ ਉਤੇ ਹੋਰ ਮਾਰ ਪਈ ਹੈ। ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ […]

ਸੰਸਾਰ

Punjab (Pak) : ਭਿਆਨਕ ਸੜਕ ਹਾਦਸੇ ’ਚ 11 ਲੋਕਾਂ ਦੀ ਮੌਤ

ਲਾਹੌਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਪੰਜਾਬ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਧਿਕਾਰੀਆਂ ਨੇ ਅੱਜ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਅਤੇ ਇਕ ਤਿੰਨ ਪਹੀਆ ਵਾਹਨ ਦੀ ਆਪਸੀ ਟੱਕਰ ਹੋ […]

ਪ੍ਰਵਾਸੀ ਪੰਜਾਬੀ

ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ

ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]

ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ

ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]

ਦਾਜ ਦਹੇਜ ਮਾਮਲੇ ’ਚ ਭਗੌੜਾ ਕਰਾਰ ਦਿੱਤੀ NRI ਮਹਿਲਾ ਗ੍ਰਿਫਤਾਰ 

ਦਾਜ ਦਹੇਜ ਮਾਮਲੇ ’ਚ ਭਗੌੜਾ ਕਰਾਰ ਦਿੱਤੀ NRI ਮਹਿਲਾ ਗ੍ਰਿਫਤਾਰ  ਮੋਰਿੰਡਾ 25 ਜਨਵਰੀ( ਭਟੋਆ )  ਮੋਰਿੰਡਾ ਪੁਲਿਸ ਨੇ ਪਿਛਲੇ ਸੱਤ ਸਾਲ ਤੋਂ ਦਾਜ ਦਹੇਜ ਦੇ ਮਾਮਲੇ ਵਿੱਚ ਆਈ ਪੀ ਸੀ 1860 ਤਹਿਤ ਧਾਰਾ   406,420,498 ਏ ਤਹਿਤ ਭਗੌੜਾ ਕਰਾਰ ਹੋਏ 4 ਦੋਸ਼ੀਆਂ ਵਿੱਚੋਂ ਇੱਕ ਐਨ ਆਰ ਆਈ ਮਹਿਲਾ ਨੂੰ ਵਿਦੇਸ਼ ਤੋਂ ਭਾਰਤ  ਆਉਣ ਉਪਰੰਤ ਪੁਲਿਸ ਵੱਲੋਂ ਏਅਰਪੋਰਟ […]

ਸਿੱਖਿਆ \ ਤਕਨਾਲੋਜੀ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਦਲਜੀਤ ਕੌਰ  ਧੂਰੀ/ਸੰਗਰੂਰ, 7 ਅਪ੍ਰੈਲ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਰਕਾਰ ਦੁਆਰਾ ਆਰੰਭ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਰੇਕ ਸਕੂਲ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ […]

Sikhya Kranti: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਦੇਸ਼ ਕਲਿੱਕ ਬਿਓਰੋ Sikhya Kranti :ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ […]

Subscribe for regular updates. Subscribe No thanks